ਕਮਜ਼ੋਰ ਤਪਕੇ ਦੇ ਸਮੂਹਾਂ ਲਈ ਲੱਖਾਂ ਮੁਫਤ ਰੈਪਿਡ ਐਂਟੀਜੇਨ ਟੈਸਟ

ਕਮਜ਼ੋਰ ਤਪਕੇ ਦੇ ਸਮੂਹਾਂ ਲਈ ਲੱਖਾਂ ਮੁਫਤ ਰੈਪਿਡ ਐਂਟੀਜੇਨ ਟੈਸਟ

ਨਿਊ ਸਾਊਥ ਵੇਲਜ਼ ਸਰਕਾਰ ਕਮਜ਼ੋਰ ਤਪਕੇ ਦੇ ਸਮੂਹਾਂ ਨੂੰ ਲੱਖਾਂ ਮੁਫ਼ਤ ਰੈਪਿਡ ਐਂਟੀਜੇਨ ਟੈਸਟ (RAT) ਪ੍ਰਦਾਨ ਕਰੇਗੀ, ਜਿਸ ਵਿੱਚ ਅਪਾਹਜ ਲੋਕ, ਘਰ ਤੋਂ ਬਾਹਰ ਦੀ ਦੇਖਭਾਲ ਹੇਠ ਰਹਿ ਰਹੇ ਬੱਚੇ ਅਤੇ ਨੌਜਵਾਨ, ਕਮਜ਼ੋਰ ਬਹੁ-ਸੱਭਿਆਚਾਰਕ ਭਾਈਚਾਰੇ ਅਤੇ ਆਦਿਵਾਸੀ ਭਾਈਚਾਰੇ ਸ਼ਾਮਲ ਹਨ, ਤਾਂ ਜੋ COVID ਦੀ ਪਛਾਣ ਅਤੇ ਉਸਦੇ ਇਲਾਜ ਵਿੱਚ ਛੇਤੀ ਹੀ ਸਹਾਇਤਾ ਕੀਤੀ ਜਾ ਸਕੇ। […]

ਕਮਲਨਾਥ ਨੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਵਜੋਂ ਅਸਤੀਫ਼ਾ ਦਿੱਤਾ

ਕਮਲਨਾਥ ਨੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਵਜੋਂ ਅਸਤੀਫ਼ਾ ਦਿੱਤਾ

ਨਵੀਂ ਦਿੱਲੀ, 28 ਅਪਰੈਲ-ਮੱਧ ਪ੍ਰਦੇਸ਼ ‘ਚ ਕਾਂਗਰਸ ਵਿਧਾਇਕ ਦਲ ਦੇ ਨੇਤਾ ਕਮਲਨਾਥ ਨੇ ਅਸਤੀਫਾ ਦੇ ਦਿੱਤਾ ਹੈ ਤੇ ਪਾਰਟੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੇ ਅਸਤੀਫ਼ਾ ਮਨਜ਼ੂਰ ਕਰ ਲਿਆ।

ਪੰਜਾਬ ਸਰਕਾਰ ਨੇ ਵਿਧਾਨ ਸਭਾ ’ਚ ਭਰਤੀ ਘਪਲੇ ਦੀ ਜਾਂਚ ਦੇ ਹੁਕਮ ਦਿੱਤੇ

ਪੰਜਾਬ ਸਰਕਾਰ ਨੇ ਵਿਧਾਨ ਸਭਾ ’ਚ ਭਰਤੀ ਘਪਲੇ ਦੀ ਜਾਂਚ ਦੇ ਹੁਕਮ ਦਿੱਤੇ

ਚੰਡੀਗੜ੍ਹ, 28 ਅਪਰੈਲ-ਪੰਜਾਬ ਸਰਕਾਰ ਨੇ ਪਿਛਲੀ ਕਾਂਗਰਸ ਸਰਕਾਰ ਦੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਸਟਾਫ਼ ਦੀ ਭਰਤੀ ਦੀ ਜਾਂਚ ਦੇ ਹੁਕਮ ਦਿੱਤੇ ਹਨ। ਸੂਤਰਾਂ ਨੇ ਦੱਸਿਆ ਕਿ ਵਿਧਾਨ ਸਭਾ ਵਿੱਚ ਪਿਛਲੇ ਪੰਜ ਸਾਲਾਂ ਦੌਰਾਨ ਕੀਤੀ ਗਈ ਭਰਤੀ ਦੇ ਸਮੁੱਚੇ ਰਿਕਾਰਡ ਦੀ ਉੱਚ ਪੱਧਰੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ […]

ਪੰਜਾਬ ਤੇ ਹਰਿਆਣਾ ਵਿਚ ਗਰਮੀ ਦਾ ਕਹਿਰ

ਪੰਜਾਬ ਤੇ ਹਰਿਆਣਾ ਵਿਚ ਗਰਮੀ ਦਾ ਕਹਿਰ

ਚੰਡੀਗੜ੍ਹ, 28 ਅਪਰੈਲ- ਪੰਜਾਬ ਅਤੇ ਹਰਿਆਣਾ ਵਿੱਚ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ, ਜਿਥੇ ਤਾਪਮਾਨ ਨਿੱਤ ਵਧਦਾ ਜਾ ਰਿਹਾ ਹੈ. ਮੌਸਮ ਵਿਭਾਗ ਨੇ ਐਤਵਾਰ ਅਤੇ ਸੋਮਵਾਰ ਨੂੰ ਤਾਪਮਾਨ 46 ਡਿਗਰੀ ਸੈਲਸੀਅਸ ਤੋਂ ਟੱਪਣ ਦੀ ਪੇਸ਼ੀਨਗੋਈ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਪੰਜਾਬ ਵਿੱਚ ਬਠਿੰਡਾ ਸ਼ਹਿਰ ਸਭ ਤੋਂ ਗਰਮ ਰਿਹਾ, ਜਿੱਥੇ ਦਿਨ ਦਾ ਤਾਪਮਾਨ 44.5 ਡਿਗਰੀ […]

ਕੋਠੀ ਦੀ ਖ਼ਰੀਦੋ-ਫਰੋਖ਼ਤ: ਹਾਈ ਕੋਰਟ ਵੱਲੋਂ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਮਨਜ਼ੂਰ

ਕੋਠੀ ਦੀ ਖ਼ਰੀਦੋ-ਫਰੋਖ਼ਤ: ਹਾਈ ਕੋਰਟ ਵੱਲੋਂ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਮਨਜ਼ੂਰ

ਮੁਹਾਲੀ, 28 ਅਪਰੈਲ- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੂਬੇ ਦੇ ਬਹੁ-ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਕੋਠੀ ਦੀ ਖਰੀਦ ਦੇ ਪੁਰਾਣੇ ਕੇਸ ਵਿੱਚ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਪਿਛਲੇ ਦਿਨੀਂ ਮੁਹਾਲੀ ਅਦਾਲਤ ਨੇ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ। ਸਾਬਕਾ ਡੀਜੀਪੀ ਨੇ ਹਾਈ ਕੋਰਟ ਵਿੱਚ […]