By G-Kamboj on
News, World News

ਨਿਊਯਾਰਕ, 14 ਅਪਰੈਲ- ਟੈਸਲਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਐਲਨ ਮਸਕ ਨੇ ਟਵਿੱਟਰ ਨੂੰ ਖਰੀਦਣ ਦੀ ਪੇਸ਼ਕਸ਼ ਕੀਤੀ ਹੈ। ਕੁਝ ਦਿਨ ਪਹਿਲਾਂ ਉਨ੍ਹਾਂ ਨੇ ਕਿਹਾ ਸੀ ਕਿ ਉਹ ਹੁਣ ਸੋਸ਼ਲ ਮੀਡੀਆ ਕੰਪਨੀ ਦੇ ਬੋਰਡ ਆਫ ਡਾਇਰੈਕਟਰਜ਼ ‘ਚ ਨਹੀਂ ਰਹਿਣਗੇ। ਮਸਕ ਕੋਲ ਇਸ ਸਮੇਂ ਟਵਿੱਟਰ ਦੇ ਨੌਂ ਫੀਸਦੀ ਤੋਂ ਵੱਧ ਸ਼ੇਅਰ ਹਨ। ਉਹ ਕੰਪਨੀ ਦਾ ਸਭ […]
By G-Kamboj on
INDIAN NEWS, News

ਜਲੰਧਰ, 14 ਅਪਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਬੂਟਾ ਮੰਡੀ ਵਿੱਚ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ’ਤੇ ਉਨ੍ਹਾਂ ਨੂੰ ਸ਼ਰਧਾਂ ਭੇਟ ਕਰਦਿਆਂ ਐਲਾਨ ਕੀਤਾ ਕਿ ਜਲੰਧਰ ਵਿੱਚ ਸਪੋਰਟਸ ਯੂਨੀਵਰਸਿਟੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜਲੰਧਰ ਸਪੋਰਟਸ ਹੱਬ ਵਜੋਂ ਪ੍ਰਸਿੱਧ ਹੈ। ਦੇਸ਼ ਦੀ ਕੌਮੀ ਖੇਡ ਹਾਕੀ ਨੂੰ ਜਲੰਧਰ ਦੀ […]
By G-Kamboj on
INDIAN NEWS, News

ਤਲਵੰਡੀ ਸਾਬੋ, 14 ਅਪਰੈਲ- ਇਥੇ ਤਖ਼ਤ ਦਮਦਮਾ ਸਾਹਿਬ ਵਿੱਚ ਚਾਰ ਰੋਜ਼ਾ ਵਿਸਾਖੀ ਮੇਲੇ ਦੇ ਅੱਜ ਮੁੱਖ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਤਮਸਤਕ ਹੋਏ। ਅੱਜ ਵਿਸਾਖੀ ਦੇ ਦਿਹਾੜੇ ’ਤੇ ਦੂਰ ਦੁਰਾਡੇ ਤੋਂ ਸੰਗਤਾਂ ਪੁੱਜੀਆਂ ਹੋਈਆਂ ਹਨ। ਸੰਗਤ ਵੱਲੋਂ ਵਿਸਾਖੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ।
By G-Kamboj on
INDIAN NEWS, News

ਜਲੰਧਰ, 14 ਅਪਰੈਲ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਈਡੀ ਨੇ ਰਾਜ ਵਿੱਚ ਰੇਤ ਮਾਈਨਿੰਗ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਜਾਂਚ ਵਿੱਚ ਛੇ ਘੰਟੇ ਤੋਂ ਵੱਧ ਸਮੇਂ ਤੱਕ ਪੁੱਛ ਪੜਤਾਲ ਕੀਤੀ। ਸੰਘੀ ਜਾਂਚ ਏਜੰਸੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੇ ਤਹਿਤ 59 ਸਾਲਾ ਕਾਂਗਰਸੀ ਆਗੂ ਦੇ ਬਿਆਨ ਦਰਜ ਕੀਤੇ। ਚੰਨੀ ਬੁੱਧਵਾਰ […]
By G-Kamboj on
ARTICLES, FEATURED NEWS, INDIAN NEWS, News