ਦਿੱਲੀ ਕਮੇਟੀ ਦੀ ਕਾਰਜਕਾਰਨੀ ਚੋਣ 19 ਜਨਵਰੀ ਨੂੰ

ਦਿੱਲੀ ਕਮੇਟੀ ਦੀ ਕਾਰਜਕਾਰਨੀ ਚੋਣ 19 ਜਨਵਰੀ ਨੂੰ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ 19 ਜਨਵਰੀ ਨੂੰ ਹੋਣ ਵਾਲੀ ਕਾਰਜਕਾਰਨੀ ਚੋਣ ਨੇ ਸਿਆਸਤ ਭਖਾ ਦਿਤੀ ਹੈ। ਭਾਵੇਂ ਪ੍ਰਧਾਨਗੀ ਵਾਸਤੇ ਅਸਲੀ ਕਿਰਪਾ ਸੁਖਬੀਰ ਸਿੰਘ ਬਾਦਲ ਦੇ ਲਿਫ਼ਾਫ਼ੇ ਵਿਚ 19 ਤਰੀਕ ਨੂੰ ਆਵੇਗੀ, ਪਰ ਚੋਣ ਲਈ ਪੁਰਾਣੇ ਟਕਸਾਲੀ ਅਕਾਲੀਆਂ ਸਣੇ ਭਾਜਪਾ ਮਾਅਰਕਾ ਅਕਾਲੀ ਵੀ ਮੈਦਾਨ ਵਿਚ ਡੱਟ ਗਏ ਹਨ ਤੇ ‘ਅੰਦਰਖਾਤੇ’ ਮੈਂਬਰਾਂ […]

ਬੈਲ ਗੱਡੀਆਂ ਦੀਆਂ ਦੌੜਾਂ ਸ਼ੁਰੂ ਕਰਵਾਏ ਜਾਣ ਸਬੰਧੀ : ਤ੍ਰਿਪਤ ਰਜਿੰਦਰ ਬਾਜਵਾ

ਬੈਲ ਗੱਡੀਆਂ ਦੀਆਂ ਦੌੜਾਂ ਸ਼ੁਰੂ ਕਰਵਾਏ ਜਾਣ ਸਬੰਧੀ : ਤ੍ਰਿਪਤ ਰਜਿੰਦਰ ਬਾਜਵਾ

ਡੇਹਲੋਂ : ਕਿਲਾ ਰਾਏਪੁਰ ਦੀਆਂ ਖੇਡਾਂ ਵਿਚ ਬੈਲ ਗੱਡੀਆਂ ਦੀਆਂ ਦੌੜਾਂ ਸ਼ੁਰੂ ਕਰਵਾਏ ਜਾਣ ਦੀ ਮੰਗ ਸਬੰਧੀ ਮੰਗ ਨੂੰ ਵਿਧਾਨ ਸਭਾ ਦੇ ਅਗਲੇ ਸ਼ੈਸ਼ਨ ਵਿਚ ਰੱਖਿਆ ਜਾਵੇਗਾ ਜਦਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਨ੍ਹਾਂ ਖੇਡਾਂ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ […]

ਖਹਿਰਾ ਨੇ ਬਠਿੰਡਾ ਤੋਂ ਲੋਕ ਸਭਾ ਚੋਣ ਲੜਨ ਦਾ ਕੀਤਾ ਇਸ਼ਾਰਾ

ਖਹਿਰਾ ਨੇ ਬਠਿੰਡਾ ਤੋਂ ਲੋਕ ਸਭਾ ਚੋਣ ਲੜਨ ਦਾ ਕੀਤਾ ਇਸ਼ਾਰਾ

ਬਠਿੰਡਾ : ਆਮ ਆਦਮੀ ਪਾਰਟੀ ਤੋਂ ਵੱਖ ਹੋ ਕੇ ਪੰਜਾਬੀ ਏਕਤਾ ਪਾਰਟੀ ਬਣਾਉਣ ਵਾਲੇ ਸੁਖਪਾਲ ਸਿੰਘ ਖ਼ਹਿਰਾ ਨੇ ਆਗਾਮੀ ਲੋਕ ਸਭਾ ਚੋਣਾਂ ‘ਚ ਬਠਿੰਡਾ ਤੋਂ ਚੋਣ ਲੜਣ ਦਾ ਸਪੱਸ਼ਟ ਇਸ਼ਾਰਾ ਕੀਤਾ ਹੈ। ਅੱਜ ਬਠਿੰਡਾ ‘ਚ ਅਪਣੀ ਨਵੀਂ ਪਾਰਟੀ ਦੇ ਦਫ਼ਤਰ ਦਾ ਉਦਘਾਟਨ ਕਰਨ ਪੁੱਜੇ ਸ਼੍ਰੀ ਖ਼ਹਿਰਾ ਨੇ ਦਾਅਵਾ ਕੀਤਾ ਕਿ ”ਬਠਿੰਡਾ ਦੇ ਵਰਕਰ ਤੇ ਵੋਟਰਾਂ […]

ਫੂਲਕਾ ਨੇ ਬਾਦਲਾਂ ਦੀ ਨੀਂਦ ਉਡਾ ਦਿਤੀ!

ਫੂਲਕਾ ਨੇ ਬਾਦਲਾਂ ਦੀ ਨੀਂਦ ਉਡਾ ਦਿਤੀ!

ਅੰਮ੍ਰਿਤਸਰ : ਲੋਕ-ਸਭਾ ਚੋਣਾਂ ਦੀਆਂ ਸਰਗਰਮੀਆਂ, ਸਿਆਸੀ ਜੋੜ-ਤੋੜ ਅਤੇ ਵਫ਼ਾਦਾਰੀਆਂ ਬਦਲਣ ਸਬੰਧੀ ਗਠਜੋੜ ਅੰਦਰਖਾਤੇ ਪੂਰੇ ਜ਼ੋਰਾਂ ਸ਼ੋਰਾਂ ਨਾਲ ਸਮੂਹ ਰਾਜਨੀਤਿਕ ਦਲਾਂ ਦਰਮਿਆਨ ਹੋ ਰਹੇ ਹਨ। ਇਸ ਜੋੜ-ਤੋੜ ਦੀ ਰਾਜਨੀਤੀ ਵਿਚ ਸਿੱੱਖਾਂ ਦੀ ਮਿੰਨੀ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਵੀ ਸਿੱਖ ਸੰਗਠਨ ਮੰਗ ਕਰ ਰਹੇ ਸਨ ਪਰ ਸੁਪਰੀਮ ਕੋਰਟ ਦੇ ਪ੍ਰਸਿੱਧ ਐਡਵੋਕੇਟ ਐਚ.ਐਸ […]

ਜੰਮੂ-ਕਸ਼ਮੀਰ ਵਿਚ 2014 ਤੋਂ ਹਾਲਾਤ ਵਿਗੜੇ

ਜੰਮੂ-ਕਸ਼ਮੀਰ ਵਿਚ 2014 ਤੋਂ ਹਾਲਾਤ ਵਿਗੜੇ

ਮੁੰਬਈ : ਸ਼ਿਵ ਸੈਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ਾਸਨ ਕਾਲ ਵਿਚ ਜੰਮੂ ਕਸ਼ਮੀਰ ਵਿਚ ਹਾਲਾਤ ਵਿਗੜ ਗਏ ਹਨ ਅਤੇ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ 2014 ਦੀਆਂ ਚੋਣਾਂ ਵਿਚ ਮਿਲੇ ਵੱਡੇ ਫ਼ਤਵੇ ਦਾ ਸਨਮਾਨ ਨਹੀਂ ਕੀਤਾ। ਸ਼ਿਵ ਸੈਨਾ ਨੇ ਅਪਣੇ ਰਸਾਲੇ ਵਿਚ ਲਿਖਿਆ ਕਿ ਮੋਦੀ ਅਪਣੀ 56 ਇੰਚੀ ਛਾਤੀ […]