ਭਗਵੰਤ ਸਿੰਘ ਮਾਨ ਤੇ ਕੇਜਰੀਵਾਲ ਦਰਬਾਰ ਸਾਹਿਬ ’ਚ ਨਤਮਸਤਕ ਹੋਏ

ਭਗਵੰਤ ਸਿੰਘ ਮਾਨ ਤੇ ਕੇਜਰੀਵਾਲ ਦਰਬਾਰ ਸਾਹਿਬ ’ਚ ਨਤਮਸਤਕ ਹੋਏ

ਅੰਮ੍ਰਿਤਸਰ, 13 ਮਾਰਚ- ਇਥੇ ਰੋਡ ਸ਼ੋਅ ਤੋਂ ਪਹਿਲਾਂ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼ੁਕਰਾਨੇ ਵਜੋਂ  ਹਰਿਮੰਦਰ ਸਾਹਿਬ ਮੱਥਾ ਟੇਕਿਆ। ਉਨ੍ਹਾਂ ਇੱਥੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਸ਼ੁਕਰਾਨੇ ਦੀ ਅਰਦਾਸ ਕੀਤੀ। ਉਨ੍ਹਾਂ ਅਕਾਲ ਤਖ਼ਤ ਵਿਖੇ ਮੱਥਾ ਟੇਕਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪਰਿਕਰਮਾ […]

ਮੇਰਾ ਛੋਟਾ ਭਰਾ ਭਗਵੰਤ ਮੈਨੂੰ ਸਹੁੰ ਚੁੱਕ ਸਮਾਗਮ ਲਈ ਸੱਦਾ ਦੇਣ ਆਇਆ: ਕੇਜਰੀਵਾਲ

ਮੇਰਾ ਛੋਟਾ ਭਰਾ ਭਗਵੰਤ ਮੈਨੂੰ ਸਹੁੰ ਚੁੱਕ ਸਮਾਗਮ ਲਈ ਸੱਦਾ ਦੇਣ ਆਇਆ: ਕੇਜਰੀਵਾਲ

ਚੰਡੀਗੜ੍ਹ, 11 ਮਾਰਚ –ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਟਵੀਟ ਕਰਕੇ ਕਿਹਾ,‘ਮੇਰਾ ਛੋਟਾ ਭਰਾ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਅੱਜ ਉਹ ਸਹੁੰ ਚੁੱਕ ਸਮਾਗਮ ਵਿੱਚ ਸ਼ਰੀਕ ਹੋਣ ਲਈ ਸੱਦਾ ਦੇਣ ਵਾਸਤੇ ਮੇਰੇ ਘਰ ਆਏ। ਮੈਨੂੰ ਪੂਰਾ ਭਰੋਸਾ ਹੈ ਕਿ ਭਗਵੰਤ ਮਾਨ ਮੁੱਖ […]

ਪੰਜਾਬ ਦੀ ਸੱਤਾ ਦੇ ਅਸਮਾਨ ’ਤੇ ਟਿਮ-ਟਿਮਾਇਆ ‘ਜੁਗਨੂੰ’

ਪੰਜਾਬ ਦੀ ਸੱਤਾ ਦੇ ਅਸਮਾਨ ’ਤੇ ਟਿਮ-ਟਿਮਾਇਆ ‘ਜੁਗਨੂੰ’

ਪਟਿਆਲਾ, 10 ਮਾਰਚ- ਲੋਕਾਂ ਦੇ ਮਨ ਵਿਚ ਕਾਮੇਡੀ ਕਿੰਗ ਬਣ ਦੇ ਰਾਜ ਕਰਨ ਵਾਲੇ ਭਗਵੰਤ ਮਾਨ ਨੇ ਸਿਆਸਤ ਵਿਚ ਪ੍ਰਵੇਸ਼ ਕਰਦਿਆਂ ਅੱਜ ਪੰਜਾਬ ਦਾ ਕਿੰਗ ਬਣਨ ਦਾ ਸਫ਼ਰ ਵੀ ਤੈਅ ਕਰ ਲਿਆ ਹੈ। ਭਗਵੰਤ ਮਾਨ ਨੇ 1992 ਵਿਚ ਸਰਦੂਲ ਸਿਕੰਦਰ ਦੇ ਗੀਤ “ਫੁੱਲਾਂ ਦੀ ਕੱਚੀਏ ਵਪਾਰਨੇ” ਗੀਤ ਦੀ ਪੈਰੋਡੀ ‘ਗੋਭੀ ਦੀਏ ਕੱਚੀਏ ਵਪਾਰਨੇ’ ਗਾ ਕੇ […]

ਭਗਵੰਤ ਮਾਨ ਦੇ ਪਿੰਡ ਸਤੌਜ ’ਚ ਬੀਬੀਆਂ ਨੇ ਗਿੱਧਾ

ਭਗਵੰਤ ਮਾਨ ਦੇ ਪਿੰਡ ਸਤੌਜ ’ਚ ਬੀਬੀਆਂ ਨੇ ਗਿੱਧਾ

ਚੀਮਾ ਮੰਡੀ, 10 ਮਾਰਚ- ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਆਪ ਪਾਰਟੀ ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ਪੰਜਾਬ ਦੇ ਅਗਲੇ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਵਿੱਚ ਅੱਜ ਵਿਆਹ ਵਾਲਾ ਮਹੌਲ ਬਣ ਗਿਆ ਤੇ ਪਿੰਡ ਦੀਆਂ ਗਲੀਆਂ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦੇ ਪੋਸਟਰ ਤੇ ਆਪ ਪਾਰਟੀ ਦੀਆਂ ਝੰਡੀਆਂ ਲਗਾ ਕੇ ਰੰਗਿਆ […]

ਕੈਪਟਨ, ਪ੍ਰਕਾਸ਼ ਸਿੰਘ ਬਾਦਲ,ਸੁਖਬੀਰ ਬਾਦਲ, ਭਦੌੜ ਤੇ ਚਮਕੌਰ ਸਾਹਿਬ ਤੋਂ ਚੰਨੀ ਤੇ ਸਿੱਧੂ ਹਾਰੇ

ਕੈਪਟਨ, ਪ੍ਰਕਾਸ਼ ਸਿੰਘ ਬਾਦਲ,ਸੁਖਬੀਰ ਬਾਦਲ, ਭਦੌੜ ਤੇ ਚਮਕੌਰ ਸਾਹਿਬ ਤੋਂ ਚੰਨੀ ਤੇ ਸਿੱਧੂ ਹਾਰੇ

ਚੰਡੀਗੜ੍ਹ, 10 ਮਾਰਚ –ਪੰਜਾਬ ਵਿਧਾਨ ਸਭਾ ਦੇ ਵੋਟਾਂ ਦੀ ਗਿਣਤੀ ਦੇ ਤਾਜ਼ਾ ਰੁਝਾਨ ਵਿੱਚ ਪਟਿਆਲਾ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਾਰ ਗਏ ਹਨ। ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ,ਭਦੌੜ ਤੇ ਚਮਕੌਰ ਸਾਹਿਬ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਹਾਰ ਗਏ ਹਨ।ਲੰਬੀ ਤੋਂ ਸਾਬਕਾ ਮੁੱਖ […]