By G-Kamboj on
INDIAN NEWS, News

ਅੰਮ੍ਰਿਤਸਰ 11 ਅਪ੍ਰੈਲ : ਅੰਮ੍ਰਿਤਸਰ ਵਿਕਾਸ ਮੰਚ (ਰਜਿ.)ਵਲੋਂ ਵਿਸਾਖੀ ਨੂੰ ਸਮਰਪਿਤ ਕਵੀ ਦਰਬਾਰ ਬੀਤੇ ਦਿਨ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਨਿਵਾਸ ਵਿਖੇ ਕਰਵਾਇਆ ਗਿਆ। ਇਸ ਸਬੰਧੀ ਮੰਚ ਦੇ ਸਰਪ੍ਰਸਤ ਤੇੇ ਕਵੀ ਦਰਬਾਰ ਦੇ ਕਨਵੀਨਰ ਸ੍ਰੀ ਅੰਮ੍ਰਿਤ ਲਾਲ ਮੰਨਣ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਵਿਚ ਕਿਹਾ ਏ.ਐਸ.ਦਲੇਰ,ਸੀ੍ਮਤੀ ਸੁਜਾਤਾ, ਸ੍ਰੀਮਤੀ ਅਰਤਿੰਦਰ ਸੰਧੂ, ਸ.ਹਰਪਾਲ ਸਿੰਘ ਸੰਧਾਵਾਲੀਆ, ਜਗਤਾਰ ਗਿੱਲ, ਸਤਿੰਦਰ ਸਿੰਘ […]
By G-Kamboj on
INDIAN NEWS, News

ਚੰਡੀਗੜ੍ਹ, 11 ਅਪਰੈਲ- ਪੰਜਾਬ ਦੇ ਡੀਜੀਪੀ ਵੀ.ਕੇ.ਭਾਵੜਾ ਨੇ ਸੂਬੇ ਵਿੱਚ ਕਤਲਾਂ ਦੀ ਗਿਣਤੀ ਵਧਣ ਦੇ ਵਿਰੋਧੀ ਧਿਰ(ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ) ਦੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਸਾਲ ਹੁਣ ਤੱਕ 158 ਕਤਲ ਹੋਏ ਹਨ ਜਦੋਂਕਿ 2021 ਤੇ 2020 ਵਿੱਚ ਇਹ ਅੰਕੜਾ ਕ੍ਰਮਵਾਰ 725 ਤੇ 757 ਸੀ। ਉਨ੍ਹਾਂ ਕਿਹਾ […]
By G-Kamboj on
News, World News

ਇਸਲਾਮਾਬਾਦ, 11 ਅਪਰੈਲ- ਮੁੱਖ ਵਿਰੋਧੀ ਧਿਰ ਪਾਕਿਸਤਾਨ ਮੁਸਲਿਮ ਲੀਗ ਨਵਾਜ਼ ਦੇ ਆਗੂ ਸ਼ਾਹਬਾਜ਼ ਸ਼ਰੀਫ਼ ਨਿਰਵਿਰੋਧ ਮੁਲਕ ਦੇ ਨਵੇਂ ਪ੍ਰਧਾਨ ਮੰਤਰੀ ਚੁਣੇ ਗਏ ਹਨ। ਉਹ ਇਮਰਾਨ ਖ਼ਾਨ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਸ਼ਨਿੱਚਰਵਾਰ ਨੂੰ ਬੇਭਰੋਸਗੀ ਮਤੇ ’ਤੇ ਵੋਟਿੰਗ ਜ਼ਰੀਏ ਗੱਦੀਓਂ ਲਾਹ ਦਿੱਤਾ ਗਿਆ ਸੀ। ਇਸ ਦੌਰਾਨ ਪਹਿਲਾਂ ਕੀਤੇ ਐਲਾਨ ਮੁਤਾਬਕ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਸੰਸਦ ਮੈਂਬਰਾਂ […]
By G-Kamboj on
INDIAN NEWS, News

ਨਵੀਂ ਦਿੱਲੀ, 11 ਅਪਰੈਲ- ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨੈਸ਼ਨਲ ਹੈਰਲਡ ਕੇਸ ਵਿੱਚ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਅੱਜ ਸੀਨੀਅਰ ਕਾਂਗਰਸ ਆਗੂ ਮਲਿਕਾਰਜੁਨ ਖੜਗੇ (79) ਤੋਂ ਪੁੱਛਗਿੱਛ ਕੀਤੀ। ਸੰਘੀ ਜਾਂਚ ਏਜੰਸੀ ਨੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਖੜਗੇ ਨੂੰ ਆਪਣੇ ਦਫ਼ਤਰ ਵਿੱਚ ਪੁੱਛਗਿੱਛ ਲਈ ਸੰਮਨ ਕੀਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਕਾਲੇ ਧਨ […]
By G-Kamboj on
INDIAN NEWS, News

ਚੰਡੀਗੜ੍ਹ, 11 ਅਪਰੈਲ- ਵਿਰੋਧੀ ਪਾਰਟੀਆਂ ਵੱਲੋਂ ਚੋਣ ਵਾਅਦੇ ਪੂਰੇ ਕਰਨ ਲਈ ਆਮ ਆਦਮੀ ਪਾਰਟੀ ਸਰਕਾਰ ’ਤੇ ਪਾਏ ਜਾ ਰਹੇ ਦਬਾਅ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਲੋਕਾਂ ਤੋਂ ਸਮਾਂ ਮੰਗਿਆ ਹੈ। ਮਾਨ ਨੇ ਆਪਣੇ ਚੋਣ ਵਾਅਦਿਆਂ ਦੇ ਹਵਾਲੇ ਨਾਲ ਫੇਸਬੁੱਕ ਪੋਸਟ ’ਤੇ ਲਿਖਿਆ, ‘‘ਪੰਜਾਬੀਓ ਥੋੜ੍ਹਾ ਸਮਾਂ ਦਿਓ। ਥੋੜ੍ਹਾ ਸਬਰ ਰੱਖੋ। ਕੋਈ ਵੀ […]