ਪੰਜਾਬ ’ਚ ਕੋਲੇ ਦੀ ਘਾਟ ਕਾਰਨ ਬਿਜਲੀ ਸੰਕਟ

ਪੰਜਾਬ ’ਚ ਕੋਲੇ ਦੀ ਘਾਟ ਕਾਰਨ ਬਿਜਲੀ ਸੰਕਟ

ਚੰਡੀਗੜ੍ਹ, 12 ਅਪਰੈਲ- ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ 300 ਯੂਨਿਟ ਮੁਫਤ ਦੇਣ ਲਈ ਪੱਬਾਂ ਭਾਰ ਹੋ ਰਹੀ ਹੈ ਪਰ ਸੂਬੇ ਵਿੱਚ ਕੋਲੇ ਦੀ ਘਾਟ ਕਰਕੇ ਬਿਜਲੀ ਦਾ ਵੱਡਾ ਸੰਕਟ ਖੜ੍ਹਾ ਹੋ ਗਿਆ ਹੈ। ਸੂਬੇ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿਚ ਬਿਜਲੀ ਦੇ ਵੱਡੇ-ਵੱਡੇ ਕੱਟ ਲੱਗ ਰਹੇ ਹਨ, ਜਿਸ ਕਰਕੇ ਲੋਕਾਂ ਨੂੰ […]

ਵਿਸਾਖੀ ਪੁਰਬ ਮਨਾਉਣ ਲਈ ਭਾਰਤ ਤੋਂ 1949 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪੁੱਜਿਆ

ਵਿਸਾਖੀ ਪੁਰਬ ਮਨਾਉਣ ਲਈ ਭਾਰਤ ਤੋਂ 1949 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪੁੱਜਿਆ

ਅਟਾਰੀ, 12 ਅਪਰੈਲ-ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਪਾਕਿਸਤਾਨ ਵਿਖੇ ਵਿਸਾਖੀ ਪੁਰਬ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਅੱਜ ਭਾਰਤ ਤੋਂ 1949 ਮੈਂਬਰੀ ਸਿੱਖ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਰਵਿੰਦਰ ਸਿੰਘ ਖਾਲਸਾ ਦੀ ਅਗਵਾਈ ਹੇਠ ਅਟਾਰੀ-ਵਾਹਗਾ ਸਰਹੱਦ ਰਸਤੇ ਤੋਂ ਪਾਕਿਸਤਾਨ ਪੁੱਜ ਗਿਆ। ਵਿਸਾਖੀ ਪੁਰਬ […]

ਮੇਰੀ ਪਤਨੀ ਗੰਭੀਰ ਬਿਮਾਰ ਤੇ ਹਸਪਤਾਲ ’ਚ ਦਾਖਲ: ਨਵਜੋਤ ਸਿੱਧੂ

ਮੇਰੀ ਪਤਨੀ ਗੰਭੀਰ ਬਿਮਾਰ ਤੇ ਹਸਪਤਾਲ ’ਚ ਦਾਖਲ: ਨਵਜੋਤ ਸਿੱਧੂ

ਚੰਡੀਗੜ੍ਹ, 12 ਅਪਰੈਲ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਟਵਿੱਟਰ ਦੱਸਿਆ ਕਿ ਉਨ੍ਹਾਂ ਪਤਨੀ ਨਵਜੋਤ ਕੌਰ ਸਿੱਧੂ ਦੋ ਦਿਨਾਂ ਤੋਂ ਗੰਭੀਰ ਬਿਮਾਰ ਹੈ ਤੇ ਬੀਤੇ ਦਿਨ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ। ਪੇਸ਼ੇ ਤੋਂ ਡਾਕਟਰ ਸ੍ਰੀਮਤੀ ਸਿੱਧੂ ਪੰਜਾਬ ਦੀ ਸਾਬਕਾ ਮੰਤਰੀ ਹੈ। ਸ੍ਰੀ ਸਿੱਧੂ ਨੇ ਦੱਸਿਆ ਕਿ ਨਵਜੋਤ ਕੌਰ ਦਾ ਮੰਗਲਵਾਰ […]

ਪੰਜਾਬ ’ਚ ਬਿਜਲੀ ਬਿੱਲ ਮੁਆਫ਼ ਕਰਨ ਬਾਰੇ ਮਾਨ ਤੇ ਕੇਜਰੀਵਾਲ ਵਿਚਾਲੇ ਮੀਟਿੰਗ

ਪੰਜਾਬ ’ਚ ਬਿਜਲੀ ਬਿੱਲ ਮੁਆਫ਼ ਕਰਨ ਬਾਰੇ ਮਾਨ ਤੇ ਕੇਜਰੀਵਾਲ ਵਿਚਾਲੇ ਮੀਟਿੰਗ

ਨਵੀਂ ਦਿੱਲੀ, 12 ਅਪਰੈਲ- ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੂੰ ਮਿਲਣ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਘਰ ਪੁੱਜੇ। ਦੋਵਾਂ ਵਿਚਾਲੇ ਬਿਜਲੀ ਬਿੱਲ ਮੁਆਫੀ ਬਾਰੇ ਦਿੱਲੀ ਮੀਟਿੰਗ ਜਾਰੀ ਹੈ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਮੀਟਿੰਗ ’ਚ ਪੁੱਜ […]

ਇਨਟੈਕ ਵਲੋਂ ਜਲਿਆਂ ਵਾਲਾ ਬਾਗ਼ ਦੀ  ਵਿਰਾਸਤੀ ਫੇਰੀ

ਇਨਟੈਕ ਵਲੋਂ ਜਲਿਆਂ ਵਾਲਾ ਬਾਗ਼ ਦੀ  ਵਿਰਾਸਤੀ ਫੇਰੀ

ਅੰਮ੍ਰਿਤਸਰ 12 ਅਪ੍ਰੈਲ – ਇਨਟੈਕ ਦੇ ਅੰਮ੍ਰਿਤਸਰ ਚੈਪਟਰ ਵਲੋਂ ਅੰਮ੍ਰਿਤਸਰ ਦੇ ਸਕੂਲ ਹੈਰੀਟੇਜ ਕਲੱਬਾਂ ਦੇ ਵਿਦਿਆਰਥੀਆਂ ਨੂੰ ਜਲਿਆਂ ਵਾਲਾ ਬਾਗ਼ ਦੀ ਵਿਰਾਸਤੀ ਫੇਰੀ ਕਰਵਾਈ ਗਈ । ਕਲੱਬਾਂ ਦੇ ਕੋਆਰਡੀਨੇਟਰ ਇੰਜ ਸਵਿੰਦਰ ਸਿੰਘ ਨੇ ਪੈ੍ਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਕਿਸ਼ਨ ਪਬਲਿਕ ਸਕੂਲ ਲਿੰਕ ਰੋਡ ਸੁਲਤਾਨਵਿੰਡ,ਹੋਲੀਹਰਟ ਪਬਲਿਕ ਸਕੂਲ, ਸਰਕਾਰੀਆ ਮੌਡਲ ਸੀਨੀਅਰ ਸੈਕੰਡਰੀ ਸਕੂਲ ਮੂਧਲ ਦੇ […]