By G-Kamboj on
INDIAN NEWS, News

ਨਵੀਂ ਦਿੱਲੀ, 4 ਅਪਰੈਲ- ਲਖੀਮਪੁਰ ਖੀਰੀ ਮਾਮਲੇ ਵਿਚ ਅੱਜ ਦੇਸ਼ ਦੀ ਸਰਵਉਚ ਅਦਾਲਤ ਵਿਚ ਸੁਣਵਾਈ ਹੋਈ। ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲੇਗੀ ਜਾਂ ਨਹੀਂ, ਇਸ ਬਾਰੇ ਸੁਪਰੀਮ ਕੋਰਟ ਨੇ ਅੱਜ ਫੈਸਲਾ ਰਾਖਵਾਂ ਰੱਖ ਲਿਆ ਹੈ। ਮ੍ਰਿਤਕ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਅਦਾਲਤ ਨੂੰ ਦੱਸਿਆ ਕਿ ਹਾਈ ਕੋਰਟ ਨੇ ਅਹਿਮ ਸਬੂਤਾਂ ਨੂੰ ਦਰਕਿਨਾਰ ਕਰਦਿਆਂ ਆਸ਼ੀਸ਼ ਮਿਸ਼ਰਾ ਨੂੰ […]
By G-Kamboj on
INDIAN NEWS, News

ਨਵੀਂ ਦਿੱਲੀ, 4 ਅਪਰੈਲ- ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਵੱਲੋਂ ਹਾਲ ਹੀ ਵਿੱਚ ਪੰਜਾਬ ਵਿਧਾਨ ਸਭਾ ਵਲੋਂ ਚੰਡੀਗੜ੍ਹ ਪੰਜਾਬ ਨੂੰ ਦੇਣ ਵਾਲੇ ਮਤੇ ’ਤੇ ਚਰਚਾ ਕਰਨ ਦੀ ਮੰਗ ਨੂੰ ਰਾਜ ਸਭਾ ਦੇ ਚੇਅਰਮੈਨ ਵੈਂਕਈਆ ਨਾਇਡੂ ਨੇ ਅੱਜ ਸਿਫ਼ਰ ਕਾਲ ਦੌਰਾਨ ਨਕਾਰ ਦਿੱਤਾ। ਇਸ ਦੇ ਨਾਲ ਹੀ ਰਾਜ ਸਭਾ ਦੁਪਹਿਰ ਦੋ ਵਜੇ ਮੁਲਤਵੀ ਕਰ […]
By G-Kamboj on
INDIAN NEWS, News

ਲੋਕਾਂ ਦੀਆਂ ਸਭ ਸਮੱਸਿਆਵਾਂ ਹੱਲ ਹੋਣਗੀਆਂ : ਸੁੱਖਾ ਪਟਿਆਲਾ, 2 ਅਪ੍ਰੈਲ (ਕੰਬੋਜ)-ਸਮਾਣਾ ਹਲਕੇ ਤੋਂ ਵਿਧਾਇਕ ਚੇਤਨ ਸਿੰਘ ਜੌੜੇਮਾਜਰਾ ਵਲੋਂ ਪਿੰਡ ਸੂਲਰ ਵਿਖੇ ਧੰਨਵਾਦੀ ਦੌਰਾ ਕੀਤਾ ਗਿਆ ਅਤੇ ਸੂਲਰ ਦੇ ‘ਆਪ’ ਆਗੂ ਸੁਖਵਿੰਦਰ ਸਿੰਘ ਸੁੱਖਾ ਸਮੇਤ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੁਸੀਂ ਜਿਡੀ ਵੱਡੀ ਜਿੱਤ ਮੈਨੂੰ ਦਿਵਾਈ, ਉਸ ਲਈ ਮੈਂ ਸਾਰੀ ਉਮਰ ਤੁਹਾਡਾ ਰਿਣੀ ਰਹਾਂਗਾ। […]
By G-Kamboj on
INDIAN NEWS, News

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਢਾਈ ਦਹਾਕੇ ਤੱਕ ਪ੍ਰਧਾਨ ਰਹਿ ਕੇ ਨਿਵੇਕਲਾ ਇਤਿਹਾਸ ਸਿਰਜਣ ਵਾਲੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ 18ਵੀਂ ਬਰਸੀ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਟੌਹੜਾ ਵਿੱਚ ਰੱਖੇ ਸਮਾਗਮ ਦੌਰਾਨ ਭਾਜਪਾ ਦਾ ਹੀ ਬੋਲਬਾਲਾ ਰਿਹਾ। ਅਕਾਲੀ-ਭਾਜਪਾ ਗੱਠਜੋੜ ਟੁੱਟਣ ਮਗਰੋਂ ਜਥੇਦਾਰ ਟੌਹੜਾ ਦਾ ਇਹ ਪਲੇਠਾ ਬਰਸੀ ਸਮਾਗਮ ਸੀ। ਟੌਹੜਾ ਪਰਿਵਾਰ ਵੱਲੋਂ ਕਰਵਾਏ ਗਏ ਇਸ […]
By G-Kamboj on
INDIAN NEWS, News

ਕੀਵ, 1 ਅਪਰੈਲ- ਰੂਸ ਨੇ ਪਰਮਾਣੂ ਪਲਾਂਟ ਚਰਨੋਬਲ ਦਾ ਕੰਟਰੋਲ ਮੁੜ ਯੂਕਰੇਨ ਨੂੰ ਸੌਂਪ ਦਿੱਤਾ ਹੈ। ਰੂਸੀ ਫੌਜਾਂ ਨੇ ਮਹੀਨਾ ਪਹਿਲਾਂ ਇਸ ਪਲਾਂਟ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਸੀ। ਯੂਕਰੇਨ ਦੀ ਸਰਕਾਰੀ ਊਰਜਾ ਕੰਪਨੀ ‘ਐਨਰਜੋਐਟਮ’ ਨੇ ਕਿਹਾ ਕਿ ਪਲਾਂਟ ਵਿੱਚ ਰੇਡੀਓਐਕਟਿਵ ਕਿਰਨਾਂ ਦੇ ਖ਼ਤਰੇ ਕਰਕੇ ਰੂਸੀ ਫੌਜਾਂ ਨੇ ਉਥੋਂ ਨਿਕਲਣ ਦਾ ਫੈਸਲਾ ਕੀਤਾ ਹੈ। […]