Home » Archives » News (Page 1236)
By G-Kamboj on May 5, 2022
INDIAN NEWS , News
ਚੰਡੀਗੜ੍ਹ, 5 ਮਈ-ਭਾਰਤੀ ਓਲੰਪਿਕ ਅਥਲੀਟ ਕਮਲਪ੍ਰੀਤ ਕੌਰ, ਜੋ ਪਿਛਲੇ ਸਾਲ ਟੋਕੀਓ ਓਲੰਪਿਕਸ 2020 ਵਿੱਚ ਡਿਸਕਸ ਥਰੋਅ ਈਵੈਂਟ ਵਿੱਚ ਛੇਵੇਂ ਸਥਾਨ ‘ਤੇ ਰਹੀ ਸੀ, ’ਤੇ ਪਾਬੰਦੀਸ਼ੁਦਾ ਦਵਾਈਆਂ ਦੀ ਵਰਤੋਂ ਕਰਨ ਕਰਕੇ ਅਸਥਾਈ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ। ਉਸ ਦੇ ਟੈਸਟ ਪਾਜ਼ੇਟਿਵ ਆਉਣ ਬਾਅਦ ਅਥਲੈਟਿਕਸ ਇੰਟੈਗਰਿਟੀ ਯੂਨਿਟ (ਏਆਈਯੂ) ਨੇ ਉਸ ’ਤੇ ਅਸਥਾਈ ਤੌਰ ‘ਤੇ ਪਾਬੰਦੀ ਲਗਾ […]
By G-Kamboj on May 5, 2022
INDIAN NEWS , News
ਨਵੀਂ ਦਿੱਲੀ, 5 ਮਈ- ਸੁਪਰੀਮ ਕੋਰਟ ਦੇਸ਼ਧ੍ਰੋਹ ਕਾਨੂੰਨ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ 10 ਮਈ ਨੂੰ ਸੁਣਵਾਈ ਕਰੇਗੀ। ਸਰਵਉੱਚ ਅਦਾਲਤ ਨੇ ਕੇਂਦਰ ਸਰਕਾਰ ਨੂੰ ਜਵਾਬ ਦਾਇਰ ਕਰਨ ਲਈ ਸ਼ਨਿਚਰਵਾਰ ਤੱਕ ਦਾ ਸਮਾਂ ਦਿੱਤਾ ਹੈ।
By G-Kamboj on May 5, 2022
INDIAN NEWS , News
ਕਰਨਾਲ, 5 ਮਈ- ਕਰਨਾਲ ਪੁਲੀਸ ਨੇ ਪੰਜਾਬ ਤੋਂ ਦਿੱਲੀ ਜਾ ਰਹੇ 4 ਮਸ਼ਕੂਕ ਅਤਿਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਇਨੋਵਾ ਵਿੱਚ ਵੱਡੀ ਮਾਤਰਾ ਵਿੱਚ ਧਮਾਕਾਖੇਜ਼ ਸਮੱਗਰੀ ਹੋਣ ਦੇ ਖਦਸ਼ੇ ਕਾਰਨ ਬੰਬ ਨਕਾਰਾ ਦਸਤੇ ਅਤੇ ਰੋਬੋਟ ਮੰਗਵਾਏ ਗਏ ਹਨ। ਆਈਬੀ ਤੋਂ ਮਿਲੀ ਸੂਚਨਾ ਦੇ ਆਧਾਰ ‘ਤੇ ਕਰਨਾਲ ਦੇ ਮਧੂਬਨ ਥਾਣਾ ਪੁਲੀਸ ਨੇ ਇਨ੍ਹਾਂ ਨੂੰ ਕਾਬੂ […]
By akash upadhyay on May 5, 2022
AUSTRALIAN NEWS
The Morrison Government has guaranteed the level of income payments for 900,000 Australians following the increase by the RBA to the cash rate. A re-elected Morrison Government will guarantee the rate used to determine the income earned from financial assets will be frozen at today’s record low level for the next two years to ensure […]
By G-Kamboj on May 4, 2022
INDIAN NEWS , News
ਲਲਿਤਪੁਰ (ਉੱਤਰ ਪ੍ਰਦੇਸ਼), 4 ਮਈ- ਲਲਿਤਪੁਰ ਜ਼ਿਲ੍ਹੇ ਵਿੱਚ ਸਮੂਹਿਕ ਜਬਰ ਜਨਾਹ ਦਾ ਮਾਮਲਾ ਦਰਜ ਕਰਵਾਉਣ ਗਈ 13 ਸਾਲਾ ਲੜਕੀ ਨਾਲ ਐੱਸਐੱਚਓ ਵੱਲੋਂ ਕਥਿਤ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਥਾਣੇਦਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਤੇ ਉਹ ਫ਼ਰਾਰ ਹੈ। ਸੂਤਰਾਂ ਨੇ ਦੱਸਿਆ ਕਿ ਪੀੜਤਾ ਦੀ ਮਾਂ ਵੱਲੋਂ ਦਰਜ ਕਰਵਾਈ ਸ਼ਿਕਾਇਤ ‘ਚ ਦੋਸ਼ ਲਾਇਆ ਗਿਆ ਹੈ […]