ਅਮਰੀਕਾ ਬਣਿਆ ਭਾਰਤ ਦਾ ਸਭ ਤੋਂ ਵੱਡਾ ਕਾਰੋਬਾਰੀ ਭਾਈਵਾਲ

ਅਮਰੀਕਾ ਬਣਿਆ ਭਾਰਤ ਦਾ ਸਭ ਤੋਂ ਵੱਡਾ ਕਾਰੋਬਾਰੀ ਭਾਈਵਾਲ

ਨਵੀਂ ਦਿੱਲੀ, 29 ਮਈ- ਅਮਰੀਕਾ ਪਿਛਲੇ ਵਿੱਤੀ ਸਾਲ (2021-22) ਵਿੱਚ ਭਾਰਤ ਦਾ ਦੂਜਾ ਸਭ ਤੋਂ ਵੱਡਾ ਵਪਾਰਕ ਭਾਈਵਾਲ ਬਣ ਗਿਆ ਹੈ। ਇਹ ਦੋਵਾਂ ਦੇਸ਼ਾਂ ਦਰਮਿਆਨ ਮਜ਼ਬੂਤ ​​ਆਰਥਿਕ ਸਬੰਧਾਂ ਨੂੰ ਦਰਸਾਉਂਦਾ ਹੈ। ਇਸ ਤਰ੍ਹਾਂ ਅਮਰੀਕਾ ਨੇ ਭਾਰਤ ਨਾਲ ਵਪਾਰ ਦੇ ਮਾਮਲੇ ਵਿੱਚ ਚੀਨ ਨੂੰ ਪਿੱਛੇ ਛੱਡ ਦਿੱਤਾ ਹੈ। ਵਣਜ ਮੰਤਰਾਲੇ ਦੇ ਅੰਕੜਿਆਂ ਅਨੁਸਾਰ, 2021-22 ਵਿੱਚ ਅਮਰੀਕਾ […]

ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆ ਮਾਰ ਕੇ ਕਤਲ

ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆ ਮਾਰ ਕੇ ਕਤਲ

ਮਾਨਸਾ, 29 ਮਈ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ’ਤੇ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਨੇੜੇ ਹਮਲਾ ਹੋ ਗਿਆ ਹੈ, ਜਿਸ ਦੌਰਾਨ ਕਈ ਗੋਲੀਆਂ ਸਿੱਧੂ ਮੂਸੇਵਾਲਾ ਅਤੇ ਉਸ ਦੇ ਦੋ ਸਾਥੀਆਂ ’ਤੇ ਲੱਗਣ ਦੀ ਜਾਣਕਾਰੀ ਮਿਲੀ ਹੈ। ਉਨ੍ਹਾਂ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ ਹੈ। ਉਸ […]

ਪੰਜਾਬ ਸਰਕਾਰ ਨੇ ਲੋਕਾਂ ਦੇ ਘਰਾਂ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣ ਦੀ ਖਿੱਚੀ ਤਿਆਰੀ

ਪੰਜਾਬ ਸਰਕਾਰ ਨੇ ਲੋਕਾਂ ਦੇ ਘਰਾਂ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣ ਦੀ ਖਿੱਚੀ ਤਿਆਰੀ

ਚੰਡੀਗੜ੍ਹ (ਪੰ. ਐਕਸ.) : ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਦਫ਼ਤਰਾਂ ’ਚ ਕੰਮਕਾਜ ਨੂੰ ਲੈ ਕੇ ਅਹਿਮ ਫ਼ੈਸਲਾ ਲਿਆ ਗਿਆ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਦੱਸਆ ਕਿ ਸ਼ਾਸਨ ਸੁਧਾਰ ਦੇ ਅਫ਼ਸਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਸਰਕਾਰੀ ਦਫ਼ਤਰਾਂ ’ਚ ਈ-ਆਫਿਸ ਕਲਚਰ ਨੂੰ ਅੱਗੇ ਵਧਾਉਣ ’ਤੇ ਚਰਚਾ ਕੀਤੀ ਗਈ। ਇਸ ਦੌਰਾਨ […]

ਆਮ ਆਦਮੀ ਪਾਰਟੀ ਨੇ ਰਾਜ ਸਭਾ ਲਈ ਸੰਤ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਦੇ ਨਾਮ ’ਤੇ ਲਗਾਈ ਮੋਹਰ

ਆਮ ਆਦਮੀ ਪਾਰਟੀ ਨੇ ਰਾਜ ਸਭਾ ਲਈ ਸੰਤ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਦੇ ਨਾਮ ’ਤੇ ਲਗਾਈ ਮੋਹਰ

ਚੰਡੀਗੜ੍ਹ, 28 ਮਈ- ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 2 ਰਾਜ ਸਭਾ ਸੀਟਾਂ ਲਈ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਦੇ ਨਾਮ ’ਤੇ ਮੋਹਰ ਲਗਾ ਦਿੱਤੀ ਹੈ। ਪਾਰਟੀ 31 ਮਈ ਨੂੰ ਦੋਵਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰੇਗੀ। ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਸਭਾ ਮੈਂਬਰ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ […]

ਤਖ਼ਤ ਕੇਸਗੜ੍ਹ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸਰਕਾਰੀ ਸੁਰੱਖਿਆ ਵਾਪਸ ਕੀਤੀ

ਤਖ਼ਤ ਕੇਸਗੜ੍ਹ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸਰਕਾਰੀ ਸੁਰੱਖਿਆ ਵਾਪਸ ਕੀਤੀ

ਸ੍ਰੀ ਅਨੰਦਪੁਰ ਸਾਹਿਬ, 28 ਮਈ- ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਬਾਅਦ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਅੱਜ ਸਰਕਾਰੀ ਸੁਰੱਖਿਆ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਹੈ। ਗਿਆਨੀ ਰਘਬੀਰ ਸਿੰਘ ਨੇ ਆਪਣੀ ਸੁਰੱਖਿਆ ਵਿਚ ਤਾਇਨਾਤ ਪੰਜਾਬ ਪੁਲੀਸ ਦੇ ਮੁਲਾਜ਼ਮਾਂ ਨੂੰ ਅੱਜ ਆਪੋ-ਆਪਣੇ ਹੈੱਡ ਕੁਆਰਟਰਾਂ ’ਤੇ ਜਾਣ ਲਈ […]