By G-Kamboj on
INDIAN NEWS, News

ਮਜੀਠਾ, 14 ਮਈ : ਮਜੀਠਾ ਨੇੜਲੇ ਅੱਧੀ ਦਰਜਨ ਦੇ ਕਰੀਬ ਪਿੰਡਾਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਅੱਜ ਦੋ ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ।ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 23 ਹੋ ਗਈ ਹੈ ਜਦਕਿ ਅੱਧੀ ਦਰਜਨ ਵਿਅਕਤੀਆਂ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ ਅਤੇ ਉਹ ਹਸਪਤਾਲ ਵਿਚ ਜ਼ੇਰੇ ਇਲਾਜ […]
By G-Kamboj on
INDIAN NEWS, News

ਅੰਮ੍ਰਿਤਸਰ, 14 ਮਈ : ਭਾਰਤ ਪਾਕਿਸਤਾਨ ਵਿਚਾਲੇ ਜੰਗਬੰਦੀ ਤੋਂ ਬਾਅਦ ਬੀਐੱਸਐੱਫ ਜਵਾਨ ਪੂਰਨਮ ਕੁਮਾਰ ਸ਼ਾਹ ਅੱਜ ਅਟਾਰੀ ਵਾਹਗਾ ਸਰਹੱਦ ਰਸਤੇ ਵਤਨ ਪਰਤ ਆਇਆ ਹੈ। ਸ਼ਾਹ ਦੀ ਵਾਪਸੀ 21 ਦਿਨਾਂ ਬਾਅਦ ਹੋਈ ਹੈ। ਪਾਕਿਸਤਾਨੀ ਰੇਂਜਰਾਂ ਨੇ ਸ਼ਾਹ ਨੂੰ ਅੱਜ ਸਵੇਰੇ 10:30 ਵਜੇ ਦੇ ਕਰੀਬ ਬੀਐੱਸਐੱਫ ਹਵਾਲੇ ਕਰ ਦਿੱਤਾ ਹੈ। ਬੀਐੱਸਐੱਫ ਤਰਜਮਾਨ ਨੇ ਕਿਹਾ ਕਿ ਸ਼ਾਅ ਨੂੰ […]
By G-Kamboj on
INDIAN NEWS, News

ਪ੍ਰਯਾਗਰਾਜ, 12 ਮਈ : ਅਲਾਹਾਬਾਦ ਹਾਈ ਕੋਰਟ ਨੇ ਯੂਟਿਊਬਰ ਐਲਵਿਸ਼ ਯਾਦਵ ਦੀ ਉਸ ਪਟੀਸ਼ਨ ਨੂੰ ਅੱਜ ਖਾਰਜ ਕਰ ਦਿੱਤਾ, ਜਿਸ ਵਿੱਚ ਸੱਪ ਦੇ ਜ਼ਹਿਰ ਦੇ ਸੇਵਨ ਦੇ ਮਾਮਲੇ ਵਿੱਚ ਕੀਤੀ ਗਈ ਚਾਰਜਸ਼ੀਟ ਅਤੇ ਅਪਰਾਧਿਕ ਕਾਰਵਾਈ ਨੂੰ ਚੁਣੌਤੀ ਦਿੱਤੀ ਗਈ ਸੀ। ਇਸ ਚਾਰਜਸ਼ੀਟ ਵਿੱਚ ਵਿਦੇਸ਼ੀਆਂ ਤੇ ਹੋਰਾਂ ਲੋਕਾਂ ’ਤੇ ਰੇਵ ਪਾਰਟੀਆਂ ਵਿੱਚ ਮਨੋਰੰਜਨ ਵਜੋਂ ਸੱਪ ਦੇ ਜ਼ਹਿਰ […]
By G-Kamboj on
INDIAN NEWS, News

ਨਵੀਂ ਦਿੱਲੀ, 12 ਮਈ : ਭਾਰਤੀ ਹਵਾਈ ਸੈਨਾ ਨੇ ਅੱਜ ਕਿਹਾ ਕਿ ਨੁਕਸਾਨ ਲੜਾਈ ਦਾ ਇੱਕ ਹਿੱਸਾ ਹੈ ਪਰ ਉਨ੍ਹਾਂ ਦੇ ਸਾਰੇ ਪਾਇਲਟ ਇਸ ਹਫਤੇ ਪਾਕਿਸਤਾਨ ਨਾਲ ਜੰਗ ਤੋਂ ਬਾਅਦ ਘਰ ਸੁਰੱਖਿਅਤ ਪਰਤ ਆਏ ਹਨ। ਇਹ ਜਾਣਕਾਰੀ ਭਾਰਤੀ ਹਵਾਈ ਫੌਜ ਵਲੋਂ ਉਸ ਵੇਲੇ ਦਿੱਤੀ ਗਈ ਜਦੋਂ ਉਨ੍ਹਾਂ ਤੋਂ ਪੁੱਛਿਆ ਕਿ ਇਸ ਜੰਗ ਵਿੱਚ ਹਵਾਈ ਫੌਜ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 12 ਮਈ : ਭਾਰਤ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ(36) ਨੇ ਸੋਮਵਾਰ ਨੂੰ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਕੋਹਲੀ ਨੇ ਭਾਰਤ ਲਈ 123 ਟੈਸਟ ਮੈਚ ਖੇਡੇ ਤੇ ਇਸ ਦੌਰਾਨ 46.85 ਦੀ ਔਸਤ ਨਾਲ 30 ਸੈਂਕੜੇ ਲਗਾ ਕੇ 9230 ਦੌੜਾਂ ਬਣਾਈਆਂ। ਉਹ ਹੁਣ ਸਿਰਫ਼ ਇੱਕ ਰੋਜ਼ਾ ਮੈਚਾਂ ਵਿੱਚ ਹੀ ਖੇਡੇਗਾ। […]