By G-Kamboj on
INDIAN NEWS, News

ਨਵੀਂ ਦਿੱਲੀ, 24 ਮਾਰਚ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ। ਪੰਜਾਬ ਦਾ ਮੁੱਖ ਮੰਤਰੀ ਬਣਨ ਬਾਅਦ ਸ੍ਰੀ ਭਗਵੰਤ ਮਾਨ ਪਹਿਲੀ ਵਾਰ ਪ੍ਰਧਾਨ ਮੰਤਰੀ ਨੂੰ ਮਿਲੇ। ਮੁਲਾਕਾਤ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਆਰਥਿਕ ਹਾਲਤ ਖਰਾਬ ਹੈ ਤੇ ਵਿੱਤੀ ਸਥਿਤੀ ਨੂੰ ਸੁਧਾਰਨ ਲਈ 2 ਸਾਲਾਂ ਲਈ ਪ੍ਰਤੀ […]
By G-Kamboj on
INDIAN NEWS, News

ਛੋਟੇ ਟਰਾਂਸਪੋਰਟਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਕਰਵਾਇਆ ਜਾਣੂੰ ਪਟਿਆਲਾ, 23 ਮਾਰਚ (ਜੀ. ਕੰਬੋਜ)-ਪੰਜਾਬ ਮੋਟਰ ਟਰਾਂਸਪੋਰਟ ਯੂਨੀਅਨ ਵਲੋਂ ਪ੍ਰਧਾਨ ਤੇਜਪਾਲ ਸਿੰਘ ਗੋਗੀ ਟਿਵਾਣਾ ਦੀ ਅਗਵਾਈ ’ਚ ਇਕ ਵਫਦ ਵਲੋਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਕੀਤੀ ਅਤੇ ਛੋਟੇ ਟਰਾਂਸਪੋਰਟਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ। ਯੂਨੀਅਨ ਨੇ ਦੱਸਿਆ ਕਿ ਉਨ੍ਹਾਂ […]
By G-Kamboj on
ENTERTAINMENT, INDIAN NEWS, News

ਮੁੰਬਈ, 23 ਮਾਰਚ- ਇਥੋਂ ਦੀ ਅਦਾਲਤ ਨੇ ਸਾਲ 2019 ਵਿੱਚ ਝਗੜੇ ਦੇ ਸਬੰਧ ਵਿੱਚ ਪੱਤਰਕਾਰ ਵੱਲੋਂ ਦਾਇਰ ਸ਼ਿਕਾਇਤ ਉੱਤੇ ਅਭਿਨੇਤਾ ਸਲਮਾਨ ਖਾਨ ਅਤੇ ਉਸ ਦੇ ਅੰਗ ਰੱਖਿਅਕ ਨਵਾਜ਼ ਸ਼ੇਖ ਨੂੰ ਸੰਮਨ ਜਾਰੀ ਕੀਤਾ ਹੈ। ਮੈਟਰੋਪੋਲਿਟਨ ਮੈਜਿਸਟਰੇਟ ਆਰਆਰ ਖਾਨ ਨੇ ਆਪਣੇ ਆਦੇਸ਼ ਵਿੱਚ ਨੋਟ ਕੀਤਾ ਕਿ ਇਸ ਮਾਮਲੇ ਵਿੱਚ ਪੁਲੀਸ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ […]
By G-Kamboj on
INDIAN NEWS, News

ਨਵੀਂ ਦਿੱਲੀ, 23 ਮਾਰਚ- ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਕੇਂਦਰ ਖ਼ਿਲਾਫ ਅੰਦੋਲਨ ਤੋਂ ਬਾਅਦ ਕਿਸਾਨਾਂ ਦੇ ਇੱਕ ਸਮੂਹ ਨੇ ਜਿਣਸਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਾਰੰਟੀ ਦੇਣ ਲਈ ਕਾਨੂੰਨ ਬਣਾਉਣ ਲਈ ਇੱਕ ਨਵਾਂ ਮੋਰਚਾ ਬਣਾਇਆ ਹੈ। ਮਹਾਰਾਸ਼ਟਰ ਤੋਂ ਦੋ ਵਾਰ ਸੰਸਦ ਮੈਂਬਰ ਰਹੇ ਅਤੇ ਸਵਾਭਿਮਾਨੀ ਪਕਸ਼ ਦੇ ਆਗੂ ਰਾਜੂ ਸ਼ੈੱਟੀ ਨੇ ਕਿਹਾ […]
By G-Kamboj on
INDIAN NEWS, News

ਚੰਡੀਗੜ੍ਹ, 23 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ ਭਿ੍ਸ਼ਟਾਚਾਰ ਰੋਕੂ ਹੈਲਪਲਾਈਨ ਨੰਬਰ 9501200200 ਜਾਰੀ ਕਰ ਦਿੱਤਾ ਹੈ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਹੈਲਪਲਾਈਨ ਨੰਬਰ ‘ਤੇ ਸਿਰਫ਼ ਰਿਸ਼ਵਤ ਦੀ ਮੰਗ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਵੀਡੀਓ ਜਾਂ ਆਡੀਓ ਭੇਜੀ ਜਾਵੇ। […]