ਪੰਜਾਬ ਮੰਤਰੀ ਮੰਡਲ ਵੱਲੋਂ 25000 ਖਾਲੀ ਆਸਾਮੀਆਂ ਤੁਰੰਤ ਭਰਨ ਨੂੰ ਪ੍ਰਵਾਨਗੀ

ਪੰਜਾਬ ਮੰਤਰੀ ਮੰਡਲ ਵੱਲੋਂ 25000 ਖਾਲੀ ਆਸਾਮੀਆਂ ਤੁਰੰਤ ਭਰਨ ਨੂੰ ਪ੍ਰਵਾਨਗੀ

ਚੰਡੀਗੜ੍ਹ, 19 ਮਾਰਚ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਕੈਬਨਿਟ ਦੀ ਪਹਿਲੀ ਮੀਟਿੰਗ ਵਿੱਚ 25,000 ਆਸਾਮੀਆਂ ਦੀ ਤੁਰੰਤ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਬੋਰਡ, ਨਿਗਮਾਂ ਅਤੇ ਸਰਕਾਰੀ ਅਦਾਰਿਆਂ ‘ਚ ਖਾਲੀ ਆਸਾਮੀਆਂ ਨੂੰ ਭਰਿਆ ਜਾਵੇਗਾ।

MESSAGE FOR HOLI 2022

MESSAGE FOR HOLI 2022

THE HON ALEX HAWKE MP MINISTER FOR IMMIGRATION, CITIZENSHIP, MIGRANT SERVICES AND MULTICULTURAL AFFAIRS Happy Holi to all Indian Australians, joining with people around the world in celebrating the Festival of Colours.                                                              Our cultural calendar has be blessed with the vibrancy and joy of Holi festivities, with so many Australians from many backgrounds coming together […]

Novel coronavirus(covid-19) update

Novel coronavirus(covid-19) update

Across NSW, more than 95 per cent of people aged 16 and over have received a first dose of a COVID-19 vaccine, and 94.5 per cent have received two doses to Tuesday 15 March 2022. Of children aged 12 to 15, 83.5 per cent have received a first dose of COVID-19 vaccine, and 79.1 per […]

ਬਾਇਡਨ ਨੇ ਪੂਤਿਨ ਨੂੰ ਜੰਗੀ ਅਪਰਾਧੀ ਕਰਾਰ ਦਿੱਤਾ

ਬਾਇਡਨ ਨੇ ਪੂਤਿਨ ਨੂੰ ਜੰਗੀ ਅਪਰਾਧੀ ਕਰਾਰ ਦਿੱਤਾ

ਵਾਸ਼ਿੰਗਟਨ, 17 ਮਾਰਚ- ਯੂਕਰੇਨ ਦੇ ਨਾਗਰਿਕਾਂ ਉੱਤੇ ਰੂਸ ਦੇ ਹਮਲੇ ਦੇ ਮੱਦੇਨਜ਼ਰ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ਨੂੰ “ਜੰਗੀ ਅਪਰਾਧੀ” ਕਰਾਜ ਦਿੱਤਾ ਹੈ। ਸ੍ਰੀ ਬਾਇਡਨ ਨੇ ਵ੍ਹਾਈਟ ਹਾਊਸ ਵਿਚ ਸਮਾਰੋਹ ਦੌਰਾਨ ਪੱਤਰਕਾਰਾਂ ਨੂੰ ਕਿਹਾ, ”ਮੈਨੂੰ ਲੱਗਦਾ ਹੈ ਕਿ ਉਹ (ਪੂਤਿਨ) ਜੰਗੀ ਅਪਰਾਧੀ ਹੈ।

ਸਿੱਧੂ ਨੇ ਭਗਵੰਤ ਮਾਨ ਨੂੰ ਚੇਤੇ ਕਰਵਾਇਆ ਮਾਫੀਆ ਰਾਜ ਖਤਮ ਕਰਨ ਵਾਲਾ ਵਾਅਦਾ

ਸਿੱਧੂ ਨੇ ਭਗਵੰਤ ਮਾਨ ਨੂੰ ਚੇਤੇ ਕਰਵਾਇਆ ਮਾਫੀਆ ਰਾਜ ਖਤਮ ਕਰਨ ਵਾਲਾ ਵਾਅਦਾ

ਚੰਡੀਗੜ੍ਹ, 17 ਮਾਰਚ- ਕਾਂਗਰਸ ਨੇਤਾ ਨਵਜੋਤ ਸਿੱਧੂ ਨੇ ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਟਵੀਟ ਕਰਕੇ ਚੇਤੇ ਕਰਵਾਇਆ ਕਿ ਲੋਕਾਂ ਦੀਆਂ ਉਨ੍ਹਾਂ ਤੋਂ ਬਹੁਤ ਉਮੀਦਾ ਹਨ ਤੇ ਉਨ੍ਹਾਂ ਨੇ ਮਾਫੀਆ ਰਾਜ ਖਤਮ ਕਰਨ ਦਾ ਜੋ ਵਾਅਦਾ ਕੀਤਾ ਹੈ ਉਸ ਦੀ ਲੋਕ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਆਸ ਹੈ ਕਿ ਨਵੇਂ ਮੁੱਖ […]