ਆਮ ਆਦਮੀ ਪਾਰਟੀ ਦੀ ਸਰਕਾਰ ਖਟਕੜਕਲਾਂ ਵਿੱਚ ਸਹੁੰ ਚੁੱਕੇਗੀ
ਚੰਡੀਗੜ੍ਹ, 10 ਮਾਰਚ- ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਖਟਕੜ ਕਲਾਂ ਵਿੱਚ ਸਹੁੰ ਚੁੱਕੇਗੀ। ਉਨ੍ਹਾਂ ਕਿਹਾ ਕਿ ਸਹੁੰ ਚੁੱਕ ਸਮਾਗਮ ਦੀ ਤਰੀਕ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।
ਚੰਡੀਗੜ੍ਹ, 10 ਮਾਰਚ- ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਖਟਕੜ ਕਲਾਂ ਵਿੱਚ ਸਹੁੰ ਚੁੱਕੇਗੀ। ਉਨ੍ਹਾਂ ਕਿਹਾ ਕਿ ਸਹੁੰ ਚੁੱਕ ਸਮਾਗਮ ਦੀ ਤਰੀਕ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।
ਸੰਗਰੂਰ, 10 ਮਾਰਚ-ਧੂਰੀ ਤੋਂ ਭਗਵੰਤ ਸਿੰਘ ਮਾਨ ਭਗਵੰਤ ਮਾਨ ਚੋਣ ਜਿੱਤ ਗਏ ਹਨ। ਉਨ੍ਹਾਂ ਨੂੰ 82023 ਤੇ ਕਾਂਗਰ ਦੇ ਦਲਵੀਰ ਸਿੰਘ ਗੋਲਡੀ ਨੂੰ 24306 ਵੋਟਾਂ ਮਿਲੀਆਂ। ਇਸ ਜ਼ਿਲ੍ਹੇ ਦੇ ਲਹਿਰਾਗਾਗਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਬਰਿੰਦਰ ਗੋਇਲ 26233 ਵੋਟਾਂ ਨਾਲ ਜੇਤੂ ਰਹੇ। ਦਿੜ੍ਹਬਾ ਤੋਂ ਆਮ ਆਦਮੀ ਪਾਰਟੀ ਦੇ ਹਰਪਾਲ ਸਿੰਘ ਚੀਮਾ ਵੀ ਅੱਗੇ ਚੱਲ ਰਹੇ ਹਨ। ਸੁਨਾਮ ਤੋਂ […]
ਚੰਡੀਗੜ੍ਹ, 10 ਮਾਰਚ- ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ’ਤੇ ਚੋਣਾਂ ਦੇ ਰੁਝਾਨ ਵਿੱਚ ਆਪ 91, ਕਾਂਗਰਸ 19, ਭਾਜਪਾ 2 ਤੇ ਸ਼੍ਰੋਮਣੀ ਅਕਾਲੀ ਦਲ 4 ਸੀਟਾਂ ’ਤੇ ਅੱਗੇ ਚੱਲ ਰਹੇ ਹਨ।
ਲੁਧਿਆਣਾ, 9 ਮਾਰਚ (PE)- ਗੁਰੂ ਸਾਹਿਬਾਨ ਵੱਲੋ ਉਚਰੀ ਇਲਾਹੀ ਬਾਣੀ ਦੇ ਕੀਰਤਨ ਦਾ ਪ੍ਰਚਾਰ ਕਰਨ ਦੇ ਲਈ ਜੋ ਵੱਡਮੁੱਲੇ ਯਤਨ ਪਿਛਲੇ ਲੰਬੇ ਸਮੇਂ ਤੋਂ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਜੀ ਵੱਲੋ ਕੀਤੇ ਜਾ ਰਹੇ ਹਨ।ਉਹ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਦੁਆਰਾ […]
10 ਮਾਰਚ ਵਿਚ 2 ਦਿਨ ਰਹਿ ਗਏ ਹਨ। ਸੱਭ ਦੀਆਂ ਧੜਕਨਾਂ ਤੇਜ਼ ਹੋ ਗਈਆਂ ਹਨ। ਸਾਰੇ ਮੰਨ ਕੇ ਬੈਠੇ ਹਨ ਕਿ ਪੰਜਾਬ ਵਿਚ ਕਿਸੇ ਪਾਰਟੀ ਜਾਂ ਗੱਠਜੋੜ ਨੂੰ ਬਹੁਮਤ ਨਹੀਂ ਮਿਲ ਰਿਹਾ। ਹੋ ਸਕਦਾ ਇਹ ਕਿਆਸ ਅਰਾਈਆਂ ਸਹੀ ਨਿਕਲਣ ਅਤੇ ਇਹ ਵੀ ਹੋ ਸਕਦਾ ਹੈ ਕਿ ਸਹੀ ਨਾ ਨਿਕਲਣ।ਹੁਣ ਤੱਕ ਨਿਊਜ਼ ਚੈਨਲਾਂ ਵੱਲੋਂ ਜਿੰਨੇ ਵੀ […]