By G-Kamboj on
INDIAN NEWS, News

ਫਰਾਂਸ ਦੇਸ਼ ਦਾ ਦੂਜਾ ਨਾਂ ” ਆਜ਼ਾਦੀ, ਸਮਾਨਤਾ, ਭਾਈਚਾਰਾ, ਧਰਮ ਨਿਰਪੱਖਤਾ ” ਹੈ। ਫਰਾਂਸ ਦੇ ਸੱਭਿਆਚਾਰ ਵਿੱਚ ਇਹ ਚਾਰੇ ਗੁਣ ਵਿਖਾਈ ਦਿੰਦੇ ਹਨ। ਇਹ ਇਕ ਸਮੇ ਤੱਕ ਵੱਡੀ ਪ੍ਪੱਕਤਾ ਨਾਲ ਦੇਸ਼ ਦੇ ਗੋਰਵਮਈ ਇਤਿਹਾਸ ਦੀ ਵੱਡੀ ਪਹਿਲ ਰਹੀ ਹੈ। ਦੁਨਿਆਂ ਵਿੱਚ ਬਦਲਦੀਆਂ ਰਾਜਨੀਤਕ ਪ੍ਸਥਿਤੀਆਂ ਨੇ ਇਸ ਮਿਆਰੀ ਪੱਖਾਂ ਨੂੰ ਢਾਹ ਲਾਉਣੀ ਸ਼ੁਰੂ ਕਰ ਦਿਤੀ ਹੈ। […]
By G-Kamboj on
INDIAN NEWS, News

ਅੰਮ੍ਰਿਤਸਰ : ਅੰਮ੍ਰਿਤਸਰ ਵਿਕਾਸ ਮੰਚ ਨੇ ਗੁਰੂ ਨਗਰੀ ਅੰਮ੍ਰਿਤਸਰ ਦੀਆਂ ਹੋਲੀ ਸਿਟੀ,ਸਵਿਸ ਸਿਟੀ,ਰੌਇਲ ਅਸਟੇਟ, ਗੁਰੂ ਅਮਰਦਾਸ ਐਵਿਨਿਊ, ਰਣਜੀਤ ਐਵਿਨਿਊ ਅਬਾਦੀਆਂ ਦੇ ਵਾਸੀਆਂ, ਅਤੇ ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰ ਵਾਤਾਵਰਨ ਕਮੇਟੀ ਦੇ ਮੈਂਬਰ ਸਾਹਿਬਾਨ ਦੀ ਸ਼ਮੂਲੀਅਤ ਸਹਿਤ ਵਿਸ਼ਵ ਧਰਤੀ ਦਿਵਸ ਨੂੰ”ਜਾਗਣ ਦਾ ਵੇਲਾ” ਮੁਹਿੰਮ ਸ਼ੁਰੂ ਕਰ ਕੇ ਸ਼ਹਿਰ ਦੀ ਸਭ ਤੋਂ ਵੱਧ ਪ੍ਰਦੂਸ਼ਿਤ ਡਰੇਨ ਕੰਢੇ ਸਥਿਤ ਸ੍ਰੀ ਸਤਿਅਮ […]
By G-Kamboj on
INDIAN NEWS, News
ਅੰਮ੍ਰਿਤਸਰ 23 ਅਪ੍ਰੈਲ (ਡਾ. ਚਰਨਜੀਤ ਸਿੰਘ ਗੁਮਟਾਲਾ) :- ਅੰਮ੍ਰਿਤਸਰ ਵਿਕਾਸ ਮੰਚ ਨੇ ਸ੍ਰੀ ਗੁਰੁ ਰਾਮਦਾਸ ਜੀ ਅੰਮ੍ਰਿਤਸਰ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਵੱਖ ਵੱਖ ਸ਼ਹਿਰਾਂ ਨੂੰ ਬੱਸਾਂ ਚਲਾਉਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੂੰ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਲਿਖੇ ਇੱਕ ਪੱਤਰ […]
By G-Kamboj on
INDIAN NEWS, News

ਚੰਡੀਗੜ੍ਹ, 23 ਅਪਰੈਲ- ਪੰਜਾਬ ਦੇ ਨਿੱਜੀ ਟਰਾਂਸਪੋਰਟਰਾਂ ਨੂੰ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਅਗਲੇ ਤਿੰਨ ਮਹੀਨਿਆਂ ਵਿੱਚ ਬਿਨਾਂ ਕਿਸੇ ਜੁਰਮਾਨੇ ਦੇ ਮੋਟਰ ਵਹੀਕਲ ਟੈਕਸ ਅਦਾ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਉਨ੍ਹਾਂ ਅੱਜ ਪੰਜਾਬੀ ਤੇ ਹਿੰਦੀ ਵਿੱਚ ਟਵੀਟ ਕਰਦਿਆਂ ਕਿਹਾ,‘ਅਪਣੇ ਟਰਾਂਸਪੋਰਟਰ ਸਾਥੀਆਂ ਨਾਲ ਕੀਤਾ ਵਾਅਦਾ ਅੱਜ ਅਸੀਂ ਪੂਰਾ ਕਰ ਰਹੇ ਹਾਂ। […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ, 23 ਅਪਰੈਲ- ਪੰਜਾਬ ਪੁਲੀਸ ਨੇ 184 ਸਾਬਕਾ ਮੰਤਰੀਆਂ ਤੇ ਸਾਬਕਾ ਵਿਧਾਇਕਾਂ ਤੇ ਹੋਰ ਆਗੂਆਂ ਤੋਂ ਸੁਰੱਖਿਆ ਵਾਪਸ ਲੈਣ ਦੇ ਹੁਕਮ ਦਿੱਤੇ ਹਨ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲੀਸ (ਸੁਰੱਖਿਆ) ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਅਦਾਲਤਾਂ ਦੇ ਵਿਸ਼ੇਸ਼ ਆਦੇਸ਼ਾਂ ‘ਤੇ ਤਾਇਨਾਤ ਕਰਮਚਾਰੀਆਂ ਨੂੰ ਵਾਪਸ ਨਹੀਂ ਲਿਆ ਜਾਵੇਗਾ। 20 ਅਪਰੈਲ ਨੂੰ ਇਹ ਪੱਤਰ ਪੁਲੀਸ […]