ਸਾਡੇ ਸਾਰੇ ਫੌਜੀ ਅੱਡੇ ਤੇ ਸਿਸਟਮ ਪੂਰੀ ਤਰ੍ਹਾਂ ਕਾਰਜਸ਼ੀਲ: ਏਅਰ ਮਾਰਸ਼ਲ ਭਾਰਤੀ

ਸਾਡੇ ਸਾਰੇ ਫੌਜੀ ਅੱਡੇ ਤੇ ਸਿਸਟਮ ਪੂਰੀ ਤਰ੍ਹਾਂ ਕਾਰਜਸ਼ੀਲ: ਏਅਰ ਮਾਰਸ਼ਲ ਭਾਰਤੀ

ਨਵੀਂ ਦਿੱਲੀ, 12 ਮਈ : ਏਅਰ ਮਾਰਸ਼ਲ ਏਕੇ ਭਾਰਤੀ ਨੇ ਕਿਹਾ ਕਿ ਭਾਰਤ ਦੀਆਂ ਕਾਰਵਾਈਆਂ ਦਹਿਸ਼ਤੀ ਟਿਕਾਣਿਆਂ ਅਤੇ ਦਹਿਸ਼ਤਗਰਦਾਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਸਨ, ਪਰ ਪਾਕਿਸਤਾਨੀ ਫੌਜ ਨੇ ਦਹਿਸ਼ਤਗਰਦਾਂ ਦੀ ਪਿੱਠ ’ਤੇ ਖੜ੍ਹ ਕੇ ਸਥਿਤੀ ਨੂੰ ਹੋਰ ਵਿਗਾੜਨ ਦੀ ਚੋਣ ਕੀਤੀ। ਏਅਰ ਮਾਰਸ਼ਲ ਭਾਰਤੀ ਨੇ Operation Sindoor ਬਾਰੇ ਵਿਸ਼ੇਸ਼ ਪ੍ਰੈੱਸ ਬ੍ਰੀਫਿੰਗ ਦੌਰਾਨ ਕਿਹਾ, ‘‘ਸਾਡੀ ਲੜਾਈ […]

ਬੀਬੀਐਮਬੀ ਨੇ ਤਿੰਨ ਸੂਬਿਆਂ ਦੀ ਸੱਦੀ ਮੀਟਿੰਗ

ਬੀਬੀਐਮਬੀ ਨੇ ਤਿੰਨ ਸੂਬਿਆਂ ਦੀ ਸੱਦੀ ਮੀਟਿੰਗ

ਚੰਡੀਗੜ੍ਹ, 12 ਮਈ : ਬੀਬੀਐਮਬੀ ਨੇ ਟੈਕਨੀਕਲ ਕਮੇਟੀ ਦੀ ਮੀਟਿੰਗ 14 ਮਈ ਨੂੰ ਬੁਲਾ ਲਈ ਹੈ ਜਿਸ ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਮੁੱਖ ਇੰਜੀਨੀਅਰ ਸ਼ਾਮਲ ਹੋਣਗੇ। ਇਸ ਮੀਟਿੰਗ ਚ ਕੇਂਦਰੀ ਜਲ ਕਮਿਸ਼ਨ ਦੇ ਮੁੱਖ ਇੰਜੀਨੀਅਰ ਵੀ ਸ਼ਾਮਲ ਹੋਣਗੇੇ। ਪੰਜਾਬ ਹਰਿਆਣਾ ਦਰਮਿਆਨ ਚੱਲ ਰਹੇ ਵਿਵਾਦ ਦੌਰਾਨ ਇਹ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ’ਚ ਤਿੰਨੋ ਸੂਬਿਆਂ […]

ਸਰਕਾਰੀ ਨਰਸਿੰਗ ਕਾਲਜ ਵਲੋਂ ਫਸਟ ਏਡ ਸਬੰਧੀ ਟ੍ਰੇਨਿੰਗ ਕਰਵਾਈ

ਸਰਕਾਰੀ ਨਰਸਿੰਗ ਕਾਲਜ ਵਲੋਂ ਫਸਟ ਏਡ ਸਬੰਧੀ ਟ੍ਰੇਨਿੰਗ ਕਰਵਾਈ

ਪਟਿਆਲਾ, 11 ਮਈ (ਗੁਰਪ੍ਰੀਤ ਕੰਬੋਜ)- ਸਰਕਾਰੀ ਨਰਸਿੰਗ ਕਾਲਜ, ਰਜਿੰਦਰਾ ਹਸਪਤਾਲ ਪਟਿਆਲਾ ਵਿਚ ਅੱਜ ਕਾਲਜ ਪ੍ਰਿੰਸੀਪਲ ਡਾ. ਬਲਵਿੰਦਰ ਕੌਰ ਦੀ ਅਗਵਾਈ ਹੇਠ ਨਰਸਿੰਗ ਆਫਿਸਰਜ਼ ਅਤੇ ਵਿਦਿਆਰਥੀਆਂ ਦੀ ਡਿਸਾਸਟਰ ਮੈਨੇਜਮੈਂਟ (ਆਫਤ ਪ੍ਰਬੰਧਨ) ਤੇ ਫਸਟ ਏਡ ਸਬੰਧੀ ਟਰੇਨਿੰਗ ਕਰਵਾਈ ਗਈ। ਇਸ ਦੌਰਾਨ ਕਾਲਜ ਦੇ ਨਰਸਿੰਗ ਸਟਾਫ ਵਲੋਂ ਕਿਸੇ ਵੀ ਆਫਤ ਅਤੇ ਐਮਰਜੰਸੀ ਹਾਲਾਤਾਂ ਸਮੇਂ ਦਿੱਤੀ ਜਾਣ ਵਾਲੀ ਮੁੱਢਲੀ […]

ਸੋਵੀਅਤ ਦੌਰ ਦਾ ਪੁਲਾੜ ਵਾਹਨ 53 ਸਾਲ ਆਰਬਿਟ ਵਿੱਚ ਫਸਿਆ ਰਹਿਣ ਮਗਰੋਂ ਸਮੁੰਦਰ ’ਚ ਡਿੱਗਾ

ਸੋਵੀਅਤ ਦੌਰ ਦਾ ਪੁਲਾੜ ਵਾਹਨ 53 ਸਾਲ ਆਰਬਿਟ ਵਿੱਚ ਫਸਿਆ ਰਹਿਣ ਮਗਰੋਂ ਸਮੁੰਦਰ ’ਚ ਡਿੱਗਾ

ਕੇਪ ਕੈਨੇਵਰਲ, 11 ਮਈ : ਸ਼ੁੱਕਰ ਗ੍ਰਹਿ (Venus) ਲਈ ਅਸਫਲ ਲਾਂਚਿੰਗ ਤੋਂ ਅੱਧੀ ਸਦੀ ਤੋਂ ਵੱਧ ਸਮੇਂ ਬਾਅਦ ਸ਼ਨਿੱਚਰਵਾਰ ਨੂੰ ਸੋਵੀਅਤ ਦੌਰ ਦਾ ਇੱਕ ਪੁਲਾੜ ਵਾਹਨ ਆਖ਼ਰ ਧਰਤੀ ‘ਤੇ ਡਿੱਗ ਗਿਆ। ਰੂਸੀ ਪੁਲਾੜ ਏਜੰਸੀ (Russian Space Agency) ਅਤੇ ਯੂਰਪੀਅਨ ਯੂਨੀਅਨ ਸਪੇਸ ਨਿਗਰਾਨੀ ਅਤੇ ਟਰੈਕਿੰਗ (European Union Space Surveillance and Tracking) ਦੋਵਾਂ ਨੇ ਇਸ ਦੇ ਬੇਕਾਬੂ […]

ਕਸ਼ਮੀਰ ਮਸਲੇ ਦੇ ਹੱਲ ਲਈ ਭਾਰਤ ਤੇ ਪਾਕਿਸਤਾਨ ਨਾਲ ਮਿਲ ਕੇ ਕੰਮ ਕਰਾਂਗੇ: ਟਰੰਪ

ਕਸ਼ਮੀਰ ਮਸਲੇ ਦੇ ਹੱਲ ਲਈ ਭਾਰਤ ਤੇ ਪਾਕਿਸਤਾਨ ਨਾਲ ਮਿਲ ਕੇ ਕੰਮ ਕਰਾਂਗੇ: ਟਰੰਪ

ਨਿਊ ਯਾਰਕ, 11 ਮਈ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਐਤਵਾਰ ਨੂੰ ‘ਜੰਗਬੰਦੀ’ ਉੱਤੇ ਪਹੁੰਚਣ ਲਈ ਭਾਰਤ ਅਤੇ ਪਾਕਿਸਤਾਨ ਦੀ ‘ਮਜ਼ਬੂਤ ​​ਅਤੇ ਅਟੱਲ’ ਲੀਡਰਸ਼ਿਪ ਦੀ ਤਾਰੀਫ਼ ਕੀਤੀ ਹੈ। ਟਰੰਪ ਨੇ ਕਿਹਾ ਕਿ ਦੋਵਾਂ ਮੁਲਕਾਂ ਦੀ ਇਸ ਦਲੇਰਾਨਾ ਪੇਸ਼ਕਦਮੀ ਨਾਲ ਉਨ੍ਹਾਂ ਦੀ ਵਿਰਾਸਤ ਬਹੁਤ ਵਧੀ ਹੈ। ਭਾਰਤ ਅਤੇ ਪਾਕਿਸਤਾਨ ਨੇ ਸ਼ਨਿੱਚਰਵਾਰ ਨੂੰ ਕੰਟਰੋਲ ਰੇਖਾ ਅਤੇ ਕੌਮਾਂਤਰੀ […]