ਜੰਮੂ: ਪਾਕਿਸਤਾਨੀ ਗੋਲਾਬਾਰੀ ਵਿਚ ਬੀਐੱਸਐੱਫ ਦੇ 8 ਜਵਾਨ ਜ਼ਖਮੀ

ਜੰਮੂ: ਪਾਕਿਸਤਾਨੀ ਗੋਲਾਬਾਰੀ ਵਿਚ ਬੀਐੱਸਐੱਫ ਦੇ 8 ਜਵਾਨ ਜ਼ਖਮੀ

ਨਵੀਂ ਦਿੱਲੀ/ਜੰਮੂ, 10 ਮਈ : ਸ਼ਨਿਚਰਵਾਰ ਨੂੰ ਜੰਮੂ ਵਿਚ ਅੰਤਰਰਾਸ਼ਟਰੀ ਸਰਹੱਦ (ਆਈਬੀ) ਦੇ ਨਾਲ ਪਾਕਿਸਤਾਨੀ ਗੋਲਾਬਾਰੀ ਵਿਚ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਅੱਠ ਜਵਾਨ ਜ਼ਖਮੀ ਹੋ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਆਰਐੱਸ ਪੁਰਾ ਸੈਕਟਰ ਵਿੱਚ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਫੌਜੀਆਂ ਨੂੰ ਨੇੜਲੇ ਫੌਜੀ ਮੈਡੀਕਲ ਸਹੂਲਤ ਵਿਚ ਲਿਜਾਇਆ ਗਿਆ ਹੈ। ਜ਼ਿਕਰਯੋਗ ਹੈ […]

ਮਸੂਦ ਅਜ਼ਹਰ ਦੇ ਦੋ ਨੇੜਲੇ ਰਿਸ਼ਤੇਦਾਰਾਂ ਸਣੇ ਪੰਜ ਸਿਖਰਲੇ ਦਹਿਸ਼ਤਗਰਦ ਢੇਰ

ਮਸੂਦ ਅਜ਼ਹਰ ਦੇ ਦੋ ਨੇੜਲੇ ਰਿਸ਼ਤੇਦਾਰਾਂ ਸਣੇ ਪੰਜ ਸਿਖਰਲੇ ਦਹਿਸ਼ਤਗਰਦ ਢੇਰ

ਨਵੀਂ ਦਿੱਲੀ, 10 ਮਈ : ਸਰਕਾਰ ਨੇ Operation Sindoor ਦੇ ਪਹਿਲੇ ਪੜਾਅ ਵਿਚ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਦੇ ਦੋ ਨੇੜਲੇ ਰਿਸ਼ਤੇਦਾਰਾਂ ਸਣੇ ਪੰਜ ਸਿਖਰਲੇ ਦਹਿਸ਼ਤਗਰਦਾਂ ਨੂੰ ਮਾਰ ਮੁਕਾਉਣ ਦਾ ਦਾਅਵਾ ਕੀਤਾ ਹੈ। ਸਰਕਾਰ ਵਿਚਲੇ ਸੂਤਰਾਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਢੇਰ ਕੀਤੇ ਗਏ ਦਹਿਸ਼ਤਗਰਦਾਂ ਵਿਚ ਮੁਦੱਸਰ ਖਾਦਿਆਨ ਖਾਸ ਉਰਫ਼ ਮੁਦੱਸਰ ਉਰਫ਼ ਅਬੂ ਜੁੰਦਾਲ […]

ਗੁੜਗਾਉਂ ਤੇ ਪਟੌਦੀ ’ਚ ਸਿੱਖ ਕਤਲੇਆਮ ਸਬੰਧੀ High Court ’ਚ ਅਗਲੀ ਸੁਣਵਾਈ 5 ਅਗਸਤ ਨੂੰ

ਗੁੜਗਾਉਂ ਤੇ ਪਟੌਦੀ ’ਚ ਸਿੱਖ ਕਤਲੇਆਮ ਸਬੰਧੀ High Court ’ਚ ਅਗਲੀ ਸੁਣਵਾਈ 5 ਅਗਸਤ ਨੂੰ

ਨਿਹਾਲ ਸਿੰਘ ਵਾਲਾ, 10 ਮਈ : ਹਰਿਆਣੇ ਦੇ ਸ਼ਹਿਰ ਗੁੜਗਾਉਂ (ਗੁਰੂਗ੍ਰਾਮ) ਤੇ ਪਟੌਦੀ ਵਿਖੇ ਵਹਿਸ਼ੀਆਨਾ ਭੀੜ ਵੱਲੋਂ 297 ਘਰਾਂ ਨੂੰ ਅੱਗ ਲਗਾ ਕੇ ਸਾੜਨ ਤੇ 47 ਸਿੱਖਾਂ ਦੇ ਕਤਲੇਆਮ ਦੇ ਮਾਮਲੇ ਦੀ ਅਗਲੀ ਸੁਣਵਾਈ 5 ਅਗਸਤ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ (Punjab and Haryana High Court) ਵਿਖੇ ਹੋਵੇਗੀ। ਗ਼ੌਰਤਲਬ ਹੈ ਕਿ ਹੋਂਦ ਚਿੱਲੜ […]

ਕਾਂਗਰਸ ਵੱਲੋਂ ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਮੰਗ

ਕਾਂਗਰਸ ਵੱਲੋਂ ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਮੰਗ

ਨਵੀਂ ਦਿੱਲੀ, 10 ਮਈ : ਭਾਰਤ ਅਤੇ ਪਾਕਿਸਤਾਨ ਵਿਚਕਾਰ ਤੁਰੰਤ ਜੰਗਬੰਦੀ ਲਈ ਸਹਿਮਤੀ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ ਪਾਰਟੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਸਰਬ ਪਾਰਟੀ ਮੀਟਿੰਗ ਦੀ ਪ੍ਰਧਾਨਗੀ ਕਰਨ ਅਤੇ ਰਾਜਨੀਤਿਕ ਪਾਰਟੀਆਂ ਨੂੰ ਭਰੋਸੇ ਵਿਚ ਲੈਣ ਤਾਂ ਜੋ ਸੰਕਟ ਦੇ ਇਸ ਸਮੇਂ ਵਿਚ ਰਾਸ਼ਟਰੀ ਹਿੱਤਾਂ ਦੀ ਰੱਖਿਆ ਨੂੰ ਯਕੀਨੀ ਬਣਾਇਆ ਜਾ […]

ਭਾਰਤ ਅਤੇ ਪਾਕਿਸਤਾਨ ਜੰਗਬੰਦੀ ਲਈ ਸਹਿਮਤ

ਭਾਰਤ ਅਤੇ ਪਾਕਿਸਤਾਨ ਜੰਗਬੰਦੀ ਲਈ ਸਹਿਮਤ

ਵਾਸ਼ਿੰਗਟਨ, 10 ਮਈ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ਨਿੱਚਰਵਾਰ ਨੂੰ ਦਾਅਵਾ ਕੀਤਾ ਕਿ ਅਮਰੀਕਾ ਦੀ ਵਿਚੋਲਗੀ ਨਾਲ ਹੋਈ ਗੱਲਬਾਤ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ “ਪੂਰੀ ਅਤੇ ਤੁਰੰਤ” ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਅਮਰੀਕਾ ਦੀ ਵਿਚੋਲਗੀ ਨਾਲ ਹੋਈ ਜੰਗਬੰਦੀ ਭਾਰਤ ਅਤੇ ਪਾਕਿਸਤਾਨ ਦੀਆਂ ਫੌਜਾਂ ਵੱਲੋਂ ਇਕ ਦੂਜੇ ਦੇ ਫੌਜੀ ਟਿਕਾਣਿਆਂ ‘ਤੇ ਹਮਲਾ ਕਰਨ ਤੋਂ […]