By G-Kamboj on
ARTICLES, INDIAN NEWS, News

ਵਿਸਾਖੀ ਦੇਸ਼ਾਂ-ਵਿਦੇਸ਼ਾਂ ਵਿਚ, ਭਾਰਤ ਦੇ ਹੋਰ ਕਈ ਹਿੱਸਿਆਂ ਵਿਚ ਅਤੇ ਸਾਰੇ ਪੰਜਾਬ ਵਿੱਚ ਬਹੁਤ ਲੋਕਪ੍ਰਿਆ ਤਿਉਹਾਰ ਹੈ। ਬੇਸ਼ੱਕ ਹੋਰ ਕਈ ਤਿਉਹਾਰ ਹਨ ਪਰ ‘ਵਿਸਾਖੀ’ ਦੀ ਆਪਣੀ ਵੱਖਰੀ ਹੀ ਪਛਾਣ ਹੈ। ਤਿਉਹਾਰ ਕਿਸੇ ਦੇਸ਼ ਜਾਂ ਕੌਮ ਦਾ ਧਾਰਮਿਕ ਜਾਂ ਇਤਿਹਾਸਕ ਵਿਰਸਾ ਹੁੰਦਾ ਹੈ। ਪਰੰਤੂ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਧਾਰਮਿਕ ਹੈ, ਇਤਿਹਾਸਕ ਵੀ ਹੈ ਅਤੇ ਆਰਥਿਕ […]
By G-Kamboj on
FEATURED NEWS, INDIAN NEWS, News

ਨਵੀਂ ਦਿੱਲੀ, 13 ਅਪਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 1919 ਦੇ ਜਲ੍ਹਿਆਂਵਾਲਾ ਕਤਲੇਆਮ ਵਿਚ ਜਾਨ ਗਵਾਉਣ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਲਾਸਾਨੀ ਹਿੰਮਤ ਅਤੇ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਨਾ ਦਿੰਦੀ ਰਹੇਗੀ।
By G-Kamboj on
INDIAN NEWS, News

ਨਿਊਯਾਰਕ, 13 ਅਪਰੈਲ- ਅਮਰੀਕਾ ਵਿੱਚ ਨਿਊ ਯਾਰਕ ਦੇ ਕੁਈਨਜ਼ ਇਲਾਕੇ ਵਿੱਚ ਸਿੱਖ ਭਾਈਚਾਰੇ ਦੇ ਦੋ ਵਿਅਕਤੀਆਂ ਉੱਤੇ ਹਮਲਾ ਕਰਕੇ ਲੁੱਟਮਾਰ ਕੀਤੀ ਗਈ। ਕੁਈਨਜ਼ ਵਿੱਚ ਦਸ ਦਿਨਾਂ ਤੋਂ ਵੀ ਘੱਟ ਸਮੇਂ ਵਿੱਚ ਸਿੱਖ ਭਾਈਚਾਰੇ ਦੇ ਮੈਂਬਰਾਂ ਉੱਤੇ ਇਹ ਦੂਜਾ ਹਮਲਾ ਹੈ। ਸਿੱਖ ਕੁਲੀਸ਼ਨ ਨੇ ਕਿਹਾ ਕਿ ਮੰਗਲਵਾਰ ਨੂੰ ਕੁਈਨਜ਼ ਦੇ ਰਿਚਮੰਡ ਹਿੱਲ ਵਿੱਚ ਦੋ ਸਿੱਖਾਂ ‘ਤੇ […]
By G-Kamboj on
INDIAN NEWS, News

ਲੁਧਿਆਣਾ, 13 ਅਪਰੈਲ- ਇਥੋਂ ਦੀ ਅਦਾਲਤ ਨੇ ਜਬਰ ਜਨਾਹ ਮਾਮਲੇ ਵਿੱਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ।
By G-Kamboj on
INDIAN NEWS, News

ਚੰਡੀਗੜ੍ਹ, 13 ਅਪਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਪੰਜਾਬ ਕੈਬਨਿਟ ਨੇ ਆਰਡੀਐੱਫ ਨਿਯਮਾਂ ’ਚ ਸੋਧ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 145 ਆਸਾਮੀਆਂ ਭਰਨ ਨੂੰ ਮਨਜ਼ੂਰੀ ਦਿੱਤੀ ਹੈ।