By G-Kamboj on
INDIAN NEWS, News

ਨਵੀਂ ਦਿੱਲੀ, 2 ਮਈ- ਸੁਪਰੀਮ ਕੋਰਟ ਨੇ ਅੱਜ ਕੇਂਦਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਦੋ ਮਹੀਨਿਆਂ ਦੇ ਅੰਦਰ ਫੈਸਲਾ ਕਰੇ ਜਿਸ ਵਿਚ ਉਸ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਸਾਲ 1995 ਵਿਚ ਹੱਤਿਆ ਦੇ ਦੋਸ਼ ਵਿਚ ਮੌਤ ਦੀ ਸਜ਼ਾ ਸੁਣਾਈ ਗਈ ਸੀ। ਰਾਜੋਆਣਾ ਨੇ ਪਟੀਸ਼ਨ […]
By G-Kamboj on
INDIAN NEWS, News

ਨਵੀਂ ਦਿੱਲੀ, 2 ਮਈ-ਪੰਜਾਬ ਕਾਂਗਰਸ ਦਾ ਅੰਦਰੂਨੀ ਵਿਵਾਦ ਖਤਮ ਨਹੀਂ ਹੋ ਰਿਹਾ। ਹੁਣ ਕਾਂਗਰਸ ਆਗੂ ਹਰੀਸ਼ ਚੌਧਰੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਹੈ ਕਿ ਨਵਜੋਤ ਸਿੱਧੂ ਖ਼ਿਲਾਫ਼ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਅਨੁਸ਼ਾਸਨੀ ਕਾਰਵਾਈ ਹੋਵੇ।
By G-Kamboj on
INDIAN NEWS, News

ਨਵੀਂ ਦਿੱਲੀ, 1 ਮਈ- ਆਮਦਨ ਕਰ ਵਿਭਾਗ ਨੇ ਅੱਪਡੇਟ ਇਨਕਮ ਟੈਕਸ ਰਿਟਰਨ (ਆਈਟੀਆਰ) ਭਰਨ ਲਈ ਨਵਾਂ ਫਾਰਮ ਨੋਟੀਫਾਈ ਕੀਤਾ ਹੈ। ਇਸ ਵਿੱਚ ਟੈਕਸਦਾਤਾ ਨੂੰ ਟੈਕਸ ਲਈ ਪੇਸ਼ ਕੀਤੀ ਜਾ ਰਹੀ ਰਕਮ ਦੇ ਨਾਲ ਇਸ ਨੂੰ ਫਾਈਲ ਕਰਨ ਦਾ ਸਹੀ ਕਾਰਨ ਦੱਸਣਾ ਹੋਵੇਗਾ। ਨਵਾਂ ਫਾਰਮ (ਆਰਟੀਆਰ-ਯੂ) ਟੈਕਸਦਾਤਾਵਾਂ ਨੂੰ ਵਿੱਤੀ ਸਾਲ 2019-20 ਅਤੇ 2020-21 ਲਈ ਅੱਪਡੇਟ ਕੀਤੇ […]
By G-Kamboj on
INDIAN NEWS, News

ਨਵੀਂ ਦਿੱਲੀ, 1 ਮਈ- ਦੇਸ਼ ਕੋਲੇ ਦੀ ਕਮੀ ਕਾਰਨ ਬਿਜਲੀ ਦੀ ਕਿੱਲਤ ਦਾ ਸਾਹਮਣਾ ਕਰ ਰਿਹਾ ਹੈ, ਉਥੇ ਹੀ ਗਰਮੀ ਕਾਰਨ ਬਿਜਲੀ ਮੰਗ ਵੱਧ ਗਈ। ਇਸ ਹਫਤੇ ਜਿੱਥੇ ਸੋਮਵਾਰ ਨੂੰ ਬਿਜਲੀ ਦੀ ਕਮੀ 5.24 ਗੀਗਾਵਾਟ ਸੀ, ਉੱਥੇ ਵੀਰਵਾਰ ਨੂੰ ਇਹ ਵਧ ਕੇ 10.77 ਗੀਗਾਵਾਟ ਹੋ ਗਈ। ਨੈਸ਼ਨਲ ਗਰਿੱਡ ਆਪਰੇਟਰ, ਪਾਵਰ ਸਿਸਟਮ ਆਪਰੇਸ਼ਨ ਕਾਰਪੋਰੇਸ਼ਨ (ਪੋਸੋਕੋ) ਦੇ […]
By G-Kamboj on
INDIAN NEWS, News

ਪਟਿਆਲਾ, 1 ਮਈ- ਖ਼ਾਲਿਸਤਾਨ ਦੇ ਮਾਮਲੇ ’ਤੇ ਪਟਿਆਲਾ ਸ਼ਹਿਰ ਵਿਚ ਸਿੱਖ ਅਤੇ ਹਿੰਦੂ ਕਾਰਕੁਨਾਂ ਦਰਮਿਆਨ ਹੋਏ ਟਕਰਾਅ ਸਬੰਧੀ ਮੁੱਖ ਸਾਜ਼ਿਸ਼ ਘਾੜੇ ਕਰਾਰ ਦਿੱਤੇ ਬਰਜਿੰਦਰ ਸਿੰਘ ਪਰਵਾਨਾ ਸਣੇ 6 ਮੁਲਜ਼ਮਾਂ ਨੂੰ ਪੁਲੀਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਖੁਲਾਸਾ ਨਵੇਂ ਆਏ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ […]