By G-Kamboj on
INDIAN NEWS, News

ਵਾਸ਼ਿੰਗਟਨ, 24 ਮਈ- ਡਿਸਟ੍ਰਿਕਟ ਆਫ ਕੋਲੰਬੀਆ (ਡੀਸੀ) ਨੇ ਮੇਟਾ ਦੇ ਮੁਖੀ ਮਾਰਕ ਜ਼ੁਕਰਬਰਗ ਖ਼ਿਲਾਫ਼ ਮੁਕੱਦਮਾ ਦਾਇਰ ਕਰਕੇ ਉਨ੍ਹਾਂ ਨੂੰ ਕੈਂਬ੍ਰਿਜ ਐਨਾਲਿਟਿਕਾ ਘਪਲੇ ਵਿੱਚ ਨਿੱਜੀ ਤੌਰ ‘ਤੇ ਜ਼ਿੰਮੇਵਾਰ ਠਹਿਰਾਉਣ ਦੀ ਮੰਗ ਕੀਤੀ ਹੈ। ਲੱਖਾਂ ਫੇਸਬੁੱਕ ਉਪਭੋਗਤਾਵਾਂ ਦੇ ਨਿੱਜੀ ਡੇਟਾ ਦੀ ਨਿੱਜਤਾ ਦੀ ਉਲੰਘਣਾ ਦੇ ਇਸ ਮਾਮਲੇ ਨੂੰ ਵੱਡਾ ਕਾਰਪੋਰੇਟ ਅਤੇ ਸਿਆਸੀ ਘਪਲਾ ਕਿਹਾ ਜਾ ਰਿਹਾ ਹੈ। […]
By G-Kamboj on
INDIAN NEWS, News

ਚੰਡੀਗੜ੍ਹ, 24 ਮਈ- ਪੰਜਾਬ ਦੇ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਅਹੁਦੇ ਤੋਂ ਹਟਾਉਣ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ’ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਾਰੀਫ਼ ਕੀਤੀ ਹੈ। ਸ੍ਰੀ ਕੇਜਰੀਵਾਲ ਨੇ ਟਵੀਟ ਕੀਤਾ,‘ਤੁਹਾਡੇ ‘ਤੇ ਮਾਣ ਹੈ ਭਗਵੰਤ। ਤੁਹਾਡੀ ਕਾਰਵਾਈ ਨੇ ਮੇਰੀਆਂ ਅੱਖਾਂ […]
By G-Kamboj on
INDIAN NEWS, News

ਚੰਡੀਗੜ੍ਹ, 24 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਹਟਾ ਦਿੱਤਾ।ਇਸ ਦੌਰਾਨ ਸਿੰਗਲਾ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਅਦਾਲਤ ਨੇ ਵਿਜੈ ਸਿੰਗਲਾ ਨੂੰ 27 ਮਈ ਤਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪੁਲੀਸ ਨੂੰ ਮੰਤਰੀ ਖ਼ਿਲਾਫ਼ […]
By G-Kamboj on
INDIAN NEWS, News

ਮੁਹਾਲੀ, 24 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਦੇ ਵਿੱਚ ਬਰਖਾਸਤ ਕੀਤੇ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਮੁਹਾਲੀ ਲਿਆਂਦਾ ਗਿਆ ਹੈ। ਉਸ ਤੋਂ ਸੈਂਟਰਲ ਥਾਣਾ ਫੇਜ-8 ਵਿੱਚ ਸੀਨੀਅਰ ਅਧਿਕਾਰੀਆਂ ਵੱਲੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਇਸੇ ਥਾਣੇ ਵਿੱਚ ਉਸ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਹਾਲਾਂਕਿ ਇਹ […]
By G-Kamboj on
ARTICLES, INDIAN NEWS, News
ਬੀਤੇ ਐਤਵਾਰ ਇਕ ਪੰਜਾਬੀ ਚੈਨਲ ਨੇ ʻਬੰਜਰ ਹੋ ਰਿਹਾ ਪੰਜਾਬʼ ਸਿਰਲੇਖ ਰੱਖ ਕੇ ਪੰਜਾਬ ਦੇ ਪਾਣੀ ਸੰਕਟ ਸਬੰਧੀ ਗੰਭੀਰ ਵਿਚਾਰ ਚਰਚਾ ਪੇਸ਼ ਕੀਤੀ। ਮੈਨੂੰ ਮਹਿਸੂਸ ਹੋਇਆ ਕਿ ਮੀਡੀਆ ਆਪਣੀ ਜ਼ਿੰਮੇਵਾਰੀ ਨਿਭਾਉਂਦਾ ਜਾ ਰਿਹਾ ਹੈ। ਪੱਤਰਕਾਰ ਆਪਣੀ ਜ਼ਿੰਮੇਵਾਰੀ ਨਿਭਾਈ ਜਾਂਦੇ ਹਨ। ਵਿਦਵਾਨ ਤੇ ਬੁੱਧੀਜੀਵੀ ਹੋਕਾ ਦੇਈ ਜਾ ਰਹੇ ਹਨ। ਮਾਹਿਰ ਤੇ ਵਿਗਿਆਨੀ ਤੱਥਾਂ ਅੰਕੜਿਆਂ ਸਹਿਤ ਆਪਣੀ […]