ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਨੇ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ

ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਨੇ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ, 30 ਮਾਰਚ- ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਹਰਨਾਜ਼ ਕੌਰ ਨੂੰ 21 ਸਾਲਾਂ ਬਾਅਦ ਮਿਸ ਯੂਨੀਵਰਸ ਦਾ ਖਿਤਾਬ ਵਾਪਸ ਭਾਰਤ ਲਿਆ ਕੇ ਦੇਸ਼ ਦਾ ਨਾਂ ਰੌਸ਼ਨ ਕਰਨ ਲਈ ਵਧਾਈ ਦਿੱਤੀ।

ਸੁਪਰੀਮ ਕੋਰਟ ’ਚ 4 ਅਪਰੈਲ ਤੋਂ ਹੋਵੇਗੀ ਸਿੱਧੀ ਸੁਣਵਾਈ: ਚੀਫ ਜਸਟਿਸ

ਸੁਪਰੀਮ ਕੋਰਟ ’ਚ 4 ਅਪਰੈਲ ਤੋਂ ਹੋਵੇਗੀ ਸਿੱਧੀ ਸੁਣਵਾਈ: ਚੀਫ ਜਸਟਿਸ

ਨਵੀਂ ਦਿੱਲੀ, 30 ਮਾਰਚ- ਭਾਰਤ ਦੇ ਚੀਫ਼ ਜਸਟਿਸ ਐੱਨਵੀ ਰਾਮੰਨਾ ਨੇ ਅੱਜ ਕਿਹਾ ਕਿ ਸੁਪਰੀਮ ਕੋਰਟ 4 ਅਪਰੈਲ ਤੋਂ ਅਦਾਲਤੀ ਕੰਪਲੈਕਸ ‘ਚ ਸਿੱਧੀ ਸੁਣਵਾਈ ਕਰੇਗੀ। ਚੀਫ਼ ਜਸਟਿਸ ਨੇ ਅੱਜ ਸਿਖਰਲੀ ਅਦਾਲਤ ਵਿੱਚ ਕੇਸਾਂ ਦੀ ਸੁਣਵਾਈ ਤੋਂ ਪਹਿਲਾਂ ਇਹ ਐਲਾਨ ਕੀਤਾ। ਚੀਫ਼ ਜਸਟਿਸ ਨੇ ਕਿਹਾ, ‘ਜੇਕਰ ਵਕੀਲ ਚਾਹੁਣ ਤਾਂ ਅਸੀਂ ਸੋਮਵਾਰ ਅਤੇ ਸ਼ੁੱਕਰਵਾਰ ਨੂੰ ਆਨਲਾਈਨ ਸੁਣਵਾਈ […]

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 988 ਕਰੋੜ 15 ਲੱਖ ਰੁਪਏ ਦਾ ਸਾਲਾਨਾ ਬਜਟ ਪਾਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 988 ਕਰੋੜ 15 ਲੱਖ ਰੁਪਏ ਦਾ ਸਾਲਾਨਾ ਬਜਟ ਪਾਸ

ਅੰਮ੍ਰਿਤਸਰ, 30 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ 988 ਕਰੋੜ 15 ਲੱਖ ਰੁਪਏ ਦਾ ਬਜਟ ਅੱਜ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ  ਪਾਸ ਕੀਤਾ ਗਿਆ, ਜੋ ਲਗਭਗ 29 ਕਰੋੜ 70 ਲੱਖ ਰੁਪਏ ਘਾਟੇ ਵਾਲਾ ਬਜਟ ਹੈ। ਸਾਲਾਨਾ ਬਜਟ ਲਈ ਸੱਦੇ ਜਨਰਲ ਇਜਲਾਸ ਵਿੱਚ ਇਹ ਬਜਟ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਵਲੋਂ ਪੇਸ਼ ਕੀਤਾ ਗਿਆ। […]

ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ’ਤੇ ਹਮਲਾ

ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ’ਤੇ ਹਮਲਾ

ਨਵੀਂ ਦਿੱਲੀ, 30 ਮਾਰਚ-ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਅੱਜ ਭੰਨਤੋੜ ਕੀਤੀ ਗਈ। ਸਮਾਜ ਵਿਰੋਧੀ ਅਨਸਰਾਂ ਨੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਅਤੇ ਬੂਮ ਬੈਰੀਅਰ ਤੋੜ ਦਿੱਤੇ। ਇਹ ਲੋਕ ਕਿਸੇ ਮਾਮਲੇ ’ਤੇ ਵਿਰੋਧ ਕਰਨ ਆਏ ਸਨ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ […]

ਨਿੱਜੀ ਸਕੂਲ ਨਹੀਂ ਵਧਾ ਸਕਣਗੇ ਫੀਸ : ਭਗਵੰਤ ਸਿੰਘ ਮਾਨ

ਨਿੱਜੀ ਸਕੂਲ ਨਹੀਂ ਵਧਾ ਸਕਣਗੇ ਫੀਸ : ਭਗਵੰਤ ਸਿੰਘ ਮਾਨ

ਚੰਡੀਗੜ੍ਹ, 30 ਮਾਰਚ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰ ਬੱਚੇ ਨੂੰ ਸਿੱਖਿਆ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵੱਡਾ ਐਲਾਨ ਕੀਤਾ ਹੈ। ਸ੍ਰੀ ਮਾਨ ਨੇ ਕਿਹਾ ਕਿ ਇਸ ਸਾਲ ਸੂਬੇ ਦਾ ਕੋਈ ਵੀ ਪ੍ਰਾਈਵੇਟ ਸਕੂਲ ਫ਼ੀਸ ’ਚ ਵਾਧਾ ਨਹੀਂ ਕਰ ਸਕੇਗਾ ਤੇ ਨਾ ਹੀ ਸਕੂਲ ਕਿਤਾਬਾਂ ਅਤੇ ਵਰਦੀਆਂ ਦੀ ਖਰੀਦ ਲਈ ਮਾਪਿਆਂ ’ਤੇ ਖਾਸ […]