ਕੇਂਦਰ ਨੂੰ ਯੂਕਰੇਨ-ਰੂਸ ਜੰਗ ਤੇ ਦਿੱਲੀ ਦੰਗਿਆਂ ਦੀ ਟੀਵੀ ਕਵਰੇਜ ’ਤੇ ਇਤਰਾਜ਼

ਕੇਂਦਰ ਨੂੰ ਯੂਕਰੇਨ-ਰੂਸ ਜੰਗ ਤੇ ਦਿੱਲੀ ਦੰਗਿਆਂ ਦੀ ਟੀਵੀ ਕਵਰੇਜ ’ਤੇ ਇਤਰਾਜ਼

ਨਵੀਂ ਦਿੱਲੀ, 23 ਅਪਰੈਲ- ਕੇਂਦਰ ਸਰਕਾਰ ਨੇ ਯੂਕਰੇਨ-ਰੂਸ ਜੰਗ ਤੇ ਦਿੱਲੀ ਦੰਗਿਆਂ ਦੀ ਟੈਲੀਵਿਜ਼ਨ ਕਵਰੇਜ ‘ਤੇ ਸਖ਼ਤ ਇਤਰਾਜ਼ ਕੀਤਾ ਹੈ। ਸਰਕਾਰ ਨੇ ਚੈਨਲਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਲਈ ‘ਸਖ਼ਤ ਹਦਾਇਤਾਂ ਕੀਤੀਆਂ ਹਨ। ਸਰਕਾਰ ਨੇ ਟੀਵੀ ਚੈਨਲਾਂ ਨੂੰ ਕੇਬਲ ਟੀਵੀ ਨੈੱਟਵਰਕ (ਰੈਗੂਲੇਸ਼ਨ) ਐਕਟ ਦੀ ਉਲੰਘਣਾ ਕਰਨ ਵਾਲੀ ਸਮੱਗਰੀ ਦਾ ਪ੍ਰਸਾਰਨ ਤੁਰੰਤ ਬੰਦ ਕਰਨ ਲਈ ਕਿਹਾ ਹੈ।

ਬਗ਼ੈਰ ਇਜਾਜ਼ਤ ਪੋਸਟਰ ਤੇ ਬੈਨਰ ਲਾਉਣ ਕਾਰਨ ਰਾਜਾ ਵੜਿੰਗ ਨੂੰ 29390 ਰੁਪਏ ਜੁਰਮਾਨਾ

ਬਗ਼ੈਰ ਇਜਾਜ਼ਤ ਪੋਸਟਰ ਤੇ ਬੈਨਰ ਲਾਉਣ ਕਾਰਨ ਰਾਜਾ ਵੜਿੰਗ ਨੂੰ 29390 ਰੁਪਏ ਜੁਰਮਾਨਾ

ਚੰਡੀਗੜ੍ਹ, 23 ਅਪਰੈਲ- ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਿਨਾਂ ਇਜਾਜ਼ਤ ਸ਼ਹਿਰ ਵਿੱਚ ਪੋਸਟਰ ਅਤੇ ਬੈਨਰ ਲਗਾਉਣ ਦੇ ਦੋਸ਼ ਹੇਠ 29,390 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਚੰਡੀਗੜ੍ਹ ਨਗਰ ਨਿਗਮ ਦੇ ਅਧਿਕਾਰੀਆਂ ਮੁਤਾਬਕ ਇਹ ਨੋਟਿਸ ਉਸ ਸਮੇਂ ਭੇਜਿਆ ਗਿਆ, ਜਦੋਂ ਰਾਜਾ ਸ਼ੁੱਕਰਵਾਰ ਸਵੇਰੇ ਸੈਕਟਰ 15 ਸਥਿਤ ਕਾਂਗਰਸ ਭਵਨ ਵਿੱਚ ਕਾਂਗਰਸ ਦੇ […]

ਸੜਕ ਹਾਦਸੇ ਵਿਚ ਅਣਪਛਾਤੇ ਵਿਅਕਤੀ ਦੀ ਮੌਤ

ਸੜਕ ਹਾਦਸੇ ਵਿਚ ਅਣਪਛਾਤੇ ਵਿਅਕਤੀ ਦੀ ਮੌਤ

ਪਟਿਆਲਾ, 22 ਅਪ੍ਰੈਲ (ਗ. ਕੰਬੋਜ)- ਅੱਜ ਪਿੰਡ ਮਜਾਲ ਖੁਰਦ ਪਟਿਆਲਾ ਨੇੜੇੇ ਸੜਕ ਹਾਦਸੇ ਦੌਰਾਨ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧ ਵਿਚ ਬਲਬੇੜਾ ਚੌਂਕੀ ਦੀ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ। ਮ੍ਰਿਤਕ ਵਿਅਕਤੀ  ਦੀ ਉਮਰ 40-45 ਦੇ ਵਿਚਕਾਰ ਲਗਦੀ ਹੈ, ਜਿਸ ਦੇ […]

ਗੁਰੂ ਤੇਗ ਬਹਾਦਰ ਦੀ ਕੁਰਬਾਨੀ ਸਾਡੇ ਲਈ ਪ੍ਰੇਰਨਾ ਸਰੋਤ: ਮੋਦੀ

ਗੁਰੂ ਤੇਗ ਬਹਾਦਰ ਦੀ ਕੁਰਬਾਨੀ ਸਾਡੇ ਲਈ ਪ੍ਰੇਰਨਾ ਸਰੋਤ: ਮੋਦੀ

ਨਵੀਂ ਦਿੱਲੀ, 22 ਅਪਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ ਕਦੇ ਵੀ ਕਿਸੇ ਮੁਲਕ ਜਾਂ ਸਮਾਜ ਲਈ ਖ਼ਤਰਾ ਨਹੀਂ ਬਣਿਆ ਤੇ ਇਹ ਅਜੋਕੇ ਦੌਰ ਦੀਆਂ ਆਲਮੀ ਚੁਣੌਤੀਆਂ ਭਰੇ ਮਾਹੌਲ ’ਚ ਵੀ ਸਮੁੱਚੇ ਵਿਸ਼ਵ ਦੀ ਭਲਾਈ ਬਾਰੇ ਸੋਚਦਾ ਹੈ। ਉਨ੍ਹਾਂ ਮੰਨਿਆ ਕਿ ਭਾਰਤ, ਸਿੱਖ ਗੁਰੂਆਂ ਦੇ ਆਦਰਸ਼ਾਂ ਦੀ ਪਾਲਣਾ ਕਰ ਰਿਹਾ ਹੈ। ਇੱਥੇ […]

ਨਫ਼ਰਤੀ ਭਾਸ਼ਨ ਬਾਰੇ ਦਿੱਲੀ ਪੁਲੀਸ ਵੱਲੋਂ ਪੇਸ਼ ਹਲਫ਼ਨਾਮੇ ਤੋਂ ਸੁਪਰੀਮ ਕੋਰਟ ਨਾਰਾਜ਼

ਨਫ਼ਰਤੀ ਭਾਸ਼ਨ ਬਾਰੇ ਦਿੱਲੀ ਪੁਲੀਸ ਵੱਲੋਂ ਪੇਸ਼ ਹਲਫ਼ਨਾਮੇ ਤੋਂ ਸੁਪਰੀਮ ਕੋਰਟ ਨਾਰਾਜ਼

ਨਵੀਂ ਦਿੱਲੀ, 22 ਅਪਰੈਲ- ਸੁਪਰੀਮ ਕੋਰਟ ਨੇ ਰਾਜਧਾਨਂ ਵਿੱਚ ਸਮਾਗਮ ਦੌਰਾਨ ਦਿੱਤੇ ਕਥਿਤ ਨਫ਼ਰਤ ਭਰੇ ਭਾਸ਼ਣਾਂ ਦੇ ਸਬੰਧ ਵਿਚ ਦਿੱਲੀ ਪੁਲੀਸ ਵੱਲੋਂ ਪੇਸ਼ ਕੀਤੇ ਹਲਫ਼ਨਾਮੇ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਉਸ ਨੂੰ ਸਹੀ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਦਿੱਲੀ ਪੁਲੀਸ ਨੇ ਸਿਖਰਲੀ ਅਦਾਲਤ ਨੂੰ ਦੱਸਿਆ ਸੀ ਕਿ ਪਿਛਲੇ ਸਾਲ 19 ਦਸੰਬਰ ਨੂੰ ਇੱਥੇ ਹਿੰਦੂ […]