ਭਾਰਤ ਤੇ ਪਾਕਿ ਦੇ ਕੌਮੀ ਸੁਰੱਖਿਆ ਸਲਾਹਕਾਰ ਇਕ ਦੂਜੇ ਦੇ ਰਾਬਤੇ ਵਿਚ: ਪਾਕਿ ਵਿਦੇਸ਼ ਮੰਤਰੀ

ਭਾਰਤ ਤੇ ਪਾਕਿ ਦੇ ਕੌਮੀ ਸੁਰੱਖਿਆ ਸਲਾਹਕਾਰ ਇਕ ਦੂਜੇ ਦੇ ਰਾਬਤੇ ਵਿਚ: ਪਾਕਿ ਵਿਦੇਸ਼ ਮੰਤਰੀ

ਨਵੀਂ ਦਿੱਲੀ, 8 ਮਈ : ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸ਼ਾਕ ਡਾਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦਾ ਕੌਮੀ ਸੁੁਰੱਖਿਆ ਸਲਾਹਕਾਰ ਆਪਣੇ ਭਾਰਤੀ ਹਮਰੁਤਬਾ ਅਜੀਤ ਡੋਵਾਲ ਦੇ ਸੰਪਰਕ ਵਿਚ ਹੈ।ਡਾਰ ਨੇ ਟੀਆਰਟੀ ਨੂੰ ਇਕ ਇੰਟਰਵਿਊ ਦੌਰਾਨ ਦੱਸਿਆ, ‘‘ਹਾਂ ਦੋਵੇਂ ਜਣੇ ਇਕ ਦੂਜੇ ਦੇ ਰਾਬਤੇ ਵਿਚ ਹਨ।’’ ਹਾਲਾਂਕਿ ਪਾਕਿਸਤਾਨ ਦੇ ਇਸ ਦਾਅਵੇ ਨੂੰ ਲੈ ਕੇ ਭਾਰਤ […]

200 ਤੋਂ ਵੱਧ ਉਡਾਣਾਂ ਰੱਦ; 18 ਹਵਾਈ ਅੱਡੇ ਅਸਥਾਈ ਤੌਰ ’ਤੇ ਬੰਦ

200 ਤੋਂ ਵੱਧ ਉਡਾਣਾਂ ਰੱਦ; 18 ਹਵਾਈ ਅੱਡੇ ਅਸਥਾਈ ਤੌਰ ’ਤੇ ਬੰਦ

ਮੁੰਬਈ, 7 ਮਈ : ਬੁੱਧਵਾਰ ਸਵੇਰੇ ਪਾਕਿਸਤਾਨ ਵਿਰੁੱਧ ਹਥਿਆਰਬੰਦ ਬਲਾਂ ਵੱਲੋਂ ਮਿਜ਼ਾਈਲ ਹਮਲੇ ਕੀਤੇ ਜਾਣ ਦੇ ਮੱਦੇਨਜ਼ਰ ਲਗਾਈਆਂ ਗਈਆਂ ਪਾਬੰਦੀਆਂ ਦੇ ਵਿਚਕਾਰ 200 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਸ੍ਰੀਨਗਰ ਸਮੇਤ ਘੱਟੋ-ਘੱਟ 18 ਹਵਾਈ ਅੱਡਿਆਂ ਨੂੰ ਅਸਥਾਈ ਤੌਰ ’ਤੇ ਸੰਚਾਲਨ ਲਈ ਬੰਦ ਕਰ ਦਿੱਤਾ ਗਿਆ ਹੈ। ਏਅਰ ਇੰਡੀਆ, ਇੰਡੀਗੋ, ਸਪਾਈਸਜੈੱਟ, ਏਅਰ ਇੰਡੀਆ […]

ਜਥੇਦਾਰ ਗੜਗੱਜ ਵੱਲੋਂ ਦੋਵੇਂ ਮੁਲਕਾਂ ਦੀਆਂ ਸਰਕਾਰਾਂ ਨੂੰ ਸ਼ਾਂਤੀ ਬਹਾਲੀ ਯਤਨ ਕਰਨ ਦੀ ਅਪੀਲ

ਜਥੇਦਾਰ ਗੜਗੱਜ ਵੱਲੋਂ ਦੋਵੇਂ ਮੁਲਕਾਂ ਦੀਆਂ ਸਰਕਾਰਾਂ ਨੂੰ ਸ਼ਾਂਤੀ ਬਹਾਲੀ ਯਤਨ ਕਰਨ ਦੀ ਅਪੀਲ

ਅੰਮ੍ਰਿਤਸਰ, 7 ਮਈ : ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਤੇ ਪਾਕਿਸਤਾਨ ਵਿਚਕਾਰ ਪੈਦਾ ਹੋਈ ਤਲਖ਼ੀ ਅਤੇ ਇੱਕ ਦੂਜੇ ਉੱਤੇ ਕੀਤੇ ਗਏ ਹਮਲਿਆਂ ਦੌਰਾਨ ਕਸ਼ਮੀਰ ਦੇ ਪੁਣਛ ਖੇਤਰ ਵਿੱਚ ਮਾਰੇ ਗਏ ਸਿੱਖਾਂ ਤੇ ਹੋਰ ਲੋਕਾਂ ਅਤੇ ਗੁਰਦੁਆਰਾ ਸਾਹਿਬ ਉੱਤੇ ਕੀਤੇ ਗਏ ਹਮਲੇ ਦੀ ਕਾਰਵਾਈ ਦੀ ਕਰੜੀ ਨਿੰਦਾ ਕੀਤੀ ਹੈਜਥੇਦਾਰ ਨੇ […]

ਭਿਆਨਕ ਸੜਕ ਹਾਦਸੇ ’ਚ 6 ਸਕੂਲੀ ਬੱਚਿਆਂ ਤੇ ਇਨੋਵਾ ਡਰਾਈਵਰ ਦੀ ਮੌਤ

ਭਿਆਨਕ ਸੜਕ ਹਾਦਸੇ ’ਚ 6 ਸਕੂਲੀ ਬੱਚਿਆਂ ਤੇ ਇਨੋਵਾ ਡਰਾਈਵਰ ਦੀ ਮੌਤ

ਪਟਿਆਲਾ, 7 ਮਈ : ਇੱਥੇ ਪਟਿਆਲਾ-ਸਮਾਣਾ ਰੋਡ ‘ਤੇ ਸਥਿਤ ਪਿੰਡ ਢੈਂਠਲ ਕੋਲ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿਚ ਪਟਿਆਲਾ ਦੇ ਭੁਪਿੰਦਰਾ ਇੰਟਰਨੈਸ਼ਨਲ ਸਕੂਲ ਦੇ 6 ਬੱਚਿਆਂ ਸਣੇ 7 ਜਣਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਵਿਚ ਉਨ੍ਹਾਂ ਨੂੰ ਲਿਜਾ ਰਹੀ ਇਨੋਵਾ ਕਾਰ ਦਾ ਡਰਾਈਵਰ ਵੀ ਮਾਰਿਆ ਗਿਆ ਹੈ।ਹਾਦਸੇ ਵਿਚ ਇਕ ਬੱਚਾ ਜ਼ਖ਼ਮੀ ਹੋ […]

ਭਾਰਤ ਦੇ ਮਿਜ਼ਾਈਲ ਹਮਲੇ ‘ਜੰਗੀ ਕਾਰਵਾਈ’, ਸਾਨੂੰ ਢੁੱਕਵਾਂ ਜਵਾਬ ਦੇਣ ਦਾ ਪੂਰਾ ਅਧਿਕਾਰ: ਸ਼ਾਹਬਾਜ਼ ਸ਼ਰੀਫ਼

ਭਾਰਤ ਦੇ ਮਿਜ਼ਾਈਲ ਹਮਲੇ ‘ਜੰਗੀ ਕਾਰਵਾਈ’, ਸਾਨੂੰ ਢੁੱਕਵਾਂ ਜਵਾਬ ਦੇਣ ਦਾ ਪੂਰਾ ਅਧਿਕਾਰ: ਸ਼ਾਹਬਾਜ਼ ਸ਼ਰੀਫ਼

ਇਸਲਾਮਾਬਾਦ, 7 ਮਈ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਬੁੱਧਵਾਰ ਵੱਡੇ ਤੜਕੇ ਮਕਬੂਜ਼ਾ ਕਸ਼ਮੀਰ ਅਤੇ ਪੰਜਾਬ ਸੂਬੇ ਵਿੱਚ ਅਤਿਵਾਦੀ ਟਿਕਾਣਿਆਂ ’ਤੇ ਭਾਰਤੀ ਮਿਜ਼ਾਈਲ ਹਮਲਿਆਂ ਨੂੰ ‘ਜੰਗੀ ਕਾਰਵਾਈ’ ਕਰਾਰ ਦਿੱਤਾ ਹੈ। ਸ਼ਰੀਫ਼ ਨੇ ਕਿਹਾ ਕਿ ਉਨ੍ਹਾਂ ਦੇ ਮੁਲਕ ਨੂੰ ‘ਢੁਕਵਾਂ ਜਵਾਬ’ ਦੇਣ ਦਾ ਪੂਰਾ ਅਧਿਕਾਰ ਹੈ। ਜੀਓ ਨਿਊਜ਼ ਦੀ ਰਿਪੋਰਟ ਅਨੁਸਾਰ ਪਾਕਿਸਤਾਨੀ ਫੌਜ ਦੇ […]