ਵਿਸ਼ੇਸ਼ ਲੋੜਾਂ ਵਾਲੇ ਬੱਚੇ ਨੂੰ ਜਹਾਜ਼ ਚੜ੍ਹਨ ਤੋਂ ਰੋਕਣ ’ਤੇ ਇੰਡੀਗੋ ਨੂੰ 5 ਲੱਖ ਰੁਪਏ ਜੁਰਮਾਨਾ

ਵਿਸ਼ੇਸ਼ ਲੋੜਾਂ ਵਾਲੇ ਬੱਚੇ ਨੂੰ ਜਹਾਜ਼ ਚੜ੍ਹਨ ਤੋਂ ਰੋਕਣ ’ਤੇ ਇੰਡੀਗੋ ਨੂੰ 5 ਲੱਖ ਰੁਪਏ ਜੁਰਮਾਨਾ

ਨਵੀਂ ਦਿੱਲੀ, 28 ਮਈ- ਡੀਜੀਸੀਏ ਨੇ 7 ਮਈ ਨੂੰ ਰਾਂਚੀ ਹਵਾਈ ਅੱਡੇ ‘ਤੇ ਵਿਸ਼ੇਸ਼ ਲੋੜਾਂ ਵਾਲੇ ਬੱਚੇ ਨੂੰ ਜਹਾਜ਼ ਵਿਚ ਸਵਾਰ ਹੋਣ ਤੋਂ ਰੋਕਣ ਲਈ ਇੰਡੀਗੋ ‘ਤੇ 5 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਡੀਜੀਸੀਏ ਨੇ ਕਿਹਾ ਕਿ 7 ਮਈ ਨੂੰ ਰਾਂਚੀ ਹਵਾਈ ਅੱਡੇ ‘ਤੇ ਇੰਡੀਗੋ ਕਰਮਚਾਰੀਆਂ ਦਾ ਬੱਚੇ ਨਾਲ ਵਿਵਹਾਰ ਗਲਤ ਸੀ ਅਤੇ ਇਸ […]

ਅਕਾਲ ਤਖ਼ਤ ਦੇ ਜਥੇਦਾਰ ਨੇ ਪੰਜਾਬ ਪੁਲੀਸ ਦੀ ਸਮੁੱਚੀ ਸੁਰੱਖਿਆ ਵਾਪਸ ਕੀਤੀ

ਅਕਾਲ ਤਖ਼ਤ ਦੇ ਜਥੇਦਾਰ ਨੇ ਪੰਜਾਬ ਪੁਲੀਸ ਦੀ ਸਮੁੱਚੀ ਸੁਰੱਖਿਆ ਵਾਪਸ ਕੀਤੀ

ਅੰਮ੍ਰਿਤਸਰ, 28 ਮਈ- ਅਕਾਲ ਤਖ਼ਤ ਦੇ ਕ‍ਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਪੁਲੀਸ ਵਲੋਂ ਮਿਲੇ ਹੋਏ ਸਾਰੇ ਸੁਰੱਖਿਆ ਕਰਮਚਾਰੀ ਅਤੇ ਗੱਡੀਆਂ ਵਾਪਸ ਕਰ ਦਿੱਤੀਆਂ ਹਨ। ਇਸ ਦੀ ਜਾਣਕਾਰੀ ਖੁਦ ਜਥੇਦਾਰ ਵਲੋਂ ਦਿੱਤੀ ਗਈ ਹੈ। ਉਨ੍ਹਾਂ ਇਸ ਸਬੰਧ ਵਿੱਚ ਵੀਡੀਓ ਸੁਨੇਹਾ ਵੀ ਮੀਡੀਆ ਲਈ ਜਾਰੀ ਕੀਤਾ ਹੈ, ਜਿਸ ਵਿੱਚ ਉਨ੍ਹਾਂ ਦੱਸਿਆ ਕਿ ਅੱਜ ਪੁਲੀਸ ਵਲੋਂ […]

ਪੰਜਾਬ : 424 ਵੀਆਈਪੀਜ਼ ਦੀ ਸੁਰੱਖਿਆ ਘਟਾਈ

ਪੰਜਾਬ : 424 ਵੀਆਈਪੀਜ਼ ਦੀ ਸੁਰੱਖਿਆ ਘਟਾਈ

ਚੰਡੀਗੜ੍ਹ, 28 ਮਈ- ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਸੂਬੇ ਦੇ ਸਾਬਕਾ ਵਿਧਾਇਕਾਂ, ਮੌਜੂਦਾ ਤੇ ਸਾਬਕਾ ਪੁਲੀਸ ਅਧਿਕਾਰੀਆਂ ਸਣੇ ਕਈ ਵੀਆਈਪੀਜ਼ ਦੀ ਸੁਰੱਖਿਆ ’ਚ ਕਟੌਤੀ ਕਰ ਦਿੱਤੀ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਕਈ ਧਾਰਮਿਕ ਆਗੂਆਂ ਦੀ ਸੁਰੱਖਿਆ ਵਿੱਚ ਵੀ ਕਟੌਤੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ, […]

ਧੁੰਦ ਦੀ ਚਾਦਰ ਨਾਲ ਢੱਕਿਆ ਗਿਆ ਆਸਟ੍ਰੇਲੀਆ ਦਾ ਸਿਡਨੀ ਸ਼ਹਿਰ

ਧੁੰਦ ਦੀ ਚਾਦਰ ਨਾਲ ਢੱਕਿਆ ਗਿਆ ਆਸਟ੍ਰੇਲੀਆ ਦਾ ਸਿਡਨੀ ਸ਼ਹਿਰ

ਸਿਡਨੀ :- ਸਿਡਨੀ ਵਿੱਚ ਭਾਰੀ ਮੀਂਹ ਤੋਂ ਬਾਅਦ ਅੱਜ ਭਾਰੀ ਧੁੰਦ ਦੇਖਣ ਨੂੰ ਮਿਲੀ। ਹਾਲਾਂਕਿ ਤਸਵੀਰਾਂ ਰਾਹੀਂ ਸਿਡਨੀ ਧੁੰਦ ਦੀ ਚਾਦਰ ਨਾਲ ਲਿਪਟਿਆ ਬਹੁਤ ਹੀ ਸੁੰਦਰ ਦਿਖਾਈ ਦੇ ਰਿਹਾ ਸੀ ਪਰ ਸਿਡਨੀ ਵਾਸੀ ਜੋ ਤੜਕਸਾਰ ਸਵੇਰ ਨੂੰ ਉੱਠ ਕੇ ਆਪਣੇ ਰੋਜ਼ਗਾਰ ਲਈ ਨਿੱਕਲਦੇ ਹਨ, ਉਹਨਾਂ ਲਈ ਮੌਸਮ ਥੋੜ੍ਹਾ ਪਰੇਸ਼ਾਨ ਕਰਨ ਵਾਲਾ ਸੀ। ਧੁੰਦ ਦੇ ਕਾਰਣ […]

ਮੁਹਾਲੀ: ਅਦਾਲਤ ਨੇ ਵਿਜੈ ਸਿੰਗਲਾ ਦਾ 14 ਦਿਨ ਦਾ ਜੁਡੀਸ਼ਲ ਰਿਮਾਂਡ ਦਿੱਤਾ

ਮੁਹਾਲੀ: ਅਦਾਲਤ ਨੇ ਵਿਜੈ ਸਿੰਗਲਾ ਦਾ 14 ਦਿਨ ਦਾ ਜੁਡੀਸ਼ਲ ਰਿਮਾਂਡ ਦਿੱਤਾ

ਮੁਹਾਲੀ, 27 ਮਈ-ਇਥੋਂ ਦੀ ਅਦਾਲਤ ਨੇ ਡਾ.ਵਿਜੈ ਸਿੰਗਲਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਰੋਪੜ ਜੇਲ੍ਹ ਭੇਜ ਦਿੱਤਾ ਹੈ। ਉਹ ਮੁੜ 10 ਜੂਨ ਨੂੰ ਅਦਾਲਤ ’ਚ ਪੇਸ਼ ਹੋਣਗੇ। ਇਸ ਦੌਰਾਨ ਅਦਾਲਤ ਨੇ ਆਡੀਓ ਰਿਕਾਰਡਿੰਗ ਫੌਰੈਂਸਿਕ ਜਾਂਚ ਲਈ ਭੇਜਣ ਦੇ ਹੁਕਮ ਦਿੱਤੇ ਹਨ ਤੇ ਇਸ ਦੀ ਰਿਪੋਰਟ ਅਦਾਲਤ ’ਚ ਪੇਸ਼ ਕਰਨ ਲਈ ਕਿਹਾ ਹੈ। ਅਦਾਲਤ […]