By G-Kamboj on
INDIAN NEWS, News, World News

ਲੰਡਨ, 8 ਮਈ : ਸੰਯੁਕਤ ਰਾਸ਼ਟਰ ਦੇ ਮੁਖੀ ਅੰਤੋਨੀਓ ਗੁਟੇਰੇਜ਼ ਅਤੇ ਅਮਰੀਕੀ ਰਾਸ਼ਟਰਪਤੀ ਸਮੇਤ ਆਲਮੀ ਆਗੂਆਂ ਨੇ ਭਾਰਤ ਅਤੇ ਪਾਕਿਸਤਾਨ ਨੂੰ ਸੰਜਮ ਵਰਤਣ ਦਾ ਸੱਦਾ ਦਿੰਦਿਆਂ ਆਸ ਜਤਾਈ ਕਿ ਖ਼ਿੱਤੇ ’ਚ ਹਮਲਾਵਰ ਰਵੱਈਏ ਨੂੰ ਬਹੁਤ ਛੇਤੀ ਠੱਲ੍ਹ ਪਵੇਗੀ। ਗੁਟੇਰੇਜ਼ ਨੇ ਭਾਰਤ ਅਤੇ ਪਾਕਿਸਤਾਨ ਨੂੰ ਵੱਧ ਤੋਂ ਵੱਧ ਸੰਜਮ ਰੱਖਣ ਦਾ ਸੱਦਾ ਦਿੰਦਿਆਂ ਕਿਹਾ ਕਿ ਦੁਨੀਆ […]
By G-Kamboj on
INDIAN NEWS, News

ਬਰਨਾਲਾ, 8 ਮਈ:ਪਹਿਲਗਾਮ ਘਟਨਾ ਦੀ ਕਥਿਤ ਫਿਰਕੂ ਸਿਆਸੀ ਮਨੋਰਥਾਂ ਲਈ ਵਰਤੋਂ ਖ਼ਿਲਾਫ਼ ਅਤੇ ਭਾਰਤ ਸਰਕਾਰ ਵੱਲੋਂ ਬਦਲੇ ਦੇ ਨਾਂ ਹੇਠ ਪਾਕਿਸਤਾਨ ਖ਼ਿਲਾਫ਼ ਵਿੱਢੀ ਜੰਗ ਦੇ ਵਿਰੋਧ ਵਿਚ ਇਨਕਲਾਬੀ ਜਥੇਬੰਦੀਆਂ ਲੋਕ ਮੋਰਚਾ ਪੰਜਾਬ ਅਤੇ ਇਨਕਲਾਬੀ ਕੇਂਦਰ ਪੰਜਾਬ ਵੱਲੋਂ ਬਰਨਾਲਾ ਵਿਖੇ ਭਰਵੀਂ ਇਕੱਤਰਤਾ ਅਤੇ ਰੋਸ ਮੁਜ਼ਾਹਰਾ ਕੀਤਾ ਗਿਆ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਲੋਕ ਮੋਰਚਾ ਪੰਜਾਬ ਦੇ ਸੂਬਾ […]
By G-Kamboj on
FEATURED NEWS, INDIAN NEWS, News, Punjab News

ਨੰਗਲ, 8 ਮਈ : ਅੱਜ ਨੰਗਲ ਵਿਖੇ ਸਥਿਤੀ ਉਸ ਵੇਲੇ ਤਣਾਅਪੂਰਨ ਬਣ ਗਈ ਜਦੋਂ ਬੀਬੀਐੱਮਬੀ ਦੇ ਚੇਅਰਮੈਨ ਹਰਿਆਣਾ ਨੂੰ ਪਾਣੀ ਛੱਡਣ ਨੂੰ ਲੈ ਕੇ ਨੰਗਲ ਡੈਮ ਪਹੁੰਚ ਗਏ। ਇਸ ਦਾ ਪਤਾ ਜਦੋਂ ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੂੰ ਲੱਗਿਆ ਤਾਂ ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਬੀਬੀਐੱਮਬੀ ਦੇ ਸਦਨ ਹਾਊਸ ਵਿਖੇ ਪਹੁੰਚ ਕੇ ਚੇਅਰਮੈਨ ਦਾ […]
By G-Kamboj on
INDIAN NEWS, News

ਇਸਲਾਮਾਬਾਦ, 8 ਮਈ : ਪਾਕਿਸਤਾਨੀ ਫੌਜ ਨੇ ਵੀਰਵਾਰ ਨੂੰ ਕਿਹਾ ਕਿ ਇਕ ਡਰੋਨ ਹਮਲੇ ਵਿਚ ਉਨ੍ਹਾਂ ਦੇ ਚਾਰ ਜਵਾਨ ਜ਼ਖਮੀ ਹੋਏ ਹਨ। ਇਸ ਦੇ ਨਾਲ ਹੀ ਪਾਕਿਸਤਾਨ ਨੇ ਦਾਅਵਾ ਕੀਤਾ ਹੈ ਕਿ ਹਥਿਆਰਬੰਦ ਬਲਾਂ ਨੇ ਭਾਰਤ ਵੱਲੋਂ ਲਾਂਚ ਕੀਤੇ ਗਏ ਕਈ ਯੂਏਵੀ ਨੂੰ ਗੋਲੀ ਮਾਰ ਦਿੱਤੀ ਗਈ। ਉਧਰ ਨਵੀਂ ਦਿੱਲੀ ਵਿਚ ਭਾਰਤੀ ਫੌਜੀ ਅਧਿਕਾਰੀਆਂ ਨੇ […]
By G-Kamboj on
INDIAN NEWS, News

ਨਵੀਂ ਦਿੱਲੀ, 8 ਮਈ : ਪਾਕਿਸਤਾਨ ਨੇ ਬੀਤੀ ਰਾਤ ਪੰਜਾਬ, ਰਾਜਸਥਾਨ, ਗੁਜਰਾਤ, ਜੰਮੂ ਅਤੇ ਕਸ਼ਮੀਰ ਵਿਚ ਕਈ ਫੌਜੀ ਟਿਕਾਣਿਆਂ ਨੂੰ ਹਵਾਈ ਰੱਖਿਆ ਮਿਜ਼ਾਈਲਾਂ ਅਤੇ ਕਾਊਂਟਰ ਡਰੋਨਾਂ ਨਾਲ ਨਿਸ਼ਾਨਾ ਬਣਾਇਆ। ਪਰ ਭਾਰਤ ਵੱਲੋਂ ਸਾਰੇ ਨਿਸ਼ਾਨਿਆਂ ਨੂੰ ਬੇਅਸਰ ਕਰ ਦਿੱਤਾ ਗਿਆ। ਰੱਖਿਆ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਨੇ ਡਰੋਨ ਅਤੇ ਮਿਜ਼ਾਈਲਾਂ ਦੀ ਵਰਤੋਂ ਕਰਕੇ ਉੱਤਰੀ ਅਤੇ ਪੱਛਮੀ […]