ਪੰਜਾਬ ਦੇ ਮੁੱਖ ਮੰਤਰੀ ਵੱਲੋਂ ਰਾਜ ਦੀਆਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਜਾਰੀ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਰਾਜ ਦੀਆਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਜਾਰੀ

ਚੰਡੀਗੜ੍ਹ, 17 ਅਪਰੈਲ- ਪੰਜਾਬ ਵਿਚ ਝੋਨੇ ਦੀ ਬਿਜਾਈ ਸਮੇਂ ਬਿਜਲੀ ਅਤੇ ਪਾਣੀ ਦੀ ਸਮੱਸਿਆਵਾਂ ਦੇ ਨਿਬੇੜੇ ਲਈ ਮੁੱਖ ਮੰਤਰੀ ਭਗਤ ਸਿੰਘ ਮਾਨ ਅਤੇ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਵਿਚਕਾਰ ਅੱਜ ਇਥੇ ਮੀਟਿੰਗ ਹੋ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਹੋ ਰਹੀ ਹੈ। ਇਸ ਬਾਰੇ ਕਿਸਾਨ ਆਗੂ ਦਰਸ਼ਨ ਪਾਲ ਨੇ ਦੱਸਿਆ ਕਿ ਪੰਜਾਬ ਸਰਕਾਰ […]

ਭਗਵੰਤ ਸਿੰਘ ਮਾਨ ਨੇ ਸੋਮਵਾਰ ਦਾ ਆਪਣਾ ਦਿੱਲੀ ਦੌਰਾ ਰੱਦ ਕੀਤਾ

ਭਗਵੰਤ ਸਿੰਘ ਮਾਨ ਨੇ ਸੋਮਵਾਰ ਦਾ ਆਪਣਾ ਦਿੱਲੀ ਦੌਰਾ ਰੱਦ ਕੀਤਾ

ਚੰਡੀਗੜ੍ਹ, 17 ਅਪਰੈਲ- ਕਿਸੇ ਕਾਰਨ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦੋ ਮੰਤਰੀਆਂ ਦਾ ਦਿੱਲੀ ਦੌਰਾ ਰੱਦ ਹੋ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦੋ ਹੋਰ ਮੰਤਰੀਆਂ ਨੇ 18 ਅਪਰੈਲ ਨੂੰ ਦਿੱਲੀ ਦੇ ਸਕੂਲਾਂ ਅਤੇ ਮੁਹੱਲਾ ਕਲੀਨਿਕ ਦਾ ਦੌਰਾ ਕਰਨਾ ਸੀ। ਇਸ ਮੌਕੇ ਸਿੱਖਿਆ ਵਿਭਾਗ ਦੇ ਸਕੱਤਰ […]

ਲਖੀਮਪੁਰ ਖੀਰੀ ਹਿੰਸਾ: ਸੁਪਰੀਮ ਕੋਰਟ ਸੋਮਵਾਰ ਨੂੰ ਸੁਣਾਏਗੀ ਫ਼ੈਸਲਾ

ਲਖੀਮਪੁਰ ਖੀਰੀ ਹਿੰਸਾ: ਸੁਪਰੀਮ ਕੋਰਟ ਸੋਮਵਾਰ ਨੂੰ ਸੁਣਾਏਗੀ ਫ਼ੈਸਲਾ

ਨਵੀਂ ਦਿੱਲੀ, 17 ਅਪਰੈਲ- ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਤੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਸੋਮਵਾਰ ਨੂੰ ਆਪਣਾ ਫ਼ੈਸਲਾ ਸੁਣਾਏਗੀ। ਚੀਫ਼ ਜਸਟਿਸ ਐੱਨਵੀ ਰਾਮੰਨਾ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦਾ ਬੈਂਚ ਸੋਮਵਾਰ ਨੂੰ ਸਵੇਰੇ 10.30 ਵਜੇ ਫ਼ੈਸਲਾ […]

ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਢੇਸੀ ਨੇ ਮੁੱਖ ਐਨਆਰਆਈ ਮੁੱਦਿਆਂ ‘ਤੇ ਚਰਚਾ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਢੇਸੀ ਨੇ ਮੁੱਖ ਐਨਆਰਆਈ ਮੁੱਦਿਆਂ ‘ਤੇ ਚਰਚਾ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 17 ਅਪ੍ਰੈਲ- ਬਰਤਾਨੀਆਂ ਦੇ ਸਲੋਹ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਅਤੇ ਗੈਰ-ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਘੰਟਾ ਭਰ ਚੱਲੀ ਮੀਟਿੰਗ ਦੌਰਾਨ ਰਾਜ ਸਭਾ ਮੈਂਬਰ ਰਾਘਵ ਚੱਢਾ, ਡਾ: ਇੰਦਰਬੀਰ ਸਿੰਘ ਨਿੱਝਰ ਵਿਧਾਇਕ ਅੰਮ੍ਰਿਤਸਰ ਦੱਖਣੀ ਅਤੇ ਢੇਸੀ […]

ਰਣਬੀਰ ਤੇ ਆਲੀਆ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਛਾਈਆਂ

ਰਣਬੀਰ ਤੇ ਆਲੀਆ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਛਾਈਆਂ

ਚੰਡੀਗੜ੍ਹ, 16 ਅਪਰੈਲ- ਰਣਬੀਰ ਕਪੂਰ ਅਤੇ ਆਲੀਆ ਭੱਟ ਦੇ ਵਿਆਹ ਪ੍ਰਤੀ ਲੋਕਾਂ ਦਾ ਉਤਸ਼ਾਹ ਹਾਲੇ ਵੀ ਬਰਕਰਾਰ ਹੈ। ਕਿਹਾ ਜਾ ਰਿਹਾ ਹੈ ਕਿ ਨਵ-ਵਿਆਹੁਤਾ ਜੋੜਾ ਦੱਖਣੀ ਅਫਰੀਕਾ ਵਿੱਚ ਆਪਣਾ ਹਨੀਮੂਨ ਮਨਾੲੇਗਾ। ਵਿਆਹ ਦੀਆਂ ਤਸਵੀਰਾਂ ਆਲੀਆ ਅਤੇ ਹੋਰਾਂ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਨੇ ਇੰਟਰਨੈੱਟ ‘ਤੇ ਤੂਫਾਨ ਲਿਆ ਦਿੱਤਾ ਹੈ।