By G-Kamboj on
INDIAN NEWS, News

ਸਮਰਾਲਾ : ਦਿੱਲੀ ਵਿਖੇ ਕਿਸਾਨ ਮੋਰਚੇ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਵਾਲੇ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨਾਂ ਦੇ ਹੱਕਾਂ ਨੂੰ ਮੁੱਖ ਰੱਖਦਿਆਂ ਸਿਆਸਤ ’ਚ ਆਉਣ ਦਾ ਫ਼ੈਸਲਾ ਕੀਤਾ ਸੀ। ਇਸ ਲਈ ਉਨ੍ਹਾਂ ਨੇ ਸੰਯੁਕਤ ਸਮਾਜ ਮੋਰਚੇ ਦੇ ਨਾਮ ਦੀ ਇਕ ਪਾਰਟੀ ਬਣਾਈ ਅਤੇ 2022 ’ਚ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਫ਼ੈਸਲਾ ਕੀਤਾ ਸੀ। ਸਿਆਸਤ […]
By G-Kamboj on
News, World News

ਪੇਈਚਿੰਗ, 13 ਮਾਰਚ- ਚੀਨ ਵਿੱਚ ਸ਼ਨਿਚਰਵਾਰ ਨੂੰ ਦੋ ਸਾਲਾਂ ਵਿੱਚ ਕੋਵਿਡ-19 ਦੇ ਸਭ ਤੋਂ ਵੱਧ ਰੋਜ਼ਾਨਾ ਮਾਮਲੇ ਦਰਜ ਕੀਤੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਰਾਜਧਾਨੀ ਪੇਈਚਿੰਗ ਵਿੱਚ 20 ਮਰੀਜ਼ਾਂ ਸਮੇਤ ਕਰੀਬ ਦੋ ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਰਾਸ਼ਟਰੀ ਸਿਹਤ ਕਮਿਸ਼ਨ ਨੇ ਐਤਵਾਰ ਨੂੰ ਕਿਹਾ ਕਿ ਸ਼ਨਿਚਰਵਾਰ ਨੂੰ ਚੀਨੀ ਮੁੱਖ ਭੂਮੀ ‘ਤੇ ਕੋਵਿਡ -19 ਦੇ […]
By G-Kamboj on
INDIAN NEWS, News

ਡੇਰਾ ਬਾਬਾ ਨਾਨਕ:ਸਾਬਕਾ ਉਪ ਮੁੱਖ ਮੰਤਰੀ ਅਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਸ੍ਰੀ ਰੰਧਾਵਾ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਹਾਰ ਲਈ ਸਿੱਧੂ ਹੀ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਸਿੱਧੂ ਨੂੰ […]
By G-Kamboj on
INDIAN NEWS, News

ਕੋਲਕਾਤਾ, 14 ਮਾਰਚ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਸਨਸੋਲ ਸੰਸਦੀ ਸੀਟ ਦੀ ਜ਼ਿਮਨੀ ਚੋਣ ਲਈ ਅਦਾਕਾਰ ਸ਼ਤਰੂਘਨ ਸਿਨਹਾ ਅਤੇ ਬਾਲੀਗੰਜ ਵਿਧਾਨ ਸਭਾ ਸੀਟ ਲਈ ਤ੍ਰਿਣਮੂਲ ਕਾਂਗਰਸ ਦੇ ਉਮੀਦਵਾਰ ਵਜੋਂ ਬਾਬੁਲ ਸੁਪ੍ਰੀਓ ਨੂੰ ਉਤਾਰਿਆ ਹੈ।
By G-Kamboj on
News, World News

ਮਾਰੀਉਪੋਲ, 13 ਮਾਰਚ- ਰੂਸ ਨੇ ਯੂਕਰੇਨ ਦੇ ਸਾਰੇ ਸ਼ਹਿਰਾਂ ਵਿੱਚ ਬੰਬਾਰੀ ਤੇਜ਼ ਕਰ ਦਿੱਤੀ ਹੈ। ਦੱਖਣ ਵਿੱਚ ਮਾਰੀਉਪੋਲ ਤੇ ਰਾਜਧਾਨੀ ਕੀਵ ਦੇ ਬਾਹਰੀ ਹਿੱਸੇ ਵਿੱਚ ਗੋਲੀਬਾਰੀ ਕੀਤੀ ਹੈ। ਹਮਲ ਤੋਂ ਬਚਣ ਲਈ ਭੱਜਣ ਦੀ ਕੋਸ਼ਿਸ਼ ਕਰ ਰਹੇ ਲੋਕ ਫਸ ਗੲੇ ਹਨ। ਸੂਤਰਾਂ ਮੁਤਾਬਕ ਰੂਸੀ ਫੌਜ ਰਾਜਧਾਨੀ ਕੀਵ ਤੋਂ ਸਿਰਫ਼ 25 ਕਿਲੋਮੀਟਰ ਦੂਰ ਹੈ। ਸ਼ਰਨਾਰਥੀਆਂ ਦੇ ਕਾਫਲੇ […]