ਬਡਗਾਮ ’ਚ ਕਸ਼ਮੀਰੀ ਪੰਡਿਤ ਦੀ ਦਫ਼ਤਰ ’ਚ ਗੋਲੀ ਮਾਰ ਕੇ ਹੱਤਿਆ

ਬਡਗਾਮ ’ਚ ਕਸ਼ਮੀਰੀ ਪੰਡਿਤ ਦੀ ਦਫ਼ਤਰ ’ਚ ਗੋਲੀ ਮਾਰ ਕੇ ਹੱਤਿਆ

ਸ੍ਰੀਨਗਰ, 12 ਮਈ- ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਚਦੂਰਾ ਖੇਤਰ ਵਿੱਚ ਸਰਕਾਰੀ ਕਰਮਚਾਰੀ ਦੀ ਉਸ ਦੇ ਦਫ਼ਤਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲੀਸ ਮੁਤਾਬਕ ਰਾਹੁਲ ਭੱਟ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਸੀ। ਅਤਿਵਾਦੀਆਂ ਨੇ ਚਦੂਰਾ ਵਿੱਚ ਤਹਿਸੀਲ ਦਫ਼ਤਰ ਵਿੱਚ ਦਾਖ਼ਲ ਹੋ ਕੇ ਕਲਰਕ ਰਾਹੁਲ ਭੱਟ ਨੂੰ ਗੋਲੀ ਮਾਰ ਦਿੱਤੀ। ਉਨ੍ਹਾਂ ਨੇ ਦੱਸਿਆ […]

ਕੁਈਨਜ਼ਲੈਂਡ ‘ਚ ਹੜ੍ਹਾਂ ਦੀ ਚਿਤਾਵਨੀ ਜਾਰੀ

ਕੁਈਨਜ਼ਲੈਂਡ ‘ਚ ਹੜ੍ਹਾਂ ਦੀ ਚਿਤਾਵਨੀ ਜਾਰੀ

ਪਰਥ  – ਕੁਈਨਜ਼ਲੈਂਡ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੋਹਲੇਧਾਰ ਮੀਂਹ ਦੇ ਚਲਦਿਆਂ ਹੜ੍ਹਾਂ ਦੇ ਹਾਲਾਤਾਂ ਦਾ ਮੁੜ ਤੋਂ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਨੇ ਇਸ ਦੀ ਚਿਤਾਵਨੀ ਜਾਰੀ ਕੀਤੀ ਹੈ। ਬੀਤੀ ਰਾਤ ਹੀ ਰਾਜ ਦੇ ਉੱਤਰ-ਪੱਛਮੀ ਖੇਤਰ ਵਿਚਲੇ ਮਾਊਂਟ ਈਸਾ ਵਿੱਚੋਂ ਇੱਕ 20 ਸਾਲ ਦੇ ਵਿਅਕਤੀ ਨੂੰ ਹੜ੍ਹ ਦੇ ਪਾਣੀ ਵਿਚੋਂ ਬਚਾਇਆ ਗਿਆ ਹੈ। […]

ਚੋਣ ਲੜਨ ਲਈ ਕੈਪਟਨ ਅਮਰਿੰਦਰ ਸਿੰਘ ਕੋਲ ਨਹੀਂ ਸਨ ਪੈਸੇ, ਕਰਜ਼ਾ ਚੁੱਕ ਕੇ ਉਤਰੇ ਸੀ ਮੈਦਾਨ ’ਚ

ਚੰਡੀਗੜ੍ਹ : ਦੋ ਵਾਰ ਪੰਜਾਬ ਦੀ ਸੱਤਾ ’ਤੇ ਬਤੌਰ ਮੁੱਖ ਮੰਤਰੀ ਰਾਜ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਕੋਲ ਪੰਜਾਬ ਵਿਧਾਨ ਸਭਾ ਚੋਣ ਲੜਨ ਲਈ ਪੈਸਾ ਹੀ ਨਹੀਂ ਸੀ, ਜਿਸ ਕਾਰਨ ਉਨ੍ਹਾਂ ਨੂੰ ਚੋਣ ਲੜਨ ਲਈ ਸ਼ਰਾਬ ਕਾਰੋਬਾਰੀ ਤੋਂ 25 ਲੱਖ ਰੁਪਏ ਦਾ ਕਰਜ਼ਾ ਤੱਕ ਲੈਣਾ ਪਿਆ। ਸ਼ਰਾਬ ਕਾਰੋਬਾਰੀ ਤੋਂ ਕਰਜ਼ਾ ਲੈਣ ਤੋਂ ਬਾਅਦ ਹੀ ਉਹ […]

ਲੋਕ ਪੱਖੀ ਹੋਵੇਗਾ ਪੰਜਾਬ ਦਾ ਬਜਟ: ਚੀਮਾ

ਲੋਕ ਪੱਖੀ ਹੋਵੇਗਾ ਪੰਜਾਬ ਦਾ ਬਜਟ: ਚੀਮਾ

ਮੁਹਾਲੀ, 11 ਮਈ-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਰਾਜ ਸਰਕਾਰ ਦਾ ਪਹਿਲਾ ਬਜਟ ਲੋਕ ਪੱਖੀ ਹੋਵੇਗਾ। ਵਿੱਤ ਮੰਤਰੀ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਤੋਂ ਪਹਿਲਾਂ ਸ੍ਰੀ ਚੀਮਾ ਨੇ ਡੀਸੀ ਦਫ਼ਤਰ ਵਿੱਚ ਮੁਹਾਲੀ ਦੇ ਸਨਅਤਕਾਰਾਂ, ਪ੍ਰਾਪਰਟੀ ਡੀਲਰਾਂ ਅਤੇ ਆਪ ਵਾਲੰਟੀਅਰਾਂ ਨਾਲ ਬਜਟ ਬਾਰੇ ਮੀਟਿੰਗ ਕੀਤੀ। ਇਸ […]

ਖ਼ੁਫ਼ੀਆ ਵਿਭਾਗ ਦੇ ਹੈੱਡਕੁਆਰਟਰ ’ਚ ਧਮਾਕਾ ਕਰਨ ਬਾਰੇ ਸੀਸੀਟੀਵੀ ਫੁਟੇਜ ਸਾਹਮਣੇ ਆਈ

ਖ਼ੁਫ਼ੀਆ ਵਿਭਾਗ ਦੇ ਹੈੱਡਕੁਆਰਟਰ ’ਚ ਧਮਾਕਾ ਕਰਨ ਬਾਰੇ ਸੀਸੀਟੀਵੀ ਫੁਟੇਜ ਸਾਹਮਣੇ ਆਈ

ਚੰਡੀਗੜ੍ਹ, 11 ਮਈ- ਮੁਹਾਲੀ ਧਮਾਕੇ ਦੇ ਮਾਮਲੇ ਵਿੱਚ ਜਾਂਚ ਏਜੰਸੀਆਂ ਨੇ ਹਮਲੇ ਦੀ ਸੀਸੀਟੀਵੀ ਫੁਟੇਜ ਹਾਸਲ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਸ 38 ਸੈਕਿੰਡ ਦੀ ਫੁਟੇਜ ਵਿੱਚ ਚਿੱਟੀ ਕਾਰ ਮੁਹਾਲੀ ਦੇ ਸੈਕਟਰ 77 ਵਿੱਚ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ਵੱਲ ਆਉਂਦੀ ਦਿਖਾਈ ਦਿੰਦੀ ਹੈ, ਜਦੋਂ ਕਾਰ ਪੰਜ ਮੰਜ਼ਿਲਾ ਇਮਾਰਤ ਦੇ ਨੇੜੇ ਪਹੁੰਚਦੀ ਹੈ ਤਾਂ ਧਮਾਕਾ […]