ਕਰਨਾਟਕ ਵਿਚ ਮੁੜ ਵਿਵਾਦ: ਸਕੂਲ ਵਿਚ ਬਾਈਬਲ ਲਿਆਉਣਾ ਜ਼ਰੂਰੀ ਕੀਤਾ

ਕਰਨਾਟਕ ਵਿਚ ਮੁੜ ਵਿਵਾਦ: ਸਕੂਲ ਵਿਚ ਬਾਈਬਲ ਲਿਆਉਣਾ ਜ਼ਰੂਰੀ ਕੀਤਾ

ਬੰਗਲੁਰੂ, 25 ਅਪਰੈਲ-ਕਰਨਾਟਕ ਵਿਚ ਹਿਜਾਬ ਤੋਂ ਬਾਅਦ ਬਾਈਬਲ ’ਤੇ ਵਿਵਾਦ ਸ਼ੁਰੂ ਹੋ ਗਿਆ ਹੈ। ਬੰਗਲੁਰੂ ਦੇ ਕਲੇਰੈਂਸ ਹਾਈ ਸਕੂਲ ਪ੍ਰਬੰਧਕਾਂ ਨੇ ਸਰਕੁਲਰ ਜਾਰੀ ਕੀਤਾ ਹੈ ਜਿਸ ਵਿਚ ਸਕੂਲ ਵਿਚ ਬੱਚਿਆਂ ਨੂੰ ਬਾਈਬਲ ਲਿਆਉਣਾ ਜ਼ਰੂਰੀ ਕੀਤਾ ਗਿਆ ਹੈ। ਸਕੂਲ ਦੇ ਇਸ ਫੈਸਲੇ ਖ਼ਿਲਾਫ਼ ਹਿੰਦੂ ਸੰਗਠਨਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ […]

ਜੰਮੂ-ਕਸ਼ਮੀਰ ਵਿਚੋਂ ਧਾਰਾ 370 ਨੂੰ ਹਟਾਉਣ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ

ਜੰਮੂ-ਕਸ਼ਮੀਰ ਵਿਚੋਂ ਧਾਰਾ 370 ਨੂੰ ਹਟਾਉਣ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ

ਨਵੀਂ ਦਿੱਲੀ, 25 ਅਪਰੈਲ-ਜੰਮੂ-ਕਸ਼ਮੀਰ ਵਿਚੋਂ ਧਾਰਾ 370 ਨੂੰ ਹਟਾਉਣ ਅਤੇ ਜੰਮੂ-ਕਸ਼ਮੀਰ ਨੂੰ ਦੋ ਸੂਬਿਆਂ ’ਚ ਵੰਡਣ ਦੇ ਮਾਮਲੇ ਸਬੰਧੀ ਦੇਸ਼ ਦੀ ਸਰਵਉਚ ਅਦਾਲਤ ’ਚ ਪਟੀਸ਼ਨ ਦਾਖਲ ਕੀਤੀ ਗਈ ਹੈ ਜਿਸ ’ਤੇ ਜੁਲਾਈ ਵਿਚ ਸੁਣਵਾਈ ਹੋਣ ਦੀ ਸੰਭਾਵਨਾ ਹੈ। ਸਰਵਉਚ ਅਦਾਲਤ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਦੇ ਪ੍ਰਬੰਧਾਂ ਨੂੰ ਰੱਦ ਕਰਨ ਦੇ ਕੇਂਦਰ […]

ਪੰਜਾਬ ਵਿੱਚ ਨਾਜਾਇਜ਼ ਖਣਨ ਦੀਆਂ ਸ਼ਿਕਾਇਤਾਂ ਲਈ ਟੌਲ-ਫਰੀ ਨੰਬਰ ਸ਼ੁਰੂ

ਪੰਜਾਬ ਵਿੱਚ ਨਾਜਾਇਜ਼ ਖਣਨ ਦੀਆਂ ਸ਼ਿਕਾਇਤਾਂ ਲਈ ਟੌਲ-ਫਰੀ ਨੰਬਰ ਸ਼ੁਰੂ

ਚੰਡੀਗੜ੍ਹ, 25 ਅਪਰੈਲ-ਪੰਜਾਬ ਵਿੱਚ ਗੈਰਕਾਨੂੰਨੀ ਮਾਈਨਿੰਗ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਪੰਜਾਬ ਖਣਨ ਵਿਭਾਗ ਨੇ ਟੌਲ ਫਰੀ ਨੰਬਰ ਜਾਰੀ ਕੀਤਾ ਹੈ ਜਿਸ ਰਾਹੀਂ ਸੂਬਾ ਵਾਸੀ ਆਪਣੇ ਖੇਤਰ ਵਿਚ ਹੋ ਰਹੇ ਨਾਜਾਇਜ਼ ਖਣਨ ਬਾਰੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਵਿਭਾਗ ਨੇ ਸਾਰੇ ਸਟੋਨ ਕਰੱਸ਼ਰਾਂ ਨੂੰ ਇਹ ਨੰਬਰ 1800 180 2422 ਆਪਣੇ ਪਲਾਂਟਾਂ ਅੰਦਰ ਪ੍ਰਦਰਸ਼ਿਤ ਕਰਨ ਦੇ […]

ਦਿੱਲੀ ਦੇ ਸਿੱਖਿਆ ਮਾਡਲ ਨੂੰ ਅਪਣਾਏਗਾ ਪੰਜਾਬ: ਭਗਵੰਤ ਮਾਨ

ਦਿੱਲੀ ਦੇ ਸਿੱਖਿਆ ਮਾਡਲ ਨੂੰ ਅਪਣਾਏਗਾ ਪੰਜਾਬ: ਭਗਵੰਤ ਮਾਨ

ਚੰਡੀਗੜ੍ਹ, 25 ਅਪਰੈਲ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਦਿੱਲੀ ਦੇ ਸਿੱਖਿਆ ਮਾਡਲ ਨੂੰ ਅਪਣਾਏਗੀ ਜਿੱਥੇ ਹਰ ਆਰਥਿਕ ਪਿਛੜੇ ਵਰਗ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮਿਲੇਗੀ। ਉਨ੍ਹਾਂ ਆਪਣੇ ਸੂਬੇ ਦੇ ਮੰਤਰੀਆਂ ਤੇ ਦਿੱਲੀ ਦੀ ‘ਆਪ’ ਲੀਡਰਸ਼ਿਪ ਨਾਲ ਦਿੱਲੀ ਮਾਡਲ ਨੂੰ ਸਮਝਣ ਅਤੇ ਰਾਜ ਵਿੱਚ ਇਸ ਨੂੰ ਅਪਣਾਉਣ ਲਈ […]

ਗੁਜਰਾਤ ਨੇੜੇ ਪਾਕਿਸਤਾਨੀ ਕਿਸ਼ਤੀ ਵਿਚੋਂ 280 ਕਰੋੜ ਦੀ ਹੈਰੋਇਨ ਜ਼ਬਤ

ਗੁਜਰਾਤ ਨੇੜੇ ਪਾਕਿਸਤਾਨੀ ਕਿਸ਼ਤੀ ਵਿਚੋਂ 280 ਕਰੋੜ ਦੀ ਹੈਰੋਇਨ ਜ਼ਬਤ

ਅਹਿਮਦਾਬਾਦ, 25 ਅਪਰੈਲ- ਗੁਜਰਾਤ ਤੱਟੀ ਰੱਖਿਅਕ ਦਲ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨੀ ਕਿਸ਼ਤੀ ਨੂੰ ਜ਼ਬਤ ਕੀਤਾ ਹੈ ਜਿਸ ਵਿਚੋਂ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਗਈ ਹੈ ਜਿਸ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 280 ਕਰੋੜ ਰੁਪਏ ਦੇ ਲਗਪਗ ਹੈ। ਭਾਰਤੀ ਫੌਜ ਦੇ ਬੁਲਾਰੇ ਨੇ ਦੱਸਿਆ ਕਿ ਅਰਬ ਸਾਗਰ ਵਿਚ ਸ਼ੱਕੀ ਹਾਲਤ ਤੇ ਭਾਰਤ ਦੇ […]