By G-Kamboj on
News, World, World News

ਵਰਲਡ ਸਿੱਖ ਪਾਰਲੀਮੈਂਟ ਦੇ ਮੈਂਬਰਾਂ ਵੱਲੋਂ ਪ੍ਰਧਾਨ ਮੰਤਰੀ ਐਲਬਿਨ ਕੁਰਤੀ ਨਾਲ ਮੁਲਾਕਾਤ ਕਨੈਕਟੀਕਟ, 24 ਮਈ: ਕੋਸੋਵੋ ਇੱਕ ਸੁਤੰਤਰ ਤੇ ਪ੍ਰਭੂਸੱਤਾ ਸੰਪੰਨ ਦੇਸ਼ ਹੈ, ਭੂਮੀਗਤ ਖੇਤਰ (ਸਮੁੰਦਰੀ ਤੱਟ ਤੋਂ ਬਗੈਰ) ਵਾਲੇ ਇਸ ਦੇਸ਼ ਨੇ 2008 ਵਿੱਚ ਆਪਣੀ ਆਜ਼ਾਦੀ ਦਾ ਐਲਾਨ ਕੀਤਾ, ਤੇ ਹੁਣ ਕੋਸੋਵੋ ਨੂੰ ਅਮਰੀਕਾ ਸਮੇਤ ਵੱਖ-ਵੱਖ ਦੇਸ਼ਾਂ ਤੋਂ ਬਹੁਤ ਸਮਰਥਨ ਮਿਲ ਰਿਹਾ ਹੈ। ਹਾਲ […]
By G-Kamboj on
AUSTRALIAN NEWS, News

ਸਿਡਨੀ (ਪੰ. ਐ.): ਆਸਟ੍ਰੇਲੀਆ ਦੀਆਂ ਫੈਡਰਲ ਚੋਣਾਂ ਵਿੱਚ ਲੇਬਰ ਪਾਰਟੀ ਨੇ ਜਿੱਤ ਦਰਜ ਕੀਤੀ। ਜਿਸ ਦੇ ਨਾਲ ਐਂਥਨੀ ਅਲਬਾਨੀਜ਼ ਆਸਟ੍ਰੇਲੀਆ ਦੇ 31ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਆਸਟ੍ਰੇਲੀਆ ਦੀਆਂ ਇਹਨਾਂ ਚੋਣਾਂ ਵਿੱਚ ਲੇਬਰ ਪਾਰਟੀ ਅਤੇ ਲਿਬਰਲ ਪਾਰਟੀ ਵਿੱਚ ਟੱਕਰ ਸੀ। ਐਂਥਨੀ ਅਲਬਾਨੀਜ਼ ਸ਼ਨੀਵਾਰ ਰਾਤ ਨੂੰ ਲੇਬਰ ਦੀ ਜਿੱਤ ਤੋਂ ਬਾਅਦ ਆਸਟ੍ਰੇਲੀਆ ਦੇ 31ਵੇਂ ਪ੍ਰਧਾਨ ਮੰਤਰੀ […]
By G-Kamboj on
INDIAN NEWS, News

ਸੰਗਰੂਰ, 22 ਮਈ- ਨਸ਼ਿਆਂ ਵਿਰੁੱਧ ਲੜਾਂਗੇ, ਖੇਡਾਂ ਖੇਡਾਂਗੇ ਤੇ ਪੜਾਂਗੇ ਦੇ ਨਾਅਰੇ ਹੇਠ ਅੱਜ ਇਥੇ ਵਿਸ਼ਾਲ ਸਾਈਕਲ ਰੈਲੀ ਕੱਢੀ ਗਈ, ਜਿਸ ਵਿਚ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਹਜ਼ਾਰਾਂ ਲੋਕਾਂ ਨੇ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਦਾ ਸੱਦਾ ਦਿੱਤਾ। ਪੰਜਾਬ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਰੀ […]
By G-Kamboj on
INDIAN NEWS, News

ਘਨੌਲੀ, 22 ਮਈ- ਉੱਤਰਾਖੰਡ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਰਧਾਲੂਆਂ ਲਈ ਖੁੱਲ੍ਹ ਗਏ ਹਨ ਅਤੇ ਯਾਤਰਾ ਦੀ ਸ਼ੁਰੂਆਤ ਹੋ ਗਈ ਹੈ। ਗੁਰਦੁਆਰਾ ਗੋਬਿੰਦਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਬੀਤੇ ਦਿਨਹ ਗੁਰਦੁਆਰਾ ਗੋਬਿੰਦਘਾਟ ਤੋਂ ਗੁਰੂ ਗਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸੰਗਤਾਂ ਦਾ ਜਥਾ ਅੱਜ ਹੇਮਕੁੰਟ ਸਾਹਿਬ […]
By G-Kamboj on
INDIAN NEWS, News

ਨਵੀਂ ਦਿੱਲੀ, 22 ਮਈ- ਪੀਐੱਨਬੀ ਬੈਂਕ ਘੁਟਾਲੇ ਦੇ ਮੁਲਜ਼ਮ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਰਾਹਤ ਦਿੰਦੇ ਹੋਏ ਡੋਮਿਨਿਕਾ ਸਰਕਾਰ ਨੇ ਪਿਛਲੇ ਸਾਲ ਮਈ ਵਿੱਚ ਐਂਟੀਗੁਆ ਅਤੇ ਬਾਰਬੁਡਾ ਤੋਂ ਉਸ ਦੇ ਗੈਰ-ਕਾਨੂੰਨੀ ਦਾਖਲੇ ਨਾਲ ਸਬੰਧਤ ਸਾਰੇ ਦੋਸ਼ ਖਾਰਜ ਕਰ ਦਿੱਤੇ ਹਨ। ਚੋਕਸੀ ਨੂੰ ਪਿਛਲੇ ਸਾਲ ਮਈ ਵਿਚ ਐਂਟੀਗੁਆ ਅਤੇ ਬਾਰਬੁਡਾ ਤੋਂ ਲਾਪਤਾ ਹੋਣ ਤੋਂ ਬਾਅਦ ਡੋਮਿਨਿਕਾ […]