By G-Kamboj on
INDIAN NEWS, News

ਨਵੀਂ ਦਿੱਲੀ, 19 ਮਈ- ਸੁਪਰੀਮ ਕੋਰਟ ਨੇ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੂੰ 1988 ਦੇ ਰੋਡ ਰੇਜ ਮਾਮਲੇ ’ਚ ਇਕ ਸਾਲ ਦੀ ਸਜ਼ਾ ਸੁਣਾਈ ਹੈ। ਜਸਟਿਸ ਏਐੱਮ ਖਾਨਵਿਲਕਰ ਅਤੇ ਐੱਸਕੇ ਕੌਲ ਦੇ ਬੈਂਚ ਨੇ ਸਿੱਧੂ ਨੂੰ ਦਿੱਤੀ ਗਈ ਸਜ਼ਾ ਦੇ ਮੁੱਦੇ ‘ਤੇ ਪੀੜਤ ਪਰਿਵਾਰ ਵੱਲੋਂ ਦਾਇਰ ਸਮੀਖਿਆ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ। ਹਾਲਾਂਕਿ […]
By G-Kamboj on
AUSTRALIAN NEWS, News

ਸਿਡਨੀ (PE): ਆਸਟ੍ਰੇਲੀਆ ‘ਚ 21 ਮਈ ਨੂੰ ਵੋਟਿੰਗ ਹੈ। ਪ੍ਰਧਾਨ ਮੰਤਰੀ ਸਕੌਟ ਮੌਰੀਸਨ ਲਿਬਰਲ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਹਨ। ਉਨ੍ਹਾਂ ਨੂੰ ਲੇਬਰ ਉਮੀਦਵਾਰ ਐਂਥਨੀ ਅਲਬਾਨੀਜ਼ ਵੱਲੋਂ ਚੁਣੌਤੀ ਦਿੱਤੀ ਜਾ ਰਹੀ ਹੈ। ਆਸਟ੍ਰੇਲੀਆ ਵਿਚ ਸੱਤਾ ਦੀ ਕੁੰਜੀ ਭਾਰਤੀ ਲੋਕਾਂ ਦੇ ਹੱਥਾਂ ਵਿਚ ਹੈ। ਦਰਅਸਲ, ਬ੍ਰਿਟਿਸ਼ ਭਾਈਚਾਰੇ ਤੋਂ ਬਾਅਦ ਭਾਰਤੀ ਭਾਈਚਾਰਾ ਦੂਜਾ ਅਜਿਹਾ ਭਾਈਚਾਰਾ […]
By G-Kamboj on
FEATURED NEWS, INDIAN NEWS, News, World News

ਵਾਸ਼ਿੰਗਟਨ, 18 ਮਈ- ਨਵੇਂ ਅਧਿਐਨ ਵਿਚ ਦਾਅਵਾ ਕੀਤਾ ਗਿਆ ਹੈ ਕਿ ਵਿਸ਼ਵ ਪੱਧਰ ‘ਤੇ ਹਰ ਸਾਲ 90 ਲੱਖ ਮੌਤਾਂ ਲਈ ਹਰ ਕਿਸਮ ਦਾ ਪ੍ਰਦੂਸ਼ਣ ਜ਼ਿੰਮੇਵਾਰ ਹੈ ਅਤੇ ਵਾਹਨਾਂ ਅਤੇ ਉਦਯੋਗਾਂ ਤੋਂ ਨਿਕਲਣ ਵਾਲੇ ਧੂੰਏਂ ਕਾਰਨ ਹੋਣ ਵਾਲੇ ਹਵਾ ਪ੍ਰਦੂਸ਼ਣ ਕਾਰਨ ਸਾਲ 2000 ਤੋਂ ਬਾਅਦ ਮੌਤਾਂ ਦੀ ਗਿਣਤੀ 55 ਫੀਸਦੀ ਵਧ ਗਈ ਹੈ। ‘ਦਿ ਲੈਂਸੇਟ ਪਲੈਨੇਟਰੀ […]
By G-Kamboj on
INDIAN NEWS, News

ਵੀਂ ਦਿੱਲੀ, 18 ਮਈ- ਸੁਪਰੀਮ ਕੋਰਟ ਨੇ ਰਾਜੀਵ ਗਾਂਧੀ ਹੱਤਿਆ ਕਾਂਡ ਵਿੱਚ 30 ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਬੰਦ ਏਜੀ ਪੇਰਾਰਿਵਲਨ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ।
By G-Kamboj on
INDIAN NEWS, News

ਚੰਡੀਗੜ੍ਹ, 18 ਮਈ- ਪੰਜਾਬ ਮੰਤਰੀ ਮੰਡਲ ਨੇ ਅੱਜ ਮਾਲ ਵਿਭਾਗ ਵਿੱਚ ਖਾਲੀ ਆਸਾਮੀਆਂ ਨੂੰ ਭਰਨ ਲਈ 1,700 ਸੇਵਾਮੁਕਤ ਕਾਨੂੰਗੋ ਅਤੇ ਪਟਵਾਰੀਆਂ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਦੇਣ ਦੀ ਪ੍ਰਵਾਨਗੀ ਦਿੱਤੀ ਹੈ। ਇਸ ਦਾ […]