ਮੁੱਖ ਮੰਤਰੀ ਵੱਲੋਂ ਕਣਕ ’ਤੇ ਬੋਨਸ ਦੇਣ ਲਈ ਹੁੰਗਾਰਾ

ਮੁੱਖ ਮੰਤਰੀ ਵੱਲੋਂ ਕਣਕ ’ਤੇ ਬੋਨਸ ਦੇਣ ਲਈ ਹੁੰਗਾਰਾ

ਚੰਡੀਗੜ੍ਹ, 18 ਅਪਰੈਲ -ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਮਾਰਚ ਮਹੀਨੇ ਦੌਰਾਨ ਵੱਧ ਗਰਮੀ ਪੈਣ ਕਾਰਨ ਪੰਜਾਬ ’ਚ ਕਣਕ ਦੀ ਫ਼ਸਲ ਦੇ ਘਟੇ ਝਾੜ ਦੀ ਭਰਪਾਈ ਲਈ ਕਿਸਾਨਾਂ ਨੂੰ ਢੁੱਕਵਾਂ ਬੋਨਸ ਦੇਣ ਬਾਰੇ ਵਿਚਾਰ ਕਰੇਗੀ। ਮੁੱਖ ਮੰਤਰੀ ਨੇ ਅੱਜ ਸੰਯੁਕਤ ਕਿਸਾਨ ਮੋਰਚਾ ਅਤੇ ਬੀਕੇਯੂ (ਉਗਰਾਹਾਂ) ਦੇ ਆਗੂਆਂ ਨਾਲ ਇੱਥੇ ਪੰਜਾਬ ਭਵਨ ’ਚ […]

ਬੱਸ ਦੀ ਫੇਟ ਵੱਜਣ ਕਾਰਨ ਕਾਰ ਭਾਖੜਾ ਵਿੱਚ ਡਿੱਗੀ; ਪੰਜ ਮੌਤਾਂ

ਬੱਸ ਦੀ ਫੇਟ ਵੱਜਣ ਕਾਰਨ ਕਾਰ ਭਾਖੜਾ ਵਿੱਚ ਡਿੱਗੀ; ਪੰਜ ਮੌਤਾਂ

ਘਨੌਲੀ, 18 ਅਪਰੈਲ- ਇੱਥੇ ਘਨੌਲੀ-ਰੂਪਨਗਰ ਨੈਸ਼ਨਲ ਹਾਈਵੇਅ ’ਤੇ ਪਿੰਡ ਅਹਿਮਦਪੁਰ ਨੇੜੇ ਪ੍ਰਾਈਵੇਟ ਬੱਸ ਦੀ ਟੱਕਰ ਕਾਰਨ ਇਕ ਕਾਰ ਭਾਖੜਾ ਨਹਿਰ ਵਿਚ ਡਿੱਗ ਗਈ। ਪੁਲੀਸ ਵੱਲੋਂ ਗੋਤਾਖੋਰਾਂ ਦੀ ਮਦਦ ਨਾਲ ਨਹਿਰ ਵਿੱਚ ਡਿੱਗੀ ਕਾਰ ਨੂੰ ਬਰਾਮਦ ਕਰ ਲਿਆ ਗਿਆ ਹੈ ਜਿਸ ਵਿਚੋਂ ਪੰਜ ਜਣਿਆਂ ਦੀਆਂ ਮ੍ਰਿਤਕ ਦੇਹਾਂ ਮਿਲੀਆਂ ਹਨ ਜਿਨ੍ਹਾਂ ਵਿਚ ਦੋ ਔਰਤਾਂ, ਦੋ ਪੁਰਸ਼ ਤੇ […]

ਪੰਜਾਬ ਸਿਰ ਚੜ੍ਹੇ 3 ਲੱਖ ਕਰੋੜ ਦੇ ਕਰਜ਼ੇ ਦੀ ਜਾਂਚ ਕਰਵਾਏਗੀ ਪੰਜਾਬ ਸਰਕਾਰ

ਪੰਜਾਬ ਸਿਰ ਚੜ੍ਹੇ 3 ਲੱਖ ਕਰੋੜ ਦੇ ਕਰਜ਼ੇ ਦੀ ਜਾਂਚ ਕਰਵਾਏਗੀ ਪੰਜਾਬ ਸਰਕਾਰ

ਚੰਡੀਗੜ੍ਹ, 18 ਅਪਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਿਰ ਚੜ੍ਹੇ 3 ਲੱਖ ਕਰੋੜ ਰੁਪਏ ਦੇ ਕਰਜ਼ੇ ਦੀ ਜਾਂਚ ਕਰਵਾਉਣ ਦਾ ਐਲਾਨ ਕੀਤਾ ਹੈ। ਸ੍ਰੀ ਮਾਨ ਨੇ ਸ਼ੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਪੰਜਾਬ ’ਤੇ 3 ਲੱਖ ਕਰੋੜ ਦਾ ਕਰਜ਼ਾ ਛੱਡ ਗਈਆਂ ਸਨ, ਇਹ ਕਰਜ਼ਾ ਵਰਤਿਆ ਕਿੱਥੇ ਹੈ […]

ਲਖੀਮਪੁਰ ਖੀਰੀ ਮਾਮਲਾ: ਸੁਪਰੀਮ ਕੋਰਟ ਵੱਲੋਂ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖਾਰਜ

ਲਖੀਮਪੁਰ ਖੀਰੀ ਮਾਮਲਾ: ਸੁਪਰੀਮ ਕੋਰਟ ਵੱਲੋਂ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖਾਰਜ

ਨਵੀਂ ਦਿੱਲੀ, 18 ਅਪਰੈਲ- ਲਖੀਮਪੁਰ ਖੀਰੀ ਮਾਮਲੇ ਵਿਚ ਅੱਜ ਦੇਸ਼ ਦੀ ਸਰਵਉਚ ਅਦਾਲਤ ਵਿਚ ਸੁਣਵਾਈ ਹੋਈ। ਅਦਾਲਤ ਨੇ ਇਸ ਮਾਮਲੇ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਸੁੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਇਕ ਹਫਤੇ ਦੇ ਅੰਦਰ ਆਤਮ ਸਮਰਪਣ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾ ਹਾਈ ਕੋਰਟ ਨੇ ਕੇਂਦਰੀ […]

ਦਿੱਲੀ ਦੇ ਉਪਹਾਰ ਸਿਨੇਮਾ ਹਾਲ ’ਚ ਅੱਗ ਲੱਗੀ, ਜਾਨੀ ਨੁਕਸਾਨ ਤੋਂ ਬਚਾਅ

ਦਿੱਲੀ ਦੇ ਉਪਹਾਰ ਸਿਨੇਮਾ ਹਾਲ ’ਚ ਅੱਗ ਲੱਗੀ, ਜਾਨੀ ਨੁਕਸਾਨ ਤੋਂ ਬਚਾਅ

ਨਵੀਂ ਦਿੱਲੀ, 17 ਅਪਰੈਲ-  ਦਿੱਲੀ ਦੇ ਉਪਹਾਰ ਸਿਨੇਮਾ ਹਾਲ ਵਿੱਚ ਐਤਵਾਰ ਸਵੇਰੇ ਅੱਗ ਲੱਗ ਗਈ। ਅਧਿਕਾਰੀਆਂ ਨੇ ਦੱਸਿਆ ਕਿ ਥੀਏਟਰ ਦੀ ਬਾਲਕੋਨੀ ਅਤੇ ਇੱਕ ਹੋਰ ਥਾਂ ਲੱਗੀ ਅੱਗ ਕਾਰਨ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਦਿੱਲੀ ਫਾਇਰ ਸਰਵਿਸ ਦੇ ਡਾਇਰੈਕਟਰ ਅਤੁਲ ਗਰਗ ਨੇ ਦੱਸਿਆ ਕਿ ਤੜਕੇ 4:46 ‘ਤੇ ਅੱਗ ਲੱਗਣ ਦੀ ਸੂਚਨਾ ਮਿਲੀ […]