By G-Kamboj on
INDIAN NEWS, News

ਮਾਨਸਾ : ਪਿਤਾ ਦੀ ਸਹਿਮਤੀ ਤੋਂ ਬਾਅਦ ਅੱਜ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਦਾ ਅੰਤਿਮ ਸੰਸਕਾਰ ਭਲਕੇ ਮੰਗਲਵਾਰ ਨੂੰ ਕੀਤਾ ਜਾਵੇਗਾ। ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਮਾਨਸਾ ਦੇ ਲੋਕ ਭੜਕੇ ਹੋਏ ਹਨ। ਲੋਕ ਸਿਵਲ ਹਸਪਤਾਲ ਦੇ ਬਾਹਰ ਧਰਨੇ ‘ਤੇ ਬੈਠੇ ਹਨ ਅਤੇ ਬਾਜ਼ਾਰ ਵੀ ਬੰਦ ਹਨ।ਜ਼ਿਕਰਯੋਗ […]
By G-Kamboj on
INDIAN NEWS, News

ਨਵੀਂ ਦਿੱਲੀ, 30 ਮਈ- ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਮਾਮਲੇ ਵਿੱਚ ਐਨਆਈਏ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਲਾਰੈਂਸ ਨੇ ਕਿਹਾ ਸੀ ਕਿ ਜੇ ਪੰਜਾਬ ਪੁਲੀਸ ਉਸ ਦੇ ਪ੍ਰੋਡਕਸ਼ਨ ਵਾਰੰਟ ਮੰਗਦੀ ਹੈ ਤਾਂ ਉਸ ਦਾ ਐਨਕਾਊਂਟਰ ਹੋ ਸਕਦਾ ਹੈ। ਜੇਕਰ ਉਸ ਨੂੰ ਵਾਰੰਟ ’ਤੇ ਲਿਆ ਜਾਂਦਾ ਹੈ ਤਾਂ ਉਸ ਦੀ ਸੁਰੱਖਿਆ ਯਕੀਨੀ […]
By G-Kamboj on
FEATURED NEWS, INDIAN NEWS, News

ਬੰਗਲੁਰੂ, 30 ਮਈ- ਇਥੇ ਕਿਸਾਨ ਆਗੂ ਰਾਕੇਸ਼ ਟਿਕੈਤ ’ਤੇ ਸਿਆਹੀ ਸੁੱਟਣ ਬਾਰੇ ਜਾਣਕਾਰੀ ਮਿਲੀ ਹੈ। ਇਥੇ ਇੱਕ ਸਮਾਗਮ ਵਿਚ ਕਿਸਾਨ ਆਗੂ ਰਾਕੇਸ਼ ਟਿਕੈਤ ਅਤੇ ਯੁੱਧਵੀਰ ਸਿੰਘ ਪੁੱਜੇ ਸਨ। ਉਨ੍ਹਾਂ ’ਤੇ ਉਸ ਵੇਲੇ ਸਿਆਹੀ ਸੁੱਟੀ ਗਈ ਜਦੋਂ ਉਹ ਇਕ ਖੇਤਰੀ ਚੈਨਲ ਦੇ ਕੀਤੇ ਗਏ ਸਟਿੰਗ ਅਪ੍ਰੇਸ਼ਨ ਦੇ ਵੀਡੀਓ ਬਾਰੇ ਦੱਸ ਰਹੇ ਸਨ। ਉਸ ਵਿਚ ਕਰਨਾਟਕ ਦਾ ਕਿਸਾਨ […]
By G-Kamboj on
INDIAN NEWS, News

ਚੰਡੀਗੜ੍ਹ, 30 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸਿੱਧੂ ਮੂਸੇਵਾਲੇ ਕਤਲ ਮਾਮਲੇ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਿਟਿੰਗ ਜੱਜ ਤੋਂ ਜਾਂਚ ਕਰਵਾਉਣ ਲਈ ਤਿਆਰ ਹੈ। ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਹਾਈ ਕੋਰਟ […]
By G-Kamboj on
INDIAN NEWS, News

ਦੇਹਰਾਦੂਨ, 30 ਮਈ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਅੱਜ ਪੁਲੀਸ ਨੇ 6 ਜਣਿਆਂ ਨੂੰ ਦੇਹਰਾਦੂਨ ਤੋਂ ਕਾਬੂ ਕੀਤਾ ਹੈ। ਇਹ ਗ੍ਰਿਫ਼ਤਾਰੀ ਉਤਰਾਖੰਡ ਵਿਸ਼ੇਸ਼ ਟਾਸਕ ਫੋਰਸ ਦੀ ਮਦਦ ਨਾਲ ਕੀਤੀ ਗਈ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੰਜਾਬ ਪੁਲੀਸ ਦੀ ਟੀਮ ਸ਼ੱਕੀ ਵਿਅਕਤੀਆਂ ਨੂੰ ਲੈ ਕੇ ਪਰਤ ਰਹੀ ਹੈ। ਪੁਲੀਸ ਨੂੰ ਸ਼ੱਕ ਹੈ […]