By G-Kamboj on
INDIAN NEWS, News

ਨਵੀਂ ਦਿੱਲੀ, 20 ਅਪਰੈਲ- ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਦਿੱਤਾ ਜਾਣਾ ਚਾਹੀਦਾ ਹੈ। ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ 26 ਸਾਲਾਂ ਤੋਂ ਜੇਲ੍ਹ ਵਿੱਚ […]
By G-Kamboj on
INDIAN NEWS, News

ਨਵੀਂ ਦਿੱਲੀ, 20 ਅਪਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਲਾਲ ਕਿਲ੍ਹੇ ‘ਤੇ ਸਿੱਖ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ‘ਤੇ ਸਮਾਗਮ ਨੂੰ ਸੰਬੋਧਨ ਕਰਨਗੇ। ਇਸ ਮੌਕੇ ਉਹ ਵਿਸ਼ੇਸ਼ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕਰਨਗੇ। ਪ੍ਰਧਾਨ ਮੰਤਰੀ ਸਕੱਤਰੇਤ ਨੇ ਅੱਜ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ। ਪੀਐੱਮਓ ਨੇ ਦੱਸਿਆ ਕਿ ਇਹ ਪ੍ਰੋਗਰਾਮ […]
By G-Kamboj on
INDIAN NEWS, News

ਫ਼ਰੀਦਕੋਟ, 20 ਅਪਰੈਲ- ਫ਼ਰੀਦਕੋਟ ਦੇ 25 ਸਾਲਾ ਨੌਜਵਾਨ ਦਾ ਲਿਬਨਾਨ ਵਿੱਚ ਕਤਲ ਕਰ ਦਿੱਤਾ ਗਿਆ ਹੈ।ਪਰਿਵਾਰ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਪੰਜ ਸਾਲ ਪਹਿਲਾਂ ਲਿਬਨਾਨ ਗਿਆ ਸੀ ਅਤੇ ਉਥੇ ਉਸ ਦਾ ਚੰਗਾ ਕਾਰੋਬਾਰ ਚੱਲ ਰਿਹਾ ਸੀ। ਲਵਪ੍ਰੀਤ ਸਿੰਘ ਨੇ ਪਿਛਲੇ ਤਿੰਨ ਦਿਨਾਂ ਤੋਂ ਪਰਿਵਾਰ ਨਾਲ ਕੋਈ ਗੱਲਬਾਤ ਨਹੀਂ ਕੀਤੀ। ਲਵਪ੍ਰੀਤ ਸਿੰਘ ਦੇ ਭਰਾ ਹਰਪ੍ਰੀਤ ਸਿੰਘ […]
By G-Kamboj on
INDIAN NEWS, News
ਲੁਧਿਆਣਾ, 20 ਅਪਰੈਲ- ਲੁਧਿਆਣਾ ਜ਼ਿਲ੍ਹੇ ਵਿੱਚ ਅੱਜ ਤੜਕੇ ਝੁੱਗੀ ਨੂੰ ਅੱਗ ਲੱਗਣ ਕਾਰਨ ਇੱਕ ਪਰਿਵਾਰ ਦੇ ਸੱਤ ਮੈਂਬਰ ਜ਼ਿੰਦਾ ਸੜ ਗਏ। ਲੁਧਿਆਣਾ ਦੇ ਸਹਾਇਕ ਪੁਲੀਸ ਕਮਿਸ਼ਨਰ (ਪੂਰਬੀ) ਸੁਰਿੰਦਰ ਸਿੰਘ ਨੇ ਦੱਸਿਆ ਕਿ ਹਾਦਸੇ ਦੇ ਸਮੇਂ ਮਾਰੇ ਗਏ ਲੋਕ ਪਰਵਾਸੀ ਮਜ਼ਦੂਰ ਸਨ ਅਤੇ ਟਿੱਬਾ ਰੋਡ ‘ਤੇ ਮਿਊਂਸੀਪਲ ਕੂੜਾ ਡੰਪ ਯਾਰਡ ਨੇੜੇ ਆਪਣੀ ਝੁੱਗੀ ਵਿੱਚ ਸੌਂ ਰਹੇ […]
By G-Kamboj on
INDIAN NEWS, News

ਨਵੀਂ ਦਿੱਲੀ : ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (ਐਨ.ਪੀ.ਪੀ.ਏ.) ਨੇ ਸ਼ੂਗਰ ਸਮੇਤ ਵੱਖ-ਵੱਖ ਬਿਮਾਰੀਆਂ ਦੇ ਇਲਾਜ ਵਿੱਚ ਵਰਤੀਆਂ ਜਾਣ ਵਾਲੀਆਂ 15 ਦਵਾਈਆਂ ਦੀ ਪ੍ਰਚੂਨ ਕੀਮਤ ਸੀਮਤ ਕਰ ਦਿੱਤੀ ਹੈ। NPPA ਨੇ ਮੰਗਲਵਾਰ ਨੂੰ ਕਿਹਾ ਕਿ ਮਾਰਚ ਦੇ ਆਖਰੀ ਹਫਤੇ ‘ਚ ਬੈਠਕ ਤੋਂ ਬਾਅਦ ਕੀਮਤਾਂ ਤੈਅ ਕੀਤੀਆਂ ਗਈਆਂ ਹਨ। ਇਨ੍ਹਾਂ ਦਵਾਈਆਂ ਦਾ ਨਿਰਮਾਣ ਕਰਨ ਵਾਲੀਆਂ ਕੰਪਨੀਆਂ ਨੂੰ […]