ਡਕਾਲਾ ਪੁਲਿਸ ਵਲੋਂ ਨਜਾਇਜ਼ ਸ਼ਰਾਬ ਬਰਾਮਦ

ਡਕਾਲਾ ਪੁਲਿਸ ਵਲੋਂ ਨਜਾਇਜ਼ ਸ਼ਰਾਬ ਬਰਾਮਦ

ਪਟਿਆਲਾ, 13 ਮਈ (ਕੰਬੋਜ)- ਡਕਾਲਾ ਪੁਲਿਸ ਵਲੋਂ ਮਾਣਯੋਗ ਐਸ. ਐਸ. ਪੀ. ਸ੍ਰੀ ਦੀਪਕ ਪਾਰੀਕ ਤੇ ਡੀ. ਐਸ. ਪੀ. ਮੈਡਮ ਪ੍ਰਭਜੋਤ ਕੌਰ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਅੱਜ ਨਜਾਇਜ਼ ਸ਼ਰਾਬ ਹਰਿਆਣਾ ਮਾਰਕਾ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧ ਵਿਚ ਡਕਾਲਾ ਚੌਂਕੀ ਇੰਚਾਰਜ ਏ. ਐਸ. ਆਈ. ਮਨਜਿੰਦਰ ਸਿੰਘ ਨੇ ਦੱਸਿਆ ਕਿ […]

ਸੁਪਰੀਮ ਕੋਰਟ ਨੇ ਨੀਟ-ਪੀਜੀ-22 ਦੀ ਪ੍ਰੀਖਿਆ ਮੁਲਤਵੀ ਕਰਨ ਤੋਂ ਇਨਕਾਰ ਕੀਤਾ

ਸੁਪਰੀਮ ਕੋਰਟ ਨੇ ਨੀਟ-ਪੀਜੀ-22 ਦੀ ਪ੍ਰੀਖਿਆ ਮੁਲਤਵੀ ਕਰਨ ਤੋਂ ਇਨਕਾਰ ਕੀਤਾ

ਨਵੀਂ ਦਿੱਲੀ, 13 ਮਈ- ਸੁਪਰੀਮ ਕੋਰਟ ਨੇ ਡਾਕਟਰਾਂ ਦੀ ਪਟੀਸ਼ਨ ‘ਤੇ ਨੀਟ-ਪੀਜੀ-2022 ਦੀ ਪ੍ਰੀਖਿਆ ਨੂੰ ਮੁਲਤਵੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਦੇਰੀ ਨਾਲ ਡਾਕਟਰਾਂ ਦੀ ਕਮੀ ਹੋਵੇਗੀ ਅਤੇ ਮਰੀਜ਼ਾਂ ਦੀ ਦੇਖਭਾਲ ‘ਤੇ ਗੰਭੀਰ ਪ੍ਰਭਾਵ ਪਵੇਗਾ। ਜਸਟਿਸ ਡੀਵਾਈ ਚੰਦਰਚੂੜ ਅਤੇ ਸੂਰਿਆ ਕਾਂਤ ਦੇ ਬੈਂਚ ਨੇ ਕਿਹਾ ਕਿ ਪ੍ਰੀਖਿਆ ਨੂੰ ਮੁਲਤਵੀ ਕਰਨ ਨਾਲ ਬਦਅਮਨੀ ਅਤੇ ਬੇਯਕੀਨੀ […]

ਰਸੋਈਏ ਦੀ ਹੱਤਿਆ ਦੇ ਮਾਮਲੇ ’ਚ ਭਾਰਤੀ ਹਵਾਈ ਫ਼ੌਜ ਦੇ ਤਿੰਨ ਅਧਿਕਾਰੀਆਂ ਨੂੰ ਉਮਰ ਕੈਦ

ਰਸੋਈਏ ਦੀ ਹੱਤਿਆ ਦੇ ਮਾਮਲੇ ’ਚ ਭਾਰਤੀ ਹਵਾਈ ਫ਼ੌਜ ਦੇ ਤਿੰਨ ਅਧਿਕਾਰੀਆਂ ਨੂੰ ਉਮਰ ਕੈਦ

ਨਵੀਂ ਦਿੱਲੀ, 13 ਮਈ- ਅਹਿਮਦਾਬਾਦ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਭਾਰਤੀ ਹਵਾਈ ਫ਼ੌਜ ਦੇ ਦੋ ਸੇਵਾਮੁਕਤ ਅਤੇ ਇੱਕ ਮੌਜਦਾ ਅਧਿਕਾਰੀਆਂ ਨੂੰ 27 ਸਾਲ ਪਹਿਲਾਂ ਰਸੋਈਏ  ਹੱਤਿਆ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜਾਮਨਗਰ ਦੇ ਏਅਰਫੋਰਸ ਸਟੇਸ਼ਨ ‘ਤੇ ਰਸੋਈਏ ਗਿਰਿਜਾ ਰਾਵਤ ਨੂੰ ਨਵੰਬਰ 1995 ਵਿੱਚ ਤਸੀਹੇ ਦੇ ਕੇ ਮਾਰ ਦਿੱਤਾ ਗਿਆ ਸੀ ਕਿਉਂਕਿ […]

ਮੁਹਾਲੀ ਹਮਲੇ ਸਬੰਧੀ ਦਿੱਲੀ ਤੋਂ ਇਕ ਹੋਰ ਗ੍ਰਿਫ਼ਤਾਰੀ

ਮੁਹਾਲੀ ਹਮਲੇ ਸਬੰਧੀ ਦਿੱਲੀ ਤੋਂ ਇਕ ਹੋਰ ਗ੍ਰਿਫ਼ਤਾਰੀ

ਮੁਹਾਲੀ, 13 ਮਈ-ਮੁਹਾਲੀ ਹਮਲੇ ਦੇ ਮਾਮਲੇ ਵਿੱਚ ਪੁਲੀਸ ਨੇ ਜਗਦੀਪ ਕੰਗ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਪੁਲੀਸ 9 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਕੰਗ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਹ ਪੰਜਾਬ ਦੇ ਮਸ਼ਹੂਰ ਗਾਇਕ ਕਰਨ ਔਜਲਾ ਦਾ ਕਥਿਤ […]

ਮੁਹਾਲੀ ਗਰਨੇਡ ਹਮਲਾ: ਪੰਜਾਬ ਪੁਲੀਸ ਨੇ ਪੰਜ ਜਣਿਆਂ ਨੂੰ ਹਿਰਾਸਤ ਵਿਚ ਲਿਆ

ਮੁਹਾਲੀ ਗਰਨੇਡ ਹਮਲਾ: ਪੰਜਾਬ ਪੁਲੀਸ ਨੇ ਪੰਜ ਜਣਿਆਂ ਨੂੰ ਹਿਰਾਸਤ ਵਿਚ ਲਿਆ

ਚੰਡੀਗੜ੍ਹ, 13 ਮਈ-ਪੰਜਾਬ ਪੁਲੀਸ ਨੇ ਮੁਹਾਲੀ ਗਰੇਨੇਡ ਹਮਲੇ ਦੇ ਮਾਮਲੇ ਨੂੰ ਹੱਲ ਕਰਨ ਦਾ ਦਾਅਵਾ ਕੀਤਾ ਹੈ। ਪੁਲੀਸ ਨੇ ਇਸ ਮਾਮਲੇ ਵਿਚ ਪੰਜ ਜਣਿਆਂ ਨੂੰ ਹਿਰਾਸਤ ਵਿਚ ਲਿਆ ਹੈ। ਸੂਬੇ ਦੇ ਡੀਜੀਪੀ ਵੀ ਕੇ ਭਾਵੜਾ ਨੇ ਦੱਸਿਆ ਕਿ ਗੈਂਗਸਟਰ ਤੋਂ ਅਤਿਵਾਦੀ ਬਣੇ ਹਰਵਿੰਦਰ ਸਿੰਘ ਰਿੰਦਾ ਦੇ ਨੇੜਲੇ ਸਾਥੀ ਲਖਬੀਰ ਸਿੰਘ ਉਰਡ ਲੰਡਾ ਨੇ ਸਾਜ਼ਿਸ਼ ਰਚੀ […]