ਕੈਨੇਡਾ ਤੋਂ ਅਮਰੀਕਾ ਦਾਖਲ ਹੋਣ ਦੀ ਕੋਸ਼ਿਸ਼ ’ਚ 6 ਭਾਰਤੀ ਗ੍ਰਿਫ਼ਤਾਰ

ਕੈਨੇਡਾ ਤੋਂ ਅਮਰੀਕਾ ਦਾਖਲ ਹੋਣ ਦੀ ਕੋਸ਼ਿਸ਼ ’ਚ 6 ਭਾਰਤੀ ਗ੍ਰਿਫ਼ਤਾਰ

ਨਿਊ ਯਾਰਕ, 6 ਮਈ-ਕੈਨੇਡਾ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਛੇ ਭਾਰਤੀ ਨਾਗਰਿਕਾਂ ਨੂੰ ਅਮਰੀਕੀ ਅਧਿਕਾਰੀਆਂ ਨੇ ਗ੍ਰਿਫਤਾਰ ਕੀਤਾ ਹੈ। ਫੜੇ ਗਏ ਵਿਅਕਤੀਆਂ ਦੀ ਉਮਰ 19 ਤੋਂ 21 ਸਾਲ ਦਰਮਿਆਨ ਦੱਸੀ ਜਾ ਰਹੀ ਹੈ। ਇਹ ਸਾਰੇ ਲੋਕ ਕਿਸ਼ਤੀ ਵਿੱਚ ਸਵਾਰ ਸਨ। ਇਸ ਮਾਮਲੇ ਨੂੰ ਮਨੁੱਖੀ ਤਸਕਰੀ ਨਾਲ ਜੋੜਿਆ ਜਾ […]

ਚੀਨ ’ਚ ਇਸ ਸਾਲ ਸਤੰਬਰ ’ਚ ਹੋਣ ਵਾਲੀਆਂ 19ਵੀਆਂ ਏਸ਼ਿਆਈ ਖੇਡਾਂ ਅਗਲੇ ਸਾਲ ਲਈ ਟਾਲੀਆਂ

ਚੀਨ ’ਚ ਇਸ ਸਾਲ ਸਤੰਬਰ ’ਚ ਹੋਣ ਵਾਲੀਆਂ 19ਵੀਆਂ ਏਸ਼ਿਆਈ ਖੇਡਾਂ ਅਗਲੇ ਸਾਲ ਲਈ ਟਾਲੀਆਂ

ਨਵੀਂ ਦਿੱਲੀ, 6 ਮਈ- ਓਲੰਪਿਕ ਕੌਂਸਲ ਆਫ ਏਸ਼ੀਆ ਦੇ ਕਾਰਜਕਾਰੀ ਪ੍ਰਧਾਨ ਰਣਧੀਰ ਸਿੰਘ ਨੇ ਕਿਹਾ ਹੈ ਕਿ ਕੋਵਿਡ-19 ਦੀ ਮੌਜੂਦਾ ਸਥਿਤੀ ਕਾਰਨ ਸਤੰਬਰ ਵਿੱਚ ਚੀਨ ਦੇ ਸ਼ਹਿਰ ਹਾਂਗਜ਼ੂ ਵਿੱਚ ਇਸ ਸਾਲ ਹੋਣ ਵਾਲੀਆਂ 19ਵੀਆਂ ਏਸ਼ੀਆਈ ਖੇਡਾਂ ਨੂੰ 2023 ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਖੇਡਾਂ 10-25 ਸਤੰਬਰ ਤੱਕ ਹੋਣੀਆਂ ਸਨ। ਖੇਡਾਂ ਨੂੰ ਮੁਲਤਵੀ ਕਰਨ […]

ਦਿੱਲੀ ਪੁਲੀਸ ਨੇ ਪੰਜਾਬ ਪੁਲੀਸ ’ਤੇ ਭਾਜਪਾ ਨੇਤਾ ਨੂੰ ਅਗਵਾ ਕਰਨ ਦਾ ਕੇਸ ਦਰਜ ਕੀਤਾ

ਦਿੱਲੀ ਪੁਲੀਸ ਨੇ ਪੰਜਾਬ ਪੁਲੀਸ ’ਤੇ ਭਾਜਪਾ ਨੇਤਾ ਨੂੰ ਅਗਵਾ ਕਰਨ ਦਾ ਕੇਸ ਦਰਜ ਕੀਤਾ

ਨਵੀਂ ਦਿੱਲੀ, 6 ਮਈ- ਪੰਜਾਬ ਪੁਲੀਸ ਵੱਲੋਂ ਭਾਜਪਾ ਆਗੂ ਤਜਿੰਦਰ ਸਿੰਘ ਬੱਗਾ ਨੂੰ ਗ੍ਰਿਫ਼ਤਾਰ ਕਰਨ ਦਿੱਲੀ ਪੁਲੀਸ ਨੇ ਅੱਜ ਪੰਜਾਬ ਪੁਲੀਸ ’ਤੇ ਅਗਵਾ ਦਾ ਮਾਮਲਾ ਦਰਜ ਕੀਤਾ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬੱਗਾ ਦੇ ਪਿਤਾ ਨੇ ਸ਼ਿਕਾਇਤ ਦਿੱਤੀ ਹੈ ਕਿ ਕੁੱਝ ਲੋਕ ਸਵੇਰੇ 8 ਵਜੇ ਦੇ ਕਰੀਬ ਘਰ ਆਏ ਅਤੇ ਉਨ੍ਹਾਂ ਦੇ ਪੁੱਤਰ […]

ਬੱਗਾ ਨੂੰ ਗ੍ਰਿਫ਼ਤਾਰ ਕਰਨ ਵੇਲੇ ਕਾਨੂੰਨ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ: ਐੱਸਐੱਸਪੀ ਮੁਹਾਲੀ

ਬੱਗਾ ਨੂੰ ਗ੍ਰਿਫ਼ਤਾਰ ਕਰਨ ਵੇਲੇ ਕਾਨੂੰਨ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ: ਐੱਸਐੱਸਪੀ ਮੁਹਾਲੀ

ਮੁਹਾਲੀ, 6 ਮਈ- ਦਿੱਲੀ ਤੋਂ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੁਲੀਸ ਨੇ ਆਪਣਾ ਬਿਆਨ ਦਿੱਤਾ ਹੈ। ਐੱਸਐੱਸਪੀ ਮੁਹਾਲੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਬੱਗਾ ਨੂੰ ਗ੍ਰਿਫ਼ਤਾਰ ਕਰਨ ਗਈ ਮੁਹਾਲੀ ਪੁਲੀਸ ਨੇ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਆਪਣੀ ਕਾਰਵਾਈ ਕੀਤੀ ਹੈ। ਬੱਗਾ ਨੂੰ ਅਗਵਾ ਨਹੀਂ ਕੀਤਾ ਗਿਆ। ਉਨ੍ਹਾਂ […]

ਪੰਜਾਬ ਪੁਲੀਸ ਦੇ ਹੱਥੋਂ ਬੱਗਾ ‘ਖੋਹ’ ਕੇ ਦਿੱਲੀ ਪੁਲੀਸ ਕੌਮੀ ਰਾਜਧਾਨੀ ਲਈ ਰਵਾਨਾ

ਪੰਜਾਬ ਪੁਲੀਸ ਦੇ ਹੱਥੋਂ ਬੱਗਾ ‘ਖੋਹ’ ਕੇ ਦਿੱਲੀ ਪੁਲੀਸ ਕੌਮੀ ਰਾਜਧਾਨੀ ਲਈ ਰਵਾਨਾ

ਨਵੀਂ ਦਿੱਲੀ, 6 ਮਈ- ਦਿੱਲੀ ਭਾਜਪਾ ਦੇ ਬੁਲਾਰੇ ਤਜਿੰਦਰ ਬੱਗਾ ਨੂੰ ਪੰਜਾਬ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਖ਼ਿਲਾਫ਼ ਸਾਈਬਰ ਸੈੱਲ ਵਿੱਚ ਕੇਸ ਦਰਜ ਕੀਤਾ ਗਿਆ ਸੀ।  ਮੁਹਾਲੀ ਪੁਲੀਸ ਨੇ ਬੱਗਾ ਖ਼ਿਲਾਫ਼ ਸਾਈਬਰ ਸੈੱਲ ਵਿੱਚ ਕੇਸ ਦਰਜ ਕੀਤਾ ਸੀ। ਇਸ ਦੌਰਾਨ ਦਿੱਲੀ ਪੁਲੀਸ ਦੀ ਟੀਮ ਨੇ ਕੁਰੂਕਸ਼ੇਤਰ ਤੋਂ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ […]