ਸ਼੍ਰੋਮਣੀ ਕਮੇਟੀ ਵੱਲੋਂ ਕਾਮੇਡੀਅਨ ਭਾਰਤੀ ਸਿੰਘ ਖ਼ਿਲਾਫ਼ ਸ਼ਿਕਾਇਤ

ਸ਼੍ਰੋਮਣੀ ਕਮੇਟੀ ਵੱਲੋਂ ਕਾਮੇਡੀਅਨ ਭਾਰਤੀ ਸਿੰਘ ਖ਼ਿਲਾਫ਼ ਸ਼ਿਕਾਇਤ

ਅੰਮ੍ਰਿਤਸਰ, 16 ਮਈ- ਹਾਸਰਸ ਕਲਾਕਾਰ ਭਾਰਤੀ ਸਿੰਘ ਵੱਲੋਂ ਸਿੱਖਾਂ ਖ਼ਿਲਾਫ਼ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੇ ਅੱਜ ਉਸ ਖ਼ਿਲਾਫ਼ ਪੁਲੀਸ ਕੋਲ ਸ਼ਿਕਾਇਤ ਦਰਜ ਕਰਾਈ ਹੈ। ਇਹ ਸ਼ਿਕਾਇਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਸੰਸਥਾ ਦੇ ਸਕੱਤਰ ਵੱਲੋਂ ਦਰਜ ਕਰਾਈ ਗਈ ਹੈ । ਇਸ ਸਬੰਧ ਵਿਚ ਸ਼੍ਰੋਮਣੀ […]