By G-Kamboj on
INDIAN NEWS, News
ਮਾਨਸਾ, 27 ਮਈ- ਪੰਜਾਬ ਸਰਕਾਰ ਵੱਲੋਂ ਪੀਸੀਐੱਸ ਅਧਿਕਾਰੀ ਅਤੇ ਆਰਟੀਏ ਬਠਿੰਡਾ ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਵਲੋਂ ਬੀਤੀ ਦੇਰ ਸ਼ਾਮ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਮੁਅੱਤਲੀ ਦੌਰਾਨ ਉਨ੍ਹਾਂ ਦਾ ਹੈੱਡਕੁਆਰਟਰ ਚੰਡੀਗੜ੍ਹ ਰਹੇਗਾ ਅਤੇ ਸਰਕਾਰੀ ਨਿਯਮਾਂ ਅਨੁਸਾਰ ਉਨ੍ਹਾਂ ਨੂੰ ਬਣਦਾ ਗੁਜ਼ਾਰਾ ਭੱਤਾ ਮਿਲੇਗਾ […]
By G-Kamboj on
INDIAN NEWS, News

ਨਵੀਂ ਦਿੱਲੀ, 27 ਮਈ- ਇਥੋਂ ਦੀ ਅਦਾਲਤ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਚਾਰ ਸਾਲ ਦੀ ਕੈਦ ਅਤੇ 50 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
By G-Kamboj on
FEATURED NEWS, INDIAN NEWS, News, World News

ਵਾਸ਼ਿੰਗਟਨ, 27 ਮਈ- ਅਮਰੀਕੀ ਰਾਸ਼ਟਰਪਤੀ ਕਮਿਸ਼ਨ ਨੇ ਵ੍ਹਾਈਟ ਹਾਊਸ ਅਤੇ ਹੋਰ ਸੰਘੀ ਏਜੰਸੀਆਂ ਦੀਆਂ ਵੈੱਬਸਾਈਟਾਂ ਦਾ ਏਸ਼ੀਆਈ-ਅਮਰੀਕੀ ਅਤੇ ਪ੍ਰਸ਼ਾਂਤ ਖੇਤਰ ਦੇ ਲੋਕਾਂ ਦੁਆਰਾ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਵਿੱਚ ਅਨੁਵਾਦ ਕਰਨ ਦੀ ਸਿਫਾਰਸ਼ ਕੀਤੀ ਹੈ। ਇਨ੍ਹਾਂ ਭਾਸ਼ਾਵਾਂ ਵਿੱਚ ਪੰਜਾਬੀ, ਹਿੰਦੀ ਤੇ ਗੁਜਰਾਤੀ ਭਾਸ਼ਾਵਾਂ ਵੀ ਸ਼ਾਮਲ ਹਨ। ਏਸ਼ੀਅਨ ਅਮਰੀਕਨ (ਏਏ), ਨੇਟਿਵ ਹਵਾਈਅਨ ਅਤੇ ਪੈਸੀਫਿਕ ਆਈਲੈਂਡਰਜ਼ ‘ਤੇ ਰਾਸ਼ਟਰਪਤੀ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ, 26 ਮਈ-ਆਪ’ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਦੀ ਪਿਛਲੀ ਸਰਕਾਰ ਦੌਰਾਨ ਆਪਣੀ ਕੈਬਨਿਟ ਦੇ ਸਾਰੇ ਭ੍ਰਿਸ਼ਟ ਮੰਤਰੀਆਂ ਦੀ ਸੂਚੀ ਪੁਲੀਸ ਨੂੰ ਸੌਂਪਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਿਜੈ ਸਿੰਗਲਾ ਦੇ ਭਵਿੱਖ ਬਾਰੇ ਫੈਸਲਾ ਪਾਰਟੀ ਲੀਡਰਸ਼ਿਪ ਕਰੇਗੀ। ਸਾਬਕਾ ਸਿਹਤ ਮੰਤਰੀ ਨੂੰ ਦੋ ਦਿਨ ਪਹਿਲਾਂ […]
By G-Kamboj on
FEATURED NEWS, INDIAN NEWS, News, World News

ਵਾਸ਼ਿੰਗਟਨ, 26 ਮਈ- ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ਪਿਛਲੇ ਛੇ ਸਾਲਾਂ ਦੌਰਾਨ ਉਪਭੋਗਤਾਵਾਂ ਦੇ ਡੇਟਾ ਨੂੰ ਗੁਪਤ ਰੱਖਣ ਵਿੱਚ ਅਸਫ਼ਲ ਰਹਿਣ ਲਈ 15 ਕਰੋੜ ਦਾ ਜੁਰਮਾਨਾ ਅਦਾ ਕਰੇਗਾ। ਇਸ ਦੇ ਨਾਲ ਹੀ ਟਵਿੱਟਰ ਯੂਜ਼ਰਸ ਦੇ ਡੇਟਾ ਦੀ ਸੁਰੱਖਿਆ ਲਈ ਨਵੇਂ ਨਿਯਮ ਬਣਾਏਗਾ। ਨਿਆਂ ਵਿਭਾਗ ਅਤੇ ਸੰਘੀ ਵਪਾਰ ਕਮਿਸ਼ਨ ਨੇ ਬੁੱਧਵਾਰ ਨੂੰ ਟਵਿੱਟਰ ਨਾਲ ਝਗੜਾ ਨਿਬੇੜਨ ਦਾ […]