By G-Kamboj on
INDIAN NEWS, News

ਜਲੰਧਰ 18 ਅਪ੍ਰੈਲ – ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜੂ ਨੇ ਦੇਸ਼ ਦੀ ਸਰਵਉੱਚ ਅਦਾਲਤ ਵੱਲੋਂ ਲਖੀਮਪੁਰ ਖੀਰੀ (ਯੂਪੀ) ਕਾਂਡ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਕੇ ਜੇਲ੍ਹ ਭੇਜਣ ਦਾ ਜ਼ੋਰਦਾਰ ਸਵਾਗਤ ਕਰਦਿਆਂ ਕਿਹਾ ਹੈ ਦੇਸ਼ ਦੀ ਹਾਕਮ ਜਮਾਤ ਵੱਲੋਂ ਆਪਣੇ ਚਹੇਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੈਣੀ ਤੇ ਉਸ ਦੇ ਕਾਤਲ […]
By G-Kamboj on
News, World News

ਸਿਨਸਿਨਾਟੀ, ਓਹਾਇਓ: ਖਾਲਸਾ ਸਾਜਨਾ ਦਿਵਸ ਮੌਕੇ ਅਮਰੀਕਾ ਦੇ ਓਹਾਇਓ ਸੂਬੇ ਦੇ ਸ਼ਹਿਰ ਸਿਨਸਿਨਾਟੀ ਵਿਖੇ ਖਾਲਸਾ ਸਾਜਨਾ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਗੁਰੂ ਨਾਨਕ ਸੁਸਾਇਟੀ ਆਫ ਗ੍ਰੇਟਰ ਸਿਨਸਿਨਾਟੀ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਸੰਬੰਧੀ ਨਿਸ਼ਾਨ ਸਾਹਿਬ ਦੀ ਸੇਵਾ ਉਪਰੰਤ ਪੰਜ ਪਿਆਰਿਆ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਏ ਗਏ। ਇਹ ਪਹਿਲੀ ਵਾਰ […]
By G-Kamboj on
INDIAN NEWS, News

ਪਟਿਆਲਾ, 18 ਅਪ੍ਰੈਲ (ਕੰਬੋਜ)-ਸਿੱਖ ਪੰਥ ਮਹਾਨ ਸੇਵਕ ਤੇ ਸਿੱਖੀ ਦੇ ਸਮੁੱਚੇ ਇਤਿਹਾਸ ਨੂੰ ਵਾਰਤਕ ਭਾਸ਼ਾ ਵਿੱਚ ਪਹਿਲੀ ਵਾਰ ਕਲਮਬੱਧ ਕਰਨ ਵਾਲੇ ਇਤਿਹਾਸਕਾਰ ਗਿਆਨੀ ਗਯਾਨ ਸਿੰਘ ਦੇ 200 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਸਤਿਕਰਤਾਰ ਵੈਲਫੇਅਰ ਸੁਸਾਇਟੀ ਵਲੋਂ ਪਿੰਡ ਕਾਠਗੜ੍ਹ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਅਤੇ 11 ਅਪ੍ਰੈਲ ਤੋਂ 17 ਅਪ੍ਰੈਲ ਤੱਕ ਹਫਤਾਵਰੀ ਵਿਸ਼ੇਸ਼ ਗੁਰਮਤਿ ਅਤੇ ਦਸਤਾਰ […]
By G-Kamboj on
AUSTRALIAN NEWS, News

ਸਿਡਨੀ :- ਪਿਛਲੇ ਤਿੰਨ ਦਿਨਾਂ ਤੋਂ ਪੰਜਾਬੀਆਂ ਦੇ ਪਿੰਡ ਕਹੇ ਜਾਣ ਵਾਲੇ ਕੌਫਸਹਾਰਬਰ ਵਿਖੇ 34ਵੀਆਂ ਸਲਾਨਾ ਸਿੱਖ ਖੇਡਾਂ ਜੋ ਕਿ ਬੜੇ ਉਤਸ਼ਾਹ ਨਾਲ ਚੱਲ ਰਹੀਆਂ ਸਨ, ਦੀ ਸ਼ਾਨਦਾਰ ਢੰਗ ਨਾਲ ਤੀਸਰੇ ਦਿਨ ਸਮਾਪਤੀ ਹੋਈ। ਸਿੱਖ ਖੇਡਾਂ ਵਿੱਚ ਵਾਲੀਬਾਲ, ਸ਼ੌਕਰ, ਰੱਸਾ ਕੱਸੀ, ਅਤੇ ਪੰਜਾਬੀਅਤ ਦੀ ਮਾਂ ਖੇਡ ਕਬੱਡੀ ਦੀਆਂ ਟੀਮਾਂ ਨੇ ਆਪਣੀ ਖੇਡ ਦਾ ਚੰਗਾ ਪ੍ਰਦਰਸ਼ਨ […]
By G-Kamboj on
INDIAN NEWS, News

ਚੰਡੀਗੜ੍ਹ, 18 ਅਪਰੈਲ- ਅਜਨਾਲਾ ਦੇ ਪਿੰਡ ਕੋਟਲਾ ਗਾਜੀਆਂ ਵਿਚ ਧਮਾਕਾ ਹੋਣ ਕਾਰਨ ਇਕ ਬੱਚੇ ਦੀ ਮੌਤ ਹੋ ਗਈ ਜਦਕਿ ਦੋ ਜਣੇ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਪਿੰਡ ਵਿੱਚ ਵਾਲੀਬਾਲ ਦਾ ਟੂਰਨਾਮੈਂਟ ਚੱਲ ਰਿਹਾ ਸੀ ਜਿਸ ਵਿੱਚੋਂ ਪਿੰਡ ਕੋਟਲਾ ਕਾਜੀਆਂ ਦੀ ਟੀਮ ਜੇਤੂ ਰਹੀ ਜਿਸ ਦਾ ਜਸ਼ਨ ਮਨਾਉਣ ਲਈ ਪਟਾਕੇ ਚਲਾਉਣ ਦੇ ਮਨੋਰਥ ਨਾਲ ਪਿੰਡ ਦੇ ਰਹਿਣ […]