ਗਾਇਕਾ ਕੌਰ ਬੀ ਦੀ ਕੋਠੀ ਆਈ ਪੰਚਾਇਤੀ ਜ਼ਮੀਨ ਦੇ ਘੇਰੇ ‘ਚ

ਗਾਇਕਾ ਕੌਰ ਬੀ ਦੀ ਕੋਠੀ ਆਈ ਪੰਚਾਇਤੀ ਜ਼ਮੀਨ ਦੇ ਘੇਰੇ ‘ਚ

ਚੰਡੀਗੜ੍ਹ : ਸੂਬੇ ‘ਚ ਪੰਚਾਇਤੀ ਜ਼ਮੀਨਾਂ ਨੂੰ ਕਬਜ਼ੇ ਤੋਂ ਛੁਡਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਪਿੰਡ ਹੋਤੀਪੁਰ ‘ਚ ਪੈਮਾਇਸ਼ ਦੇ ਦੌਰਾਨ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਕੌਰ ਬੀ ਦੀ ਕੋਠੀ ਵੀ ਪੰਚਾਇਤ ਦੀ ਜ਼ਮੀਨ ‘ਤੇ ਪਾਈ ਗਈ ਹੈ।

‘ਨਵਜੋਤ ਸਿੱਧੂ’ ਨੂੰ ਅੱਜ ਹੀ ਜਾਣਾ ਪਵੇਗਾ ਜੇਲ੍ਹ

‘ਨਵਜੋਤ ਸਿੱਧੂ’ ਨੂੰ ਅੱਜ ਹੀ ਜਾਣਾ ਪਵੇਗਾ ਜੇਲ੍ਹ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਨੂੰ ਰੋਡ ਰੇਜ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਇਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਦੇ ਮੱਦੇਨਜ਼ਰ ਨਵਜੋਤ ਸਿੱਧੂ ਨੂੰ ਅੱਜ ਹੀ ਜੇਲ੍ਹ ਜਾਣਾ ਪਵੇਗਾ ਕਿਉਂਕਿ ਸੁਪਰੀਮ ਕੋਰਟ ਵੱਲੋਂ ਉਨ੍ਹਾਂ ਨੂੰ ਆਤਮ-ਸਮਰਪਣ ਕਰਨ ਲਈ ਕੋਈ ਮੋਹਲਤ ਨਹੀਂ ਦਿੱਤੀ ਗਈ ਹੈ। ਜੇਕਰ ਉਹ ਅਜਿਹਾ ਨਹੀਂ ਕਰਦੇ […]

ਗਿਆਨਵਾਪੀ ਮਸਜਿਦ ਸਰਵੇ ਰਿਪੋਰਟ ਵਾਰਾਨਸੀ ਅਦਾਲਤ ਨੂੰ ਸੌਂਪੀ

ਗਿਆਨਵਾਪੀ ਮਸਜਿਦ ਸਰਵੇ ਰਿਪੋਰਟ ਵਾਰਾਨਸੀ ਅਦਾਲਤ ਨੂੰ ਸੌਂਪੀ

ਵਾਰਾਨਸੀ (ਯੂਪੀ), 19 ਮਈ-ਕਾਸ਼ੀ ਵਿਸ਼ਵਨਾਥ ਮੰਦਰ-ਗਿਆਨਵਾਪੀ ਮਸਜਿਦ ਦੀ ਵੀਡੀਓਗ੍ਰਾਫੀ ਸਰਵੇਖਣ ਕਰਨ ਲਈ ਅਦਾਲਤ ਵੱਲੋਂ ਕਾਇਮ ਕੀਤੇ ਕਮਿਸ਼ਨ ਨੇ ਅੱਜ ਇਥੇ ਅਦਾਲਤ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ। ਹਿੰਦੂ ਪੱਖ ਵੱਲੋਂ ਪੇਸ਼ ਹੋਏ ਐਡਵੋਕੇਟ ਮਦਨ ਮੋਹਨ ਯਾਦਵ ਨੇ ਦੱਸਿਆ ਕਿ ਵਿਸ਼ੇਸ਼ ਵਕੀਲ ਕਮਿਸ਼ਨਰ ਵਿਸ਼ਾਲ ਸਿੰਘ ਨੇ 14, 15 ਅਤੇ 16 ਮਈ ਨੂੰ ਕੀਤੇ ਸਰਵੇ ਦੀ ਰਿਪੋਰਟ ਜ਼ਿਲ੍ਹਾ […]

ਕੇਜਰੀਵਾਲ ਸਰਕਾਰ ਨੂੰ ਝਟਕਾ, ਹਾਈ ਕੋਰਟ ਨੇ ‘ਮੁੱਖ ਮੰਤਰੀ ਘਰ ਘਰ ਰਾਸ਼ਨ ਯੋਜਨਾ’ ਰੱਦ ਕੀਤੀ

ਕੇਜਰੀਵਾਲ ਸਰਕਾਰ ਨੂੰ ਝਟਕਾ, ਹਾਈ ਕੋਰਟ ਨੇ ‘ਮੁੱਖ ਮੰਤਰੀ ਘਰ ਘਰ ਰਾਸ਼ਨ ਯੋਜਨਾ’ ਰੱਦ ਕੀਤੀ

ਨਵੀਂ ਦਿੱਲੀ, 19 ਮਈ- ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਘਰ ਤੱਕ ਰਾਸ਼ਨ ਪਹੁੰਚਾਉਣ ਵਾਲੀ ਮੁੱਖ ਮੰਤਰੀ ਘਰ ਘਰ ਰਾਸ਼ਨ ਯੋਜਨਾ ਨੂੰ ਰੱਦ ਕਰ ਦਿੱਤਾ।

ਭਾਜਪਾ ’ਚ ਸ਼ਾਮਲ ਹੋਏ ਕਾਂਗਰਸੀ ਨੇਤਾ ਸੁਨੀਲ ਜਾਖੜ

ਭਾਜਪਾ ’ਚ ਸ਼ਾਮਲ ਹੋਏ ਕਾਂਗਰਸੀ ਨੇਤਾ ਸੁਨੀਲ ਜਾਖੜ

ਚੰਡੀਗੜ੍ਹ, 19 ਮਈ-ਪੰਜਾਬ ਦੇ ਸਾਬਕਾ ਕਾਂਗਰਸੀ ਨੇਤਾ ਸੁਨੀਲ ਜਾਖੜ ਅੱਜ ਦਿੱਲੀ ‘ਚ ਭਾਜਪਾ ‘ਚ ਸ਼ਾਮਲ ਹੋ ਗਏ। ਪਾਰਟੀ ਨੂੰ ਅਲਵਿਦਾ ਕਹਿਣ ਤੋਂ ਬਾਅਦ ਸ੍ਰੀ ਜਾਖੜ ਦਿੱਲੀ ‘ਚ ਹਨ। ਉਨ੍ਹਾਂ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਪਾਰਟੀ ਦੀ ਮੈਂਬਰਸ਼ਿਪ ਦਿੱਤੀ। ਸ੍ਰੀ ਜਾਖੜ ਦੇ ਨੇੜਲੇ ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਰਾਜ ਸਭਾ ਲਈ ਨਾਮਜ਼ਦ […]