By G-Kamboj on
ENTERTAINMENT, News, Punjabi Movies

ਚੰਡੀਗੜ੍ਹ (PE)– ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਪੰਜਾਬ ’ਚ ਹੈ। ਸ਼ਹਿਨਾਜ਼ ਇੰਸਟਾਗ੍ਰਾਮ ’ਤੇ ਆਪਣੇ ਪੰਜਾਬ ਦੌਰੇ ਦੀਆਂ ਵੀਡੀਓਜ਼ ਲਗਾਤਾਰ ਆਪਣੇ ਚਾਹੁਣ ਵਾਲਿਆਂ ਨਾਲ ਸਾਂਝੀਆਂ ਕਰ ਰਹੀ ਹੈ। ਕੁਝ ਘੰਟੇ ਪਹਿਲਾਂ ਹੀ ਸ਼ਹਿਨਾਜ਼ ਗਿੱਲ ਨੇ ਇੰਸਟਾਗ੍ਰਾਮ ’ਤੇ ਆਪਣੀ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ ’ਚ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੁੰਦੀ ਨਜ਼ਰ ਆ ਰਹੀ ਹੈ। ਇਸ […]
By G-Kamboj on
News, SPORTS NEWS

ਮੈਨਚੈਸਟਰ:- ਮਾਨਚੈਸਟਰ ਯੂਨਾਈਟਿਡ ਦੇ ਫੁਟਬਾਲਰ ਕ੍ਰਿਸਟਿਆਨੋ ਰੋਨਾਲਡੋ ਨੇ ਇੱਕ ਪ੍ਰਸ਼ੰਸਕ ਦੇ ਹੱਥ ਵਿੱਚੋਂ ਫੋਨ ਫੜ ਕੇ ਸੁੱਟਣ ਦੀ ਘਟਨਾ ਲਈ ਮੁਆਫ਼ੀ ਮੰਗੀ ਹੈ। ਹਾਲਾਂਕਿ ਰੋਨਾਲਡੋ ਵੱਲੋਂ ਟੀਮ ਨੂੰ ਐਵਰਟਨ ਕਲੱਬ ਤੋਂ ਮਿਲੀ 1-0 ਦੀ ਹਾਰ ਮਗਰੋਂ ਮੈਦਾਨ ’ਚੋਂ ਨਿਕਲਦੇ ਸਮੇਂ ਪ੍ਰਸ਼ੰਸਕ ਦੇ ਹੱਥੋਂ ਫੋਨ ਖੋਹ ਕੇ ਸੁੱਟਣ ਦੇ ਮਾਮਲੇ ਦੀ ਜਾਂਚ ਸਥਾਨਕ ਪੁਲੀਸ ਵੱਲੋਂ ਕੀਤੀ […]
By G-Kamboj on
News, SPORTS NEWS

ਪੋਟਚੈਫਸਟਰੂਮ (ਦੱਖਣੀ ਅਫਰੀਕਾ):- ਭਾਰਤੀ ਮਹਿਲਾ ਹਾਕੀ ਟੀਮ ਦਾ ਐੱਫਆਈਐੱਚ ਜੂਨੀਅਰ ਵਿਸ਼ਵ ਕੱਪ ਜਿੱਤਣ ਦਾ ਸੁਫਨਾ ਅੱਜ ਇੱਥੇ ਸੈਮੀ ਫਾਈਨਲ ਵਿੱਚ ਤਿੰਨ ਵਾਰ ਦੀ ਵਿਸ਼ਵ ਚੈਂਪੀਅਨ ਨੈਦਰਲੈਂਡਜ਼ ਹੱਥੋਂ 3-0 ਦੀ ਹਾਰ ਮਗਰੋਂ ਟੁੱਟ ਗਿਆ ਹੈ। ਭਾਰਤ ਦਾ ਇਸ ਟੂਰਨਾਮੈਂਟ ਵਿੱਚ ਹੁਣ ਤੱਕ ਦਾ ਸਰਵੋਤਮ ਪ੍ਰਦਰਸ਼ਨ 2013 ਦੇ ਸੈਸ਼ਨ ਵਿੱਚ ਰਿਹਾ ਹੈ, ਜਿੱਥੇ ਟੀਮ ਨੇ ਕਾਂਸੀ ਦਾ […]
By G-Kamboj on
AUSTRALIAN NEWS, News

ਸਿਡਨੀ : ਭਾਰਤ ਨਾਲ ਨਵੇਂ ਵਪਾਰਕ ਸਮਝੌਤੇ ਤੋਂ ਖੁਸ਼ ਆਸਟ੍ਰੇਲੀਅਨ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਇੰਸਟਾਗ੍ਰਾਮ ‘ਤੇ ਖਿਚੜੀ ਬਣਾਉਂਦੇ ਹੋਏ ਫੋਟੋ ਸ਼ੇਅਰ ਕੀਤੀ ਹੈ। ਖਿਚੜੀ ਉਨ੍ਹਾਂ ਦੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਦਾ ਪਸੰਦੀਦਾ ਪਕਵਾਨ ਹੈ। 2 ਅਪ੍ਰੈਲ ਨੂੰ ਹੋਏ ਸਮਝੌਤੇ ਤਹਿਤ ਆਸਟ੍ਰੇਲੀਆ ਨੇ ਕੱਪੜਾ, ਚਮੜਾ, ਗਹਿਣੇ, ਖੇਡਾਂ ਆਦਿ ਦੇ 95 ਫੀਸਦੀ ਭਾਰਤੀ ਉਤਪਾਦਾਂ ਨੂੰ ਡਿਊਟੀ […]
By G-Kamboj on
AUSTRALIAN NEWS, News

ਕੈਨਬਰਾ (PE)- ਆਸਟ੍ਰੇਲੀਆ ਵਿਚ ਸੰਘੀ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਆਪਣੀ ਮਾਂ ਦੀ ਸਰਕਾਰੀ ਪੈਨਸ਼ਨ ‘ਤੇ ਵੱਡੇ ਹੋਏ ਐਂਥਨੀ ਅਲਬਾਨੀਜ਼ ਨੇ ਭਾਵੇਂ ਆਪਣਾ ਬਚਪਨ ਗਰੀਬੀ ਵਿੱਚ ਗੁਜ਼ਾਰਿਆ ਹੋਵੇ ਪਰ ਅੱਜ ਉਹ ਆਸਟ੍ਰੇਲੀਅਨ ਲੇਬਰ ਪਾਰਟੀ ਦੇ ਉਮੀਦਵਾਰ ਵਜੋਂ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੂੰ ਚੋਣਾਂ ਵਿਚ ਟੱਕਰ ਦੇਣ ਲਈ ਤਿਆਰ ਹਨ। ਪ੍ਰਧਾਨ ਮੰਤਰੀ ਮੌਰੀਸਨ […]