ਚੰਡੀਗੜ੍ਹ ’ਚ ਮੀਂਹ ਤੇ ਪਟਿਆਲਾ ’ਚ ਬਾਰਸ਼ ਨਾਲ ਗੜੇ, ਲੋਕਾਂ ਨੂੰ ਗਰਮੀ ਤੋਂ ਰਾਹਤ

ਚੰਡੀਗੜ੍ਹ ’ਚ ਮੀਂਹ ਤੇ ਪਟਿਆਲਾ ’ਚ ਬਾਰਸ਼ ਨਾਲ ਗੜੇ, ਲੋਕਾਂ ਨੂੰ ਗਰਮੀ ਤੋਂ ਰਾਹਤ

ਚੰਡੀਗੜ੍ਹ, 4 ਮਈ-ਚੰਡੀਗੜ੍ਹ ਵਿੱਚ ਜਿਥੇ ਅੱਜ ਸਵੇਰੇ ਮੀਂਹ ਪਿਆ ਉਥੇ  ਪਟਿਆਲਾ ਵਿੱਚ ਬਾਅਦ ਦੁਪਹਿਰ ਮੀਂਹ ਦੇ ਨਾਲ ਗੜੇ ਵੀ ਪਏ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ। ਉੱਤਰੀ ਭਾਰਤ ਇਸ ਸਮੇਂ ਭਿਆਨਕ ਗਰਮੀ ਦਾ ਸਾਹਮਣਾ ਕਰ ਰਿਹਾ ਹੈ। ਅਪਰੈਲ ਮਹੀਨੇ ਵਿੱਚ ਇਸ ਖਿੱਤੇ ’ਚ ਤਾਪਮਾਨ 45 ਡਿਗਰੀ ਦੇ ਕਰੀਬ ਪੁੱਜ ਚੁੱਕਿਆ ਹੈ। […]

ਭਗਵੰਤ ਸਿੰਘ ਮਾਨ ਨੇ ‘ਆਪ’ ਵਿਧਾਇਕਾਂ ਨਾਲ ਚਰਚਾ ਕੀਤੀ

ਭਗਵੰਤ ਸਿੰਘ ਮਾਨ ਨੇ ‘ਆਪ’ ਵਿਧਾਇਕਾਂ ਨਾਲ ਚਰਚਾ ਕੀਤੀ

ਚੰਡੀਗੜ੍ਹ, 4 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਚੰਡੀਗੜ੍ਹ ਸੈਕਟਰ-35 ਸਥਿਤ ਮਿਊਂਸੀਪਲ ਭਵਨ ਵਿਖੇ ਮੀਟਿੰਗ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਵਿਧਾਇਕਾਂ ਤੋਂ ਸੂਬੇ ਦੀਆਂ ਮੁੱਖ ਸਮੱਸਿਆਵਾਂ ਬਾਰੇ ਵੀ ਗੱਲਬਾਤ ਕੀਤੀ ਹੈ ਤਾਂ ਜੋ ਸੂਬੇ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਜਟ ਤਿਆਰ ਕੀਤਾ ਜਾ […]

ਮਹਿੰਗਾਈ ਤੋਂ ‘ਘਬਰਾਏ’ ਰਿਜ਼ਰਵ ਬੈਂਕ ਨੇ ਰੈਪੋ ਦਰ ’ਚ 0.40 ਫ਼ੀਸਦ ਵਾਧਾ ਕੀਤਾ

ਮਹਿੰਗਾਈ ਤੋਂ ‘ਘਬਰਾਏ’ ਰਿਜ਼ਰਵ ਬੈਂਕ ਨੇ ਰੈਪੋ ਦਰ ’ਚ 0.40 ਫ਼ੀਸਦ ਵਾਧਾ ਕੀਤਾ

ਮੁੰਬਈ, 4 ਮਈ- ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਅੱਜ ਮੁੱਖ ਨੀਤੀਗਤ ਦਰ ਰੈਪੋ ਨੂੰ 0.40 ਫੀਸਦੀ ਵਧਾ ਕੇ 4.40 ਫੀਸਦੀ ਕਰ ਦਿੱਤਾ ਹੈ। ਕੇਂਦਰੀ ਬੈਂਕ ਨੇ ਇਹ ਕਦਮ ਮੁੱਖ ਤੌਰ ‘ਤੇ ਵਧਦੀ ਮਹਿੰਗਾਈ ਨੂੰ ਕਾਬੂ ਕਰਨ ਲਈ ਚੁੱਕਿਆ ਹੈ। ਨਕਦ ਰਿਜ਼ਰਵ ਅਨੁਪਾਤ (ਸੀਆਰਆਰ) ਨੂੰ 0.50 ਫੀਸਦੀ ਵਧਾ ਕੇ 4.5 ਫੀਸਦੀ ਕਰ ਦਿੱਤਾ ਹੈ। ਇਹ ਵਾਧਾ […]

ਲਾਅ ਯੂਨੀਵਰਸਿਟੀ ’ਚ 46 ਕੇਸ ਸਾਹਮਣੇ ਆਏ

ਲਾਅ ਯੂਨੀਵਰਸਿਟੀ ’ਚ 46 ਕੇਸ ਸਾਹਮਣੇ ਆਏ

ਪਟਿਆਲਾ, 4 ਮਈ-ਇਥੋਂ ਦੀ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਵਿੱਚ ਅੱਜ ਕਰੋਨਾ ਦੇ 46 ਮਾਮਲੇ ਸਾਹਮਣੇ ਆਉਣ ਕਾਰਨ ਇਹ ਹੌਟਸਪੌਟ ਵਿੱਚ ਬਦਲ ਗਿਆ ਹੈ। ਪਿਛਲੇ ਚਾਰ ਦਿਨਾਂ ਵਿੱਚ ਯੂਨੀਵਰਸਿਟੀ ਵਿੱਚ ਕੋਵਿਡ ਦੇ 60 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਯੂਨੀਵਰਸਿਟੀ ਕੈਂਪਸ ਨੂੰ ਪ੍ਰਮੁੱਖ ਕੰਟੇਨਮੈਂਟ ਜ਼ੋਨ ਕਰਾਰ ਦਿੱਤਾ ਗਿਆ ਹੈ। ਕੈਂਪਸ ਦੀ ਸਥਿਤੀ ਦਾ ਜਾਇਜ਼ਾ ਲੈਣ […]

ਦੋ ਵਹੁਟੀਆਂ ਦੀ  ਨੋਕ ਝੋਕ ਭਰੀ ਦਿਲਚਸਪ ਕਹਾਣੀ  ਫ਼ਿਲਮ ‘ਸੌਂਕਣ-ਸੌਂਕਣੇ’

ਦੋ ਵਹੁਟੀਆਂ ਦੀ  ਨੋਕ ਝੋਕ ਭਰੀ ਦਿਲਚਸਪ ਕਹਾਣੀ  ਫ਼ਿਲਮ ‘ਸੌਂਕਣ-ਸੌਂਕਣੇ’

ਲੇਖਕ ਅੰਬਰਦੀਪ ਸਿੰਘ ਨੇ ਆਪਣੀਆਂ ਫ਼ਿਲਮਾਂ ਰਾਹੀਂ ਦਰਸ਼ਕਾਂ ਨੂੰ ਪੁਰਾਤਨ ਵਿਰਸੇ ਨਾਲ ਜੋੜਿਆ ਹੈ। ਹੁਣ 13 ਮਈ ਨੂੰ ਆ ਰਹੀ ਨਵੀਂ ਫਿਲਮ ਸੌਂਕਣ-ਸੌਂਕਣੇ ਵੀ ਅੰਬਰਦੀਪ ਨੇ ਲਿਖੀ ਹੈ ਜਿਸ ਵਿੱਚ ਐਮੀ ਵਿਰਕ  ਦੋ ਪਤਨੀਆਂ ਸਰਗੁਣ ਮਹਿਤਾ ਤੇ ਨਿਰਮਤ ਖਹਿਰਾ ਦਾ ਪਤੀ ਬਣਿਆ ਹੈ। ਕੁਝ ਦਿਨ ਪਹਿਲਾਂ ਰਿਲੀਜ਼ ਹੋਏ ਇਸ ਫ਼ਿਲਮ ਦੇ ਟਰੇਲਰ  ਨੂੰ ਦਰਸ਼ਕਾਂ ਖੂਬ […]