By G-Kamboj on
FEATURED NEWS, INDIAN NEWS, News

ਚੰਡੀਗੜ੍ਹ, 16 ਅਪਰੈਲ- ਸਾਬਕਾ ਕ੍ਰਿਕਟਰ ਅਤੇ ‘ਆਪ’ ਸੰਸਦ ਮੈਂਬਰ ਹਰਭਜਨ ਸਿੰਘ ਨੇ ਕਿਹਾ ਕਿ ਉਹ ਕਿਸਾਨਾਂ ਦੀਆਂ ਧੀਆਂ ਦੀ ਸਿੱਖਿਆ ਅਤੇ ਭਲਾਈ ਲਈ ਆਪਣੀ ਰਾਜ ਸਭਾ ਦੀ ਤਨਖਾਹ ਦਾ ਯੋਗਦਾਨ ਦੇਣਗੇ। ਉਨ੍ਹਾਂ ਟਵੀਟ ਕੀਤਾ, ‘ਰਾਜ ਸਭਾ ਮੈਂਬਰ ਹੋਣ ਦੇ ਨਾਤੇ, ਮੈਂ ਕਿਸਾਨਾਂ ਦੀਆਂ ਧੀਆਂ ਨੂੰ ਉਨ੍ਹਾਂ ਦੀ ਸਿੱਖਿਆ ਅਤੇ ਭਲਾਈ ਲਈ ਆਪਣੀ ਰਾਜ ਸਭਾ ਦੀ […]
By G-Kamboj on
INDIAN NEWS, News

ਠਾਣੇ, 16 ਅਪਰੈਲ- ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਭਾਇੰਦਰ ਟਾਊਨਸ਼ਿਪ ਵਿੱਚ ਇੱਕ ਵਿਅਕਤੀ ਨੇ ਆਪਣੀ 40 ਸਾਲਾ ਪਤਨੀ ਦਾ ਕਥਿਤ ਤੌਰ ’ਤੇ ਇਸ ਲਈ ਕਤਲ ਕਰ ਦਿੱਤਾ ਕਿਉਂਕਿ ਉਸ ਨੂੰ ਦਿੱਤੀ ਖਿਚੜੀ ’ਚ ਲੂਣ ਜ਼ਿਆਦਾ ਸੀ। ਪੁਲੀਸ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਸਵੇਰੇ ਭਾਇੰਦਰ ਪੂਰਬੀ ਦੇ ਫਾਟਕ ਰੋਡ ਇਲਾਕੇ ਵਿੱਚ ਵਾਪਰੀ। ਪੁਲੀਸ ਨੇ ਮੁਲਜ਼ਮ […]
By G-Kamboj on
INDIAN NEWS, News

ਮੁੰਬਈ, 16 ਅਪਰੈਲ- ਬਜ਼ੁਰਗ ਨਿਰਮਾਤਾ ਤੇ ਅਭਿਨੇਤਰੀ ਮੰਜੂ ਸਿੰਘ ਦਾ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਹ 73 ਸਾਲ ਦੀ ਸੀ।ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦਾ ਵੀਰਵਾਰ ਨੂੰ ਮੁੰਬਈ ‘ਚ ਦੇਹਾਂਤ ਹੋਇਆ। ਉਨ੍ਹਾਂ ਨੇ ਛੋਟੇ ਪਰਦੇ ‘ਤੇ ਪਹਿਲੇ ਸਪਾਂਸਰ ਕੀਤੇ ਪ੍ਰੋਗਰਾਮ ‘ਸ਼ੋ ਥੀਮ’ ਨਾਲ ਸ਼ੁਰੂਆਤ ਕੀਤੀ। ਬਾਅਦ ਵਿੱਚ ਰੰਗੀਨ ਪ੍ਰਸਾਰਣ ਦੇ ਸ਼ੁਰੂਆਤੀ ਦੌਰ ਵਿੱਚ ਦੂਰਦਰਸ਼ਨ […]
By G-Kamboj on
INDIAN NEWS, News

ਚੰਡੀਗੜ੍ਹ, 16 ਅਪਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ 1 ਜੁਲਾਈ ਤੋਂ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਇਸ ਗੱਲ ਦਾ ਪ੍ਰਗਟਾਵਾ ਸ੍ਰੀ ਮਾਨ ਨੇ ਵੀਡੀਓ ਜਾਰੀ ਕਰਕੇ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਛੜੀਆਂ ਸ਼੍ਰੇਣੀਆਂ ਨੂੰ ਵੀ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦਿੱਤੀ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 15 ਅਪਰੈਲ- ਆਈਪੀਐਲ ਦੇ ਸੈਸ਼ਨ ਵਿਚ ਕਰੋਨਾ ਨੇ ਹੁਣ ਦਸਤਕ ਦੇ ਦਿੱਤੀ ਹੈ। ਦਿੱਲੀ ਕੈਪੀਟਲ ਦਾ ਫਿਜ਼ੀਓ ਪੈਟ੍ਰਿਕ ਫਰਹਾਰਟ ਕਰੋਨਾ ਪਾਜ਼ੇਟਿਵ ਪਾਇਆ ਗਿਆ ਹੈ।