Two confirmed cases of Japanese encephalitis in nsw

Two confirmed cases of Japanese encephalitis in nsw

NSW Health is urging the community to stay vigilant and take precautions against mosquito bites following confirmation that a further two NSW residents were infected with Japanese encephalitis (JE) earlier this year. A total of 10 NSW residents have now been infected with JE, with the latest two confirmed cases in the Riverina region. The […]

BHAGAT NAMDEV JI

Bhagat Namdev Ji also spelled as Nam Dev Ji, his full name being Namdev Damaji Relekar is one of the 15 Bhagats whose hymns Sri Guru Arjan Dev Ji included in Sri Adi Granth Sahib. In compiling Sri Adi Granth Sahib Sri Guru Arjan Dev Ji, in addition to the hymns of his predecessor Sikh […]

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 22 ਮਈ ਤੋਂ ਖੁੱਲ੍ਹਣਗੇ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 22 ਮਈ ਤੋਂ ਖੁੱਲ੍ਹਣਗੇ

ਅੰਮ੍ਰਿਤਸਰ, 1 ਅਪਰੈਲ- ਉੱਤਰਾਖੰਡ ਵਿਚ ਪੰਦਰਾਂ ਹਜ਼ਾਰ ਫੁੱਟ ਦੀ ਉਚਾਈ ’ਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਇਸ ਵਾਰ ਸਾਲਾਨਾ ਯਾਤਰਾ ਲਈ 22 ਮਈ ਨੂੰ ਖੋਲ੍ਹੇ ਜਾਣਗੇ। ਇਹ ਫ਼ੈਸਲਾ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਉੱਤਰਾਖੰਡ ਸਰਕਾਰ ਨਾਲ ਸਲਾਹ ਮਸ਼ਵਰਾ ਕਰਨ ਮਗਰੋਂ ਕੀਤਾ ਗਿਆ ਹੈ। ਇਹ ਜਾਣਕਾਰੀ ਟਰੱਸਟ ਦੇ ਮੀਤ ਚੇਅਰਮੈਨ ਨਰਿੰਦਰ ਜੀਤ ਸਿੰਘ […]

ਡਾਲਰ ਨੂੰ ਹਾਸ਼ੀਏ ’ਤੇ ਸੁੱਟਣ ਲਈ ਭਾਰਤ ਤੇ ਰੂਸ ਵੱਲੋਂ ਕਾਰੋਬਾਰ ਰੁਪਏ ਤੇ ਰੂਬਲ ’ਚ ਕੀਤਾ ਜਾਵੇਗਾ: ਲਾਵਰੋਵ

ਡਾਲਰ ਨੂੰ ਹਾਸ਼ੀਏ ’ਤੇ ਸੁੱਟਣ ਲਈ ਭਾਰਤ ਤੇ ਰੂਸ ਵੱਲੋਂ ਕਾਰੋਬਾਰ ਰੁਪਏ ਤੇ ਰੂਬਲ ’ਚ ਕੀਤਾ ਜਾਵੇਗਾ: ਲਾਵਰੋਵ

ਨਵੀਂ ਦਿੱਲੀ, 1 ਅਪਰੈਲ- ਭਾਰਤ ਦੇ ਦੌਰੇ ’ਤੇ ਆਏ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਕਿਹਾ ਹੈ ਕਿ ਰੱਖਿਆ ਖੇਤਰ ਵਿੱਚ ਉਨ੍ਹਾਂ ਦਾ ਮੁਲਕ ਸਹਿਯੋਗ ਜਾਰੀ ਰੱਖਣ ਲਈ ਪ੍ਰਤੀਬੱਧ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਵਿਦੇਸ਼ ਨੀਤੀ ਉਹ ਆਪ ਤੈਅ ਕਰਦਾ ਹੈ। ਸ੍ਰੀ ਲਾਵਰੋਵ ਨੇ ਕਿਹਾ ਕਿ ਡਾਲਰ ਦੀ ਥਾਂ ਦੋਵੇਂ ਮੁਲਕ ਆਪੋ ਆਪਣੀ […]

ਨਿੱਜੀ ਸਕੂਲ ’ਚ ਚਾਰ ਸਾਲ ਦੀ ਬੱਚੀ ਨਾਲ ਜਬਰ-ਜਨਾਹ ਦਾ ਇਲਜ਼ਾਮ

ਨਿੱਜੀ ਸਕੂਲ ’ਚ ਚਾਰ ਸਾਲ ਦੀ ਬੱਚੀ ਨਾਲ ਜਬਰ-ਜਨਾਹ ਦਾ ਇਲਜ਼ਾਮ

ਗੁਰਦਾਸਪੁਰ , 1 ਅਪਰੈਲ- ਸ਼ਹਿਰ ਦੇ ਬਾਹਰਵਾਰ ਬਟਾਲਾ ਰੋਡ ’ਤੇ ਨਿੱਜੀ ਸਕੂਲ ਵਿੱਚ ਪੜ੍ਹਦੀ ਚਾਰ ਸਾਲ ਦੀ ਬਾਲੜੀ ਨਾਲ ਕਥਿਤ ਜਬਰ-ਜਨਾਹ ਹੋਣ ਮਗਰੋਂ ਇਸ ਬੱਚੀ ਦੇ ਮਾਤਾ-ਪਿਤਾ ਅਤੇ ਸ਼ਹਿਰ ਦੇ ਸਮਾਜਿਕ ਸੰਗਠਨਾਂ ਵੱਲੋਂ ਧਰਨਾ ਲਗਾ ਕੇ ਅੰਮ੍ਰਿਤਸਰ-ਪਠਾਨਕੋਟ ਹਾਈਵੇਅ ਨੂੰ ਜਾਮ ਕਰ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਦਾ ਇਲਜ਼ਾਮ ਹੈ ਕਿ ਬੱਚੀ ਨਾਲ ਸਕੂਲ ਅੰਦਰ ਜਬਰ ਜਨਾਹ ਹੋਇਆ […]