ਗਣਤੰਤਰ ਦਿਵਸ ਮੌਕੇ ‘ਤੇ ਪੰਜਾਬ ਦੀ ਧੀ ਨੂੰ ਕੀਤਾ ਜਾਵੇਗਾ ਸਨਮਾਨਿਤ

ਗਣਤੰਤਰ ਦਿਵਸ ਮੌਕੇ ‘ਤੇ ਪੰਜਾਬ ਦੀ ਧੀ ਨੂੰ ਕੀਤਾ ਜਾਵੇਗਾ ਸਨਮਾਨਿਤ

ਚੰਡੀਗੜ੍ਹ : ਫਰੀਦਕੋਟ ਦੇ ਬਾਬਾ ਫਰੀਦ ਪਬਲਿਕ ਸਕੂਲ ਦੀ ਵਿਦਿਆਰਥਣ ਹਰਜੋਤ ਕੌਰ ਨੇ 10ਵੀਂ ਸੀਬੀਐਸਈ ਬੋਰਡ ਵਿਚ 99.2% ਅੰਕ ਹਾਸਿਲ ਕਰਕੇ ਪੂਰੇ ਦੇਸ਼ ਵਿੱਚੋਂ ਚੌਥਾ ਸਥਾਨ ਹਾਸਿਲ ਕੀਤਾ ਸੀ। ਹਰਜੋਤ ਦੀ ਇਸੇ ਕਾਮਯਾਬੀ ਨੂੰ ਦੇਖਦੇ ਹੋਏ ਉਸ ਦਾ 26 ਜਨਵਰੀ ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਮਨੁੱਖੀ ਸਰੋਤ ਮੰਤਰਾਲੇ ਵਲੋਂ ਸਨਮਾਨ ਕੀਤਾ ਜਾਵੇਗਾ, ਕਿਉਂਕਿ ਉਸ ਨੇ […]

ਬਹਿਬਲ ਕਲਾਂ ਗੋਲੀਕਾਂਡ ‘ਚ ਨਾਮਜ਼ਦ ਪੁਲਿਸ ਅਧਿਕਾਰੀਆਂ ਨੂੰ ‘ਕਰਾਰਾ ਝਟਕਾ’

ਬਹਿਬਲ ਕਲਾਂ ਗੋਲੀਕਾਂਡ ‘ਚ ਨਾਮਜ਼ਦ ਪੁਲਿਸ ਅਧਿਕਾਰੀਆਂ ਨੂੰ ‘ਕਰਾਰਾ ਝਟਕਾ’

ਚੰਡੀਗੜ੍ਹ : ਪੰਜਾਬ ਵਿਚ ਹੋਈਆਂ ਬੇਅਦਬੀਆਂ ਦੇ ਮਾਮਲਿਆਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਬੰਧੀ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਕਮੀਸ਼ਨ ਦੀਆਂ ਰੀਪੋਰਟਾਂ ਦੇ ਵਿਰੁਧ ਦਾਇਰ ਪਟੀਸ਼ਨਾਂ ਉਤੇ ਪੰਜਾਬ ਸਰਕਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਇਹਨਾਂ ਰੀਪੋਰਟਾਂ ਵਿਰੁਧ ਪੁਲਿਸ ਅਧਿਕਾਰੀਆਂ ਦੀਆਂ ਪਟੀਸ਼ਨਾਂ ਰੱਦ ਕਰ ਦਿਤੀਆਂ ਹਨ ਅਤੇ ਨਾਲ ਹੀ ਵਿਸ਼ੇਸ਼ ਜਾਂਚ […]

ਸ਼ੀ ਦੇ ਭਾਰਤ ਦੌਰੇ ਤੋਂ ਚੀਨੀ ਵਿਦੇਸ਼ ਮੰਤਰਾਲਾ ਅਣਜਾਣ

ਸ਼ੀ ਦੇ ਭਾਰਤ ਦੌਰੇ ਤੋਂ ਚੀਨੀ ਵਿਦੇਸ਼ ਮੰਤਰਾਲਾ ਅਣਜਾਣ

ਪੇਈਚਿੰਗ : ਚੀਨੀ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਅਗਲੇ ਦੋ ਮਹੀਨਿਆਂ ’ਚ ਭਾਰਤ ਦੌਰੇ ਦੀ ਯੋਜਨਾ ਬਾਰੇ ਕੋਈ ਜਾਣਕਾਰੀ ਨਹੀਂ ਹੈ। ਜਾਪਾਨੀ ਪ੍ਰਕਾਸ਼ਨ ਨਿਕੇਈ ਏਸ਼ੀਅਨ ਰਿਵਿਊ ’ਚ ਮੰਗਲਵਾਰ ਨੂੰ ਰਿਪੋਰਟ ਸੀ ਕਿ ਸ਼ੀ ਫਰਵਰੀ ’ਚ ਭਾਰਤ ਦਾ ਦੌਰਾ ਕਰਨ ਬਾਰੇ ਵਿਚਾਰ ਕਰ ਰਹੇ ਹਨ ਤਾਂ ਜੋ ਅਮਰੀਕਾ ਦੀ […]

ਪਾਸਪੋਰਟ ਦਫ਼ਤਰ ’ਤੇ ਮੋਹਰ ਲਾਉਣ ਲਈ ਤਰਲੋਮੱਛੀ ਹੋਏ ਭਗਵੰਤ ਮਾਨ ਤੇ ਰਜ਼ੀਆ ਸੁਲਤਾਨਾ

ਪਾਸਪੋਰਟ ਦਫ਼ਤਰ ’ਤੇ ਮੋਹਰ ਲਾਉਣ ਲਈ ਤਰਲੋਮੱਛੀ ਹੋਏ ਭਗਵੰਤ ਮਾਨ ਤੇ ਰਜ਼ੀਆ ਸੁਲਤਾਨਾ

ਸੰਗਰੂਰ, 25 ਜਨਵਰੀ : ਮਾਲੇਰਕੋਟਲਾ ’ਚ 16 ਫਰਵਰੀ ਨੂੰ ਖੁੱਲ੍ਹ ਰਹੇ ਖੇਤਰੀ ਪਾਸਪੋਰਟ ਦਫ਼ਤਰ ਦੇ ਉਦਘਾਟਨ ਨੂੰ ਲੈ ਕੇ ਰਾਜਨੀਤੀ ਗਰਮਾ ਗਈ ਹੈ। ਪਾਸਪੋਰਟ ਦਫ਼ਤਰ ਖੋਲ੍ਹਣ ਦਾ ਸਿਹਰਾ ਆਪੋ-ਆਪਣੇ ਸਿਰ ਬੰਨ੍ਹਣ ਲਈ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਦੀ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਆਹਮੋ-ਸਾਹਮਣੇ ਆ ਗਏ ਹਨ। ਦੋਵਾਂ ਵੱਲੋਂ ਮਾਲੇਰਕੋਟਲਾ […]

ਮੁੜ ਵਾਰਾਣਸੀ ਤੋਂ ਚੋਣ ਲੜਨਗੇ ਮੋਦੀ

ਮੁੜ ਵਾਰਾਣਸੀ ਤੋਂ ਚੋਣ ਲੜਨਗੇ ਮੋਦੀ

ਨਵੀਂ ਦਿੱਲੀ : ਕਾਂਗਰਸ ਵੱਲੋਂ ਪ੍ਰਿਯੰਕਾ ਗਾਂਧੀ ਨੂੰ ਪੂਰਬੀ ਉੱਤਰ ਪ੍ਰਦੇਸ਼ ਦਾ ਇੰਚਾਰਜ ਲਗਾਏ ਜਾਣ ਤੋਂ ਇਕ ਦਿਨ ਬਾਅਦ ਅੱਜ ਭਾਜਪਾ ਦੇ ਸਿਖ਼ਰਲੇ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਗਾਮੀ ਲੋਕ ਸਭਾ ਚੋਣਾਂ ’ਚ ਵੀ ਵਾਰਾਣਸੀ ਤੋਂ ਚੋਣ ਲੜਨਗੇ, ਜਿਥੋਂ ਉਹ ਪਿਛਲੀ ਲੋਕ ਸਭਾ ਚੋਣ ਜਿੱਤੇ ਸਨ। ਪਾਰਟੀ ਵੱਲੋਂ ਅਜੇ ਇਹ ਫ਼ੈਸਲਾ ਕੀਤਾ […]