By G-Kamboj on
ARTICLES, COMMUNITY, INDIAN NEWS, News

ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਸਬੰਧੀ ਮੈਨੂੰ ਅਕਸਰ ਲੋਕਾਂ ਦੇ ਫ਼ੋਨ ਆਉਂਦੇ ਰਹਿੰਦੇ ਹਨ। ਦੁਨੀਆਂਭਰ ਵਿਚ ਵਸੇ ਪੰਜਾਬੀ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਅਸਾਨੀ ਨਾਲ ਇਹ ਪ੍ਰਸਾਰਨ ਵੇਖਣ ਨੂੰ ਮਿਲੇ। ਇਕ ਹੀ ਚੈਨਲ ਕੋਲ ਪ੍ਰਸਾਰਨ ਅਧਿਕਾਰ ਹੋਣ ਕਾਰਨ ਸ਼ਰਧਾਲੂ ਦਰਸ਼ਕਾਂ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮੇਰੇ […]
By G-Kamboj on
News, World News

ਕੀਵ, 10 ਅਪਰੈਲ- ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਕਿਹਾ ਹੈ ਕਿ ਰੂਸ ਆਪਣੇ ਹਮਲੇ ਨਾਲ ਪੂਰੇ ਯੂਰਪ ਨੂੰ ਨਿਸ਼ਾਨਾ ਬਣਾ ਰਿਹਾ ਹੈ ਅਤੇ ਉਸ ਦੇ ਦੇਸ਼ ‘ਤੇ ਰੂਸੀ ਹਮਲੇ ਨੂੰ ਰੋਕਣਾ ਸਾਰੇ ਲੋਕਤੰਤਰ ਦੀ ਸੁਰੱਖਿਆ ਲਈ ਜ਼ਰੂਰੀ ਹੈ। ਸ਼ਨਿਚਰਵਾਰ ਦੇਰ ਰਾਤ ਰਾਸ਼ਟਰ ਨੂੰ ਸੰਬੋਧਿਤ ਕਰਦੇ ਹੋਏ ਜ਼ੇਲੈਂਸਕੀ ਨੇ ਕਿਹਾ ਕਿ ਰੂਸੀ ਹਮਲੇ ਦਾ ਉਦੇਸ਼ […]
By G-Kamboj on
INDIAN NEWS, News

ਜੰਮੂ, 10 ਅਪਰੈਲ-ਲੱਦਾਖ ਦੇ ਲੇਹ ਜ਼ਿਲ੍ਹੇ ਦੇ ਅਧੀਨ ਨੁਬਰਾ ਸਬ-ਡਿਵੀਜ਼ਨ ਵਿੱਚ ਉਸਾਰੀ ਅਧੀਨ ਪੁਲ ਡਿੱਗਣ ਕਾਰਨ ਮਲਬੇ ਹੇਠਾਂ ਦੱਬੇ ਛੇ ਵਿਅਕਤੀਆਂ ਵਿੱਚੋਂ ਚਾਰ ਦੀ ਮੌਤ ਹੋ ਗਈ ਹੈ, ਜਦਕਿ 2 ਮਜ਼ਦੂਰਾਂ ਨੂੰ ਬਚਾ ਲਿਆ ਗਿਆ ਹੈ। ਮਰਨ ਵਾਲਿਆਂ ਵਿੱਚ ਜੰਮੂ ਡਿਵੀਜ਼ਨ ਦੇ ਰਾਜੌਰੀ ਦੇ ਰਾਜਕੁਮਾਰ ਅਤੇ ਵਰਿੰਦਰ ਤੋ ਇਲਾਵਾ ਛੱਤੀਸਗੜ੍ਹ ਦੇ ਮਨਜੀਤ ਅਤੇ ਪੰਜਾਬ ਦੇ […]
By G-Kamboj on
INDIAN NEWS, News

ਨਵੀਂ ਦਿੱਲੀ, 10 ਅਪਰੈਲ- ਨੀਤੀ ਆਯੋਗ ਦੇ ਮੈਂਬਰ (ਖੇਤੀਬਾੜੀ) ਰਮੇਸ਼ ਚੰਦ ਨੇ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ਦੀਆਂ ਬਿਹਤਰ ਕੀਮਤਾਂ ਦੇਣ ਦੇ ਯੋਗ ਬਣਾਉਣ ਲਈ ਖੇਤੀ ਖੇਤਰ ਵਿੱਚ ਸੁਧਾਰ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2022 ਵਿੱਚ ਖੇਤੀ ਖੇਤਰ ਦੀ ਵਿਕਾਸ ਦਰ 3 ਫੀਸਦੀ ਦੇ ਕਰੀਬ ਰਹੇਗੀ, ਜੇਕਰ ਮੌਨਸੂਨ ਤੇ ਹੋਰ ਹਾਲਾਤ ਢੁਕਵੇਂ ਰਹੇ […]
By G-Kamboj on
INDIAN NEWS, News

ਜਲੰਧਰ, 10 ਅਪਰੈਲ- ਬਰਤਾਨੀਆ ਦੀ ਸੰਸਦ ਵਿੱਚ ਬਹਿਸਾਂ ਅਤੇ ਸਵਾਲਾਂ ਦੌਰਾਨ ਦਿੱਲੀ ਦੀਆਂ ਬਰੂਹਾਂ ’ਤੇ ਚੱਲੇ ਕਿਸਾਨ ਅੰਦੋਲਨ ਬਾਰੇ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਉਣ ਲਈ ਅੱਜ ਵੱਖ-ਵੱਖ ਕਿਸਾਨ ਯੂਨੀਅਨਾਂ ਨੇ ਪਿੰਡ ਮੌਲੀ, ਫਗਵਾੜਾ ਵਿੱਚ ਹਲਕਾ ਸਲੋਹ, ਯੂਕੇ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦਾ ਧੰਨਵਾਦ ਕੀਤਾ ਅਤੇ ਉਨਾਂ ਨੂੰ ਸਨਮਾਨਿਤ ਵੀ ਕੀਤਾ। ਭਾਰਤੀ ਕਿਸਾਨ ਯੂਨੀਅਨ (ਦੋਆਬਾ) ਵੱਲੋਂ ਕਰਵਾਏ […]