ਪੰਜਾਬ ਵਿੱਚ ਗਰਮੀ ਨੇ ਅੱਠ ਸਾਲਾਂ ਦੇ ਰਿਕਾਰਡ ਤੋੜੇ

ਪੰਜਾਬ ਵਿੱਚ ਗਰਮੀ ਨੇ ਅੱਠ ਸਾਲਾਂ ਦੇ ਰਿਕਾਰਡ ਤੋੜੇ

ਚੰਡੀਗੜ੍ਹ, 16 ਮਈ- ਪੰਜਾਬ ਵਿਚ ਗਰਮੀ ਕਾਰਨ ਲੋਕ ਬੇਹਾਲ ਹੋ ਗਏ ਹਨ। ਇਥੇ ਗਰਮੀ ਨੇ ਪਿਛਲੇ ਅੱਠ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਵਿਚ ਗਰਮੀ ਦਾ ਕਹਿਰ ਜਾਰੀ ਹੈ। ਅੰਮ੍ਰਿਤਸਰ ਤੇ ਜਲੰਧਰ ਵਿਚ ਅੱਜ ਤਾਪਮਾਨ ਕ੍ਰਮਵਾਰ 46.1 ਅਤੇ 46.2 ਡਿਗਰੀ ਰਿਹਾ ਜਦਕਿ ਲੁਧਿਆਣਾ ਵਿਚ ਤਾਪਮਾਨ 45.5 ਡਿਗਰੀ ਦਰਜ ਕੀਤਾ ਗਿਆ ਜੋ […]

ਗਿਆਨਵਾਪੀ: ਅਦਾਲਤ ਵੱਲੋਂ ਸ਼ਿਵਲਿੰਗ ਵਾਲੀ ਥਾਂ ਸੀਲ ਕਰਨ ਦੇ ਹੁਕਮ

ਗਿਆਨਵਾਪੀ: ਅਦਾਲਤ ਵੱਲੋਂ ਸ਼ਿਵਲਿੰਗ ਵਾਲੀ ਥਾਂ ਸੀਲ ਕਰਨ ਦੇ ਹੁਕਮ

ਵਾਰਨਸੀ, 16 ਮਈ- ਇਥੇ ਗਿਆਨਵਾਪੀ ਦਾ ਸਰਵੇ ਅੱਜ ਤੀਜੇ ਦਿਨ ਮੁਕੰਮਲ ਹੋ ਗਿਆ। ਬੀਤੇ ਦੋ ਦਿਨਾਂ ਵਿਚ ਸਰਵੇ 80 ਫੀਸਦੀ ਮੁਕੰਮਲ ਹੋ ਗਿਆ ਸੀ ਤੇ ਅੱਜ ਇਸ ਸਬੰਧੀ ਸਰਵੇ ਕਰ ਰਹੀ ਕਮੇਟੀ ਦੇ ਇਕ ਮੈਂਬਰ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਸਰਵੇ ਤੋਂ ਹਟਾ ਦਿੱਤਾ ਗਿਆ ਹੈ। ਅੱਜ ਵਾਦੀ ਤੇ ਪ੍ਰਤੀਵਾਦੀ ਪੱਖ ਦੇ 52 […]

ਕੈਨੇਡਾ-ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਣਾਂ ਦੀ ਮੰਗ ਨੂੰ ਬੂਰ ਪੈਣ ਦੀ ਆਸ

ਕੈਨੇਡਾ-ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਣਾਂ ਦੀ ਮੰਗ ਨੂੰ ਬੂਰ ਪੈਣ ਦੀ ਆਸ

ਸਿੱਧੀਆਂ ਉਡਾਣਾਂ ਦੀ ਮੁਹਿੰਮ ਨੂੰ ਵੱਡਾ ਹੁਲਾਰਾ, ਇਕ ਵਾਰ ਫਿਰ ਕੈਨੇਡਾ ਦੀ ਸੰਸਦ ਵਿੱਚ ਉੱਠਿਆ ਮਸਲਾ ਵੈਨਕੂਵਰ, 16 ਮਈ (ਪੰਜਾਬ ਐਕਸਪ੍ਰੈਸ ਬਿਊਰੋ)– ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਕੈਨੇਡਾ ਦੇ ਟਰਾਂਸਪੋਰਟ ਮੰਤਰੀ ਉਮਰ ਅਲਘਬਰਾ ਦੀ ਭਾਰਤ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨਾਲ ਦੋਵਾਂ ਦੇਸ਼ਾਂ ਵਿਚਾਲੇ ਹਾਲ ਹੀ ਵਿੱਚ ਹੋਈ ਦੁਵੱਲੀ ਮੰਤਰੀ ਪੱਧਰੀ ਗੱਲਬਾਤ ਦੌਰਾਨ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਦਾ ਮੁੱਦਾ ਉਠਾਉਣ ਲਈ ਧੰਨਵਾਦ ਪ੍ਰਗਟਾਇਆ ਹੈ। ਵੈਨਕੁਵਰ-ਕੈਨੇਡਾ ਤੋਂ ਜਾਰੀ ਇੱਕ ਸਾਂਝੇ ਬਿਆਨ ਵਿੱਚ, […]

ਹਰਵਿੰਦਰ ਸਿੰਘ ਸਰਨਾ 20 ਮਈ ਤੱਕ ਜਿਲਾ ਅਦਾਲਤ ‘ਚ ਨਵੇਂ ਤੱਥਾਂ ਨਾਲ ਚੋਣ ਪਟੀਸ਼ਨ ਦਾਖਿਲ ਕਰ ਸਕਦੇ ਹਨ – ਇੰਦਰ ਮੋਹਨ ਸਿੰਘ

ਹਰਵਿੰਦਰ ਸਿੰਘ ਸਰਨਾ 20 ਮਈ ਤੱਕ ਜਿਲਾ ਅਦਾਲਤ ‘ਚ ਨਵੇਂ ਤੱਥਾਂ ਨਾਲ ਚੋਣ ਪਟੀਸ਼ਨ ਦਾਖਿਲ ਕਰ ਸਕਦੇ ਹਨ – ਇੰਦਰ ਮੋਹਨ ਸਿੰਘ

ਦਿੱਲੀ, 16 ਮਈ (ਪੰਜਾਬ ਐਕਸਪ੍ਰੈਸ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਬੋਰਡ ਦੀਆਂ ਬੀਤੇ 22 ਜਨਵਰੀ ਨੂੰ ਹੋਈਆਂ ਚੋਣਾਂ ਨੂੰ ਵੰਗਾਰਨ ਸੰਬਧੀ ਸ਼੍ਰੋਮਣੀ ਅਕਾਲੀ ਦਲ ਦਿੱਲੀ ‘ਤੇ ਹਰਵਿੰਦਰ ਸਿੰਘ ਸਰਨਾ ਵਲੋਂ ਸਾਂਝੇ ਤੋਰ ‘ਤੇ ਦਾਖਿਲ ਕੀਤੀ ਪਟੀਸ਼ਨ ਦੀ ਬੀਤੇ 10 ਮਈ ਨੂੰ ਹੋਈ ਸੁਣਵਾਈ ‘ਚ ਮਾਣਯੋਗ ਦਿੱਲੀ ਹਾਈ ਕੋਰਟ ਨੇ ਪਟੀਸ਼ਨਕਰਤਾ ਨੂੰ ਰਾਹਤ […]

ਕਿਸਾਨਾਂ ਦੀਆਂ ਆਤਮ ਹੱਤਿਆਵਾਂ ਰੋਕੇ ਤੇ ਨਸ਼ਿਆਂ ਉੱਤੇ ਕਾਬੂ ਪਾਵੇ ਸਰਕਾਰ : ਬੀਬੀ ਰਾਜਵਿੰਦਰ ਕੌਰ ਰਾਜੂ

ਕਿਸਾਨਾਂ ਦੀਆਂ ਆਤਮ ਹੱਤਿਆਵਾਂ ਰੋਕੇ ਤੇ ਨਸ਼ਿਆਂ ਉੱਤੇ ਕਾਬੂ ਪਾਵੇ ਸਰਕਾਰ : ਬੀਬੀ ਰਾਜਵਿੰਦਰ ਕੌਰ ਰਾਜੂ

ਮਹਿਲਾ ਕਿਸਾਨ ਯੂਨੀਅਨ ਵੱਲੋਂ ਮਾਨ ਸਰਕਾਰ ‘ਤੇ ਕਿਸਾਨੀ ਮੰਗਾਂ ਨੂੰ ਅਣਗੌਲੇ ਕਰਨ ਦਾ ਦੋਸ਼ ਹਲਕਾ ਆਦਮਪੁਰ ਲਈ ਮਹਿਲਾ ਕਿਸਾਨ ਯੂਨੀਅਨ ਦੀ ਇਕਾਈ ਦਾ ਕੀਤਾ ਗਠਨ ਜਲੰਧਰ, 16 ਮਈ (ਪੰਜਾਬ ਐਕਸਪ੍ਰੈਸ ਬਿਊਰੋ) – ਔਰਤਾਂ ਦੀ ਭਲਾਈ ਅਤੇ ਅਧਿਕਾਰਾਂ ਦੀ ਪ੍ਰਾਪਤੀ ਲਈ ਸੰਘਰਸ਼ਸ਼ੀਲ ਮਹਿਲਾ ਕਿਸਾਨ ਯੂਨੀਅਨ ਦੀ ਅੱਜ ਜਲੰਧਰ ਨੇੜਲੇ ਪਿੰਡ ਹਰੀਪੁਰ ਵਿਖੇ ਇੱਕ ਉਚੇਚੀ ਮੀਟਿੰਗ ਹੋਈ […]