By G-Kamboj on
AUSTRALIAN NEWS

ਸਿਡਨੀ, 22 ਮਈ- ਲੇਬਰ ਨੇਤਾ ਐਂਥਨੀ ਅਲਬਨੀਜ਼ ਨੂੰ ਆਸਟਰੇਲੀਆ ਦਾ ਨਵਾਂ ਪ੍ਰਧਾਨ ਮੰਤਰੀ ਚੁਣ ਲਿਆ ਗਿਆ ਹੈ| 59 ਸਾਲ ਦੇ ਅਲਬਨੀਜ਼ ਨੇ ਦੇਸ਼ ਦਾ 31ਵਾਂ ਪ੍ਰਧਾਨ ਮੰਤਰੀ ਬਣਾਉਣ ਲਈ ਵੋਟਰਾਂ ਦਾ ਧੰਨਵਾਦ ਕੀਤਾ। ਹਾਲਾਂਕਿ ਇਹ ਸਪੱਸ਼ਟ ਨਹੀਂ ਹੈ ਕਿ ਉਨ੍ਹਾਂ ਦੀ ਪਾਰਟੀ ਬਹੁਮਤ ਵਾਲੀ ਸਰਕਾਰ ਬਣਾ ਸਕਦੀ ਹੈ ਜਾਂ ਉਸ ਨੂੰ ਹੋਰ ਛੋਟੀਆਂ ਪਾਰਟੀਆਂ ਦੇ […]
By G-Kamboj on
INDIAN NEWS, News

ਨਵੀਂ ਦਿੱਲੀ, 20 ਮਈ- ਸੁਪਰੀਮ ਕੋਰਟ ਨੇ ਗਿਆਨਵਾਪੀ ਮਸਜਿਦ ਮਾਮਲੇ ਵਿੱਚ ਦੀਵਾਨੀ ਮੁਕੱਦਮੇ ਦੀ ਸੁਣਵਾਈ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਵਾਰਾਨਸੀ ਤੋਂ ਜ਼ਿਲ੍ਹਾ ਜੱਜ (ਵਾਰਾਨਸੀ) ਕੋਲ ਤਬਦੀਲ ਕਰ ਦਿੱਤੀ ਹੈ।
By G-Kamboj on
INDIAN NEWS, News

ਨਵੀਂ ਦਿੱਲੀ, 20 ਮਈ- ਟਾਟਾ ਸਮੂਹ ਦੀ ਮਲਕੀਅਤ ਵਾਲੀ ਏਅਰ ਇੰਡੀਆ ਦਾ ਏ320 ਨਿਓ ਜਹਾਜ਼ ਉਡਾਣ ਭਰਨ ਤੋਂ 27 ਮਿੰਟ ਬਾਅਦ ਹੀ ਮੁੰਬਈ ਹਵਾਈ ਅੱਡੇ ‘ਤੇ ਹੰਗਾਮੀ ਹਾਲਤ ਵਿੱਚ ਉਤਾਰਨਾ ਪਿਆ ਕਿਉਂਕਿ ਇਸ ਦਾ ਇਕ ਇੰਜਣ ਤਕਨੀਕੀ ਖਰਾਬੀ ਕਾਰਨ ਹਵਾ ਵਿਚ ਹੀ ਬੰਦ ਹੋ ਗਿਆ ਸੀ। ਏਅਰ ਇੰਡੀਆ ਦੇ ਬੁਲਾਰੇ ਨੇ ਦੱਸਿਆ ਕਿ ਵੀਰਵਾਰ ਨੂੰ […]
By G-Kamboj on
INDIAN NEWS, News

ਚੰਡੀਗੜ੍ਹ, 20 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਦੇ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਤਹਿਤ ਪਹਿਲੇ ਪੜਾਅ ਵਿੱਚ 75 ਮੁਹੱਲਾ ਕਲੀਨਿਕ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾ ਪੜਾਅ 15 ਅਗਸਤ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ’ਤੇ ਸ਼ੁਰੂ ਕੀਤਾ ਜਾਵੇਗਾ। ਅੱਜ ਦੁਪਹਿਰ ਇੱਥੇ ਆਪਣੇ ਸਰਕਾਰੀ ਨਿਵਾਸ […]
By G-Kamboj on
INDIAN NEWS, News

ਪਟਿਆਲਾ, 20 ਮਈ- ਕਾਂਗਰਸੀ ਨੇਤਾ ਨਵਜੋਤ ਸਿੱਧੂ ਨੂੰ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਭੇਜੇ ਜਾਣ ਦੀ ਉਮੀਦ ਦੇ ਤਹਿਤ ਪਟਿਆਲਾ ਜੇਲ੍ਹ ਦੇ ਸਮੁੱਚੇ ਪ੍ਰਸ਼ਾਸਨ ਵੱਲੋਂ ਵੀ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਭਾਵੇਂ ਕਿ ਹਾਲੇ ਸਥਿਤੀ ਸਪਸ਼ਟ ਨਹੀਂ ਹੋਈ ਕਿ ਨਵਜੋਤ ਸਿੱਧੂ ਨੂੰ ਕਿਹੜੇ ਸੈੱਲ ਵਿੱਚ ਰੱਖਿਆ ਜਾਣਾ ਹੈ ਪਰ ਇਹ ਗੱਲ ਸਪਸ਼ਟ ਹੈ ਕਿ ਕਿਸੇ ਬੈਰਕ […]