By G-Kamboj on
INDIAN NEWS, News

ਮੁਹਾਲੀ, 6 ਅਪਰੈਲ- -ਪੀਟੀਸੀ ਟੀਵੀ ਵੱਲੋਂ ਕਰਵਾਏ ਜਾ ਰਹੇ ਮਿਸ ਪੰਜਾਬਣ ਮੁਕਾਬਲੇ ਵਿੱਚ ਹਿੱਸਾ ਲੈ ਰਹੀ ਲੜਕੀ ਨੂੰ ਬੰਦੀ ਬਣਾਉਣ ਦੇ ਦੋਸ਼ਾਂ ਅਤੇ ਸ਼ੋਅ ਵਿੱਚ ਹਿੱਸਾ ਲੈ ਰਹੀਆਂ ਲੜਕੀਆਂ ਦੇ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਨਾਮਜ਼ਦ ਨੈਨਸੀ ਘੁੰਮਣ ਪੁਲੀਸ ਦੀ ਗ੍ਰਿਫਤ ਤੋਂ ਬਾਹਰ ਹੈ। ਮੁਹਾਲੀ ਅਦਾਲਤ ਵੱਲੋਂ ਪਿਛਲੇ ਦਿਨੀਂ ਉਸ ਦੀ ਅਗਾਊਂ ਜ਼ਮਾਨਤ ਰੱਦ […]
By G-Kamboj on
INDIAN NEWS, News

ਫ਼ਰੀਦਕੋਟ, 6 ਅਪਰੈਲ- ਬਹਿਬਲ ਗੋਲੀ ਕਾਂਡ ਵਿੱਚ ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਜਲਦ ਕਾਰਵਾਈ ਦੀ ਮੰਗ ਲਈ ਪੀੜਤ ਪਰਿਵਾਰ ਅਤੇ ਕੁਝ ਸਿੱਖ ਜਥੇਬੰਦੀਆਂ ਨੇ ਨੈਸ਼ਨਲ ਹਾਈਵੇਅ ਨੰਬਰ-54 ਅੱਜ ਜਾਮ ਕਰ ਦਿੱਤਾ। ਧਰਨਾਕਾਰੀ ਹਾਈਵੇਅ ਦੇ ਇਕ ਹਿੱਸੇ ਉੱਪਰ ਟੈਂਟ ਲਾ ਕੇ ਧਰਨੇ ’ਤੇ ਬੈਠ ਗਏ ਹਨ। ਰੋਸ ਧਰਨੇ ਵਿੱਚ ਪੀੜਤ ਪਰਿਵਾਰ, ਸਿੱਖ ਜਥੇਬੰਦੀਆਂ ਤੋਂ ਇਲਾਵਾ ਫ਼ਰੀਦਕੋਟ ਦੇ ਵਿਧਾਇਕ […]
By G-Kamboj on
INDIAN NEWS, News, World News

ਅੰਮ੍ਰਿਤਸਰ, ਅਪ੍ਰੈਲ 5 : ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਦੁਨੀਆ ਦੀਆਂ ਸਭ ਤੋਂ ਵੱਡੀਆਂ ਏਅਰਲਾਈਨਾਂ ਵਿੱਚੋਂ ਇੱਕ, ਕਤਰ ਏਅਰਵੇਜ਼ ਦੁਆਰਾ ਅੰਮ੍ਰਿਤਸਰ ਅਤੇ ਦੋਹਾ ਵਿਚਕਾਰ ਰੋਜ਼ਾਨਾ ਸਿੱਧੀਆਂ ਉਡਾਣਾਂ ਮੁੜ ਸ਼ੁਰੂ ਕਰਨ ਦਾ ਸਵਾਗਤ ਕੀਤਾ ਹੈ। ਭਾਰਤ ਦੁਆਰਾ 27 ਮਾਰਚ ਤੋਂ ਅੰਤਰਰਾਸ਼ਟਰੀ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਅਤੇਅਸਥਾਈ ਏਅਰ ਬੱਬਲ ਸਮਝੌਤਿਆਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਦ, […]
By G-Kamboj on
INDIAN NEWS, News

ਨਵੀਂ ਦਿੱਲੀ, 5 ਅਪਰੈਲ- ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ 22 ਯੂ-ਟਿਊਬ-ਆਧਾਰਿਤ ਨਿਊਜ਼ ਚੈਨਲਾਂ ਨੂੰ ਬਲੌਕ ਕਰਨ ਦੇ ਹੁਕਮ ਦਿੱਤੇ ਹਨ, ਜਿਨ੍ਹਾਂ ਵਿੱਚੋਂ ਚਾਰ ਪਾਕਿਸਤਾਨ ਦੇ ਹਨ। ਇਨ੍ਹਾਂ ’ਤੇ ਦੋਸ਼ ਲਗਾਇਆ ਹੈ ਕਿ ਉਹ ਫ਼ਰਜ਼ੀ ਖ਼ਬਰਾਂ ਫੈਲਾ ਰਹੇ ਹਨ, ਜੋ ਰਾਸ਼ਟਰੀ ਸੁਰੱਖਿਆ, ਵਿਦੇਸ਼ੀ ਸਬੰਧਾਂ ਅਤੇ ਜਨਤਕ ਵਿਵਸਥਾ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ।
By G-Kamboj on
INDIAN NEWS, News

ਚੰਡੀਗੜ੍ਹ, 5 ਅਪਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੈਂਗਸਟਰਾਂ ਵਿਰੁੱਧ ਕਾਰਵਾਈ ਲਈ ਵਿਸ਼ੇਸ਼ ਟਾਸਕ ਫੋਰਸ ਕਾਇਮ ਕਰਨ ਦਾ ਹੁਕਮ ਦਿੱਤਾ ਹੈ। ਸੂਤਰਾਂ ਨੇ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਨਾਂ ਦੀ ਇਕਾਈ ਮੌਜੂਦਾ ਇਕਾਈ, ਜਿਸ ਨੂੰ ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ ਕਿਹਾ ਜਾਂਦਾ ਹੈ, ਦਾ ਸੁਧਾਰਿਆ ਰੂਪ ਹੋਵੇਗੀ। ਮੁੱਖ ਮੰਤਰੀ ਨੇ ਅੱਜ ਰਾਜ ਦੇ […]