ਦਿੱਲੀ ਤੇ ਚੰਡੀਗੜ੍ਹ ਤੋਂ ਬਾਅਦ ਪੰਜਾਬ ’ਚ ਵੀ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ

ਦਿੱਲੀ ਤੇ ਚੰਡੀਗੜ੍ਹ ਤੋਂ ਬਾਅਦ ਪੰਜਾਬ ’ਚ ਵੀ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ

ਚੰਡੀਗੜ੍ਹ, 21 ਅਪਰੈਲ- ਪੰਜਾਬ ਸਰਕਾਰ ਨੇ ਅੱਜ ਤਾਜ਼ਾ ਐਡਵਾਈਜ਼ਰੀ ਜਾਰੀ ਕਰਕੇ ਵਸਨੀਕਾਂ ਨੂੰ ਭੀੜ ਭੜੱਕੇ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣ ਲਈ ਕਿਹਾ ਹੈ। ਮੰਗਲਵਾਰ ਨੂੰ ਚੰਡੀਗੜ੍ਹ ਨੇ ਵੀ ਸਮਾਜਿਕ ਇਕੱਠਾਂ ਅਤੇ ਸਕੂਲਾਂ ਵਿੱਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਸੀ। ਰਾਸ਼ਟਰੀ ਰਾਜਧਾਨੀ ਨਵੀਂ ਦਿੱਲੀ ਵਿੱਚ ਵੀ ਜਨਤਕ ਥਾਵਾਂ ‘ਤੇ ਮਾਸਕ ਪਹਿਨਣ ਨੂੰ ਦੁਬਾਰਾ ਲਾਜ਼ਮੀ ਕੀਤਾ ਗਿਆ […]

ਕਾਂਗਰਸੀ ਨੇਤਾ ਨਵਜੋਤ ਸਿੱਧੂ ਵੱਲੋਂ ਰਾਜਪਾਲ ਨਾਲ ਮੁਲਾਕਾਤ

ਕਾਂਗਰਸੀ ਨੇਤਾ ਨਵਜੋਤ ਸਿੱਧੂ ਵੱਲੋਂ ਰਾਜਪਾਲ ਨਾਲ ਮੁਲਾਕਾਤ

ਚੰਡੀਗੜ੍ਹ, 21 ਅਪਰੈਲ- ਕਾਂਗਰਸ ਨੇਤਾ ਨਵਜੋਤ ਸਿੱਧੂ ਨੇ ਅੱਜ ਦੋ ਸਾਬਕਾ ਵਿਧਾਇਕਾਂ ਨਵਤੇਜ ਚੀਮਾ ਅਤੇ ਅਸ਼ਵਨੀ ਸੇਖੜੀ ਦੇ ਨਾਲ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਸ੍ਰੀ ਸਿੱਧੂ ਨੇ ਟਵੀਟ ਕੀਤਾ, ‘ਪੰਜਾਬ ਦੇ ਭਖਦੇ ਮਸਲਿਆਂ ’ਤੇ ਮਾਨਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੈਮੋਰੰਡਮ। ਰਾਜਪਾਲ ਨੇ ਸਾਨੂੰ ਧਿਆਨ ਨਾਲ ਸੁਣਿਆ। ਮੰਗ ਪੱਤਰ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ […]

ਮੁੱਖ ਮੰਤਰੀ ਭਗਵੰਤ ਮਾਨ ਗੁਰਦੁਆਰਾ ਨਾਭਾ ਸਾਹਿਬ ’ਚ ਨਤਮਤਸਕ ਹੋਏ

ਮੁੱਖ ਮੰਤਰੀ ਭਗਵੰਤ ਮਾਨ ਗੁਰਦੁਆਰਾ ਨਾਭਾ ਸਾਹਿਬ ’ਚ ਨਤਮਤਸਕ ਹੋਏ

ਜ਼ੀਰਕਪੁਰ, 21 ਅਪਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਜ਼ੀਰਕਪੁਰ ਦੇ ਗੁਰਦੁਆਰਾ ਨਾਭਾ ਸਾਹਿਬ ਦੇ ਦਰਸ਼ਨ ਕੀਤੇ।

ਯੂ. ਐਸ. ਕਾਂਗਰਸਮੈਨ ਰਿਚਰਡ ਨੀਲ ਨੇ 1984 ਸਿੱਖ ਨਸਲਕੁਸ਼ੀ” ਤੇ ਲਾਈ ਮੋਹਰ

ਯੂ. ਐਸ. ਕਾਂਗਰਸਮੈਨ ਰਿਚਰਡ ਨੀਲ ਨੇ 1984 ਸਿੱਖ ਨਸਲਕੁਸ਼ੀ” ਤੇ ਲਾਈ ਮੋਹਰ

ਵਾਸ਼ਿੰਗਟਨ ਡੀ.ਸੀ: ਸਿੱਖਾਂ ਦੀ ਅੰਤਰਰਾਸ਼ਟਰੀ ਪ੍ਰਤੀਨਿਧ ਸੰਸਥਾ, ਵਰਲਡ ਸਿੱਖ ਪਾਰਲੀਮੈਂਟ ਜੋ ਕਿ ਪਿਛਲੇ 5 ਸਾਲਾਂ ਤੋਂ ਸਿੱਖ ਨਸਲਕੁਸ਼ੀ ਨੂੰ ਅਮਰੀਕੀ ਕਾਂਗਰਸ ਦੇ ਰਿਕਾਰਡ ਵਿੱਚ ਮਾਨਤਾ ਦਵਾਉਣ ਲਈ ਕੰਮ ਕਰ ਰਹੀ ਹੈ। ਇਸ ਸਾਲ ਵਿਸਾਖੀ ਦੇ ਮੌਕੇ ‘ਤੇ ਜਦੋਂ ਕਾਂਗਰਸਮੈਨ ਰਿਚਰਡ ਨੀਲ ਨੇ ਸਿੱਖਾਂ ਨੂੰ ਵਿਸਾਖੀ ਦੀ ਵਧਾਈ ਦੇਣ ਲਈ ਕਾਂਗਰਸ ਵਿੱਚ ਆਪਣੀ ਸਟੇਟਮੈਂਟ ਦਿੱਤੀ ਅਤੇ […]

ਦਿੱਲੀ: ਸੁਪਰੀਮ ਕੋਰਟ ਨੇ ਜਹਾਂਗੀਰਪੁਰੀ ’ਚ ਨਾਜਾਇਜ਼ ਕਬਜ਼ੇ ਢਾਹੁਣ ਦੀ ਮੁਹਿੰਮ ਰੋਕੀ

ਦਿੱਲੀ: ਸੁਪਰੀਮ ਕੋਰਟ ਨੇ ਜਹਾਂਗੀਰਪੁਰੀ ’ਚ ਨਾਜਾਇਜ਼ ਕਬਜ਼ੇ ਢਾਹੁਣ ਦੀ ਮੁਹਿੰਮ ਰੋਕੀ

ਨਵੀਂ ਦਿੱਲੀ, 20 ਅਪਰੈਲ- ਸੁਪਰੀਮ ਕੋਰਟ ਨੇ ਦਿੱਲੀ ਦੇ ਹਿੰਸਾ ਪ੍ਰਭਾਵਿਤ ਜਹਾਂਗੀਰਪੁਰੀ ਖੇਤਰ ਵਿੱਚ ਅਧਿਕਾਰੀਆਂ ਵੱਲੋਂ ਚਲਾਈ ਜਾ ਰਹੀ ਨਾਜਾਇਜ਼ ਕਬਜ਼ੇ ਹਟਾਊ ਮੁਹਿੰਮ ਨੂੰ ਰੋਕ ਦਿੱਤਾ ਹੈ ਅਤੇ ਦੰਗਾ ਦੇ ਮੁਲਜ਼ਮਾਂ ਵਿਰੁੱਧ ਕਥਿਤ ਤੌਰ ‘ਤੇ ਨਗਰ ਨਿਗਮਾਂ ਦੀ ਕਾਰਵਾਈ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਚੀਫ਼ ਜਸਟਿਸ ਐੱਨਵੀ […]