By G-Kamboj on
INDIAN NEWS, News

ਨਵੀਂ ਦਿੱਲੀ, 7 ਮਾਰਚ-ਬੀਐੱਸਐੱਫ ਨੇ ਪੰਜਾਬ ਦੇ ਫਿਰੋਜ਼ਪੁਰ ਸੈਕਟਰ ਵਿੱਚ ਕੌਮਾਂਤਰੀ ਸਰਹੱਦ ’ਤੇ ਸੋਮਵਾਰ ਨੂੰ ਚਾਰ ਕਿਲੋ ਸ਼ੱਕੀ ਪਦਾਰਥ ਲਿਜਾ ਰਹੇ ਇਕ ਪਾਕਿਸਤਾਨੀ ਡਰੋਨ ਨੂੰ ਫਾਇਰਿੰਗ ਕਰਕੇ ਡੇਗ ਦਿੱਤਾ। ਬੀਐੱਸਐੱਫ ਦੇ ਬੁਲਾਰੇ ਨੇ ਦੱਸਿਆ ਕਿ ਜਵਾਨਾਂ ਨੇ ਡਰੋਨ ਦੀ ਆਵਾਜ਼ ਸੁਣੀ, ਜਿਸ ਮਗਰੋਂ ਤੜਕੇ ਤਿੰਨ ਵਜੇ ਡਰੋਨ ਦਾ ਪਤਾ ਲਗਾਇਆ ਗਿਆ ਤੇ ਪੈਰਾ ਬੰਬਾਂ ਰਾਹੀਂ […]
By G-Kamboj on
INDIAN NEWS, News

ਲਵੀਵ, 7 ਮਾਰਚ- ਰੂਸ ਨੇ ਯੂਕਰੇਨੀ ਨਾਗਰਿਕਾਂ ਦੀ ਨਿਕਾਸੀ ਲਈ ਸੋਮਵਾਰ ਸਵੇਰੇ ਤੋਂ ਹੀ ਗੋਲੀਬੰਦੀ ਦੇ ਨਾਲ ਕਈ ਖੇਤਰਾਂ ਵਿੱਚ ਮਨੁੱਖੀ ਲਾਂਘੇ ਖੋਲ੍ਹਣ ਦਾ ਐਲਾਨ ਕੀਤਾ ਹੈ। ਉੱਤਰ ,ਦੱਖਣ ਅਤੇ ਮੱਧ ਯੂਕਰੇਨ ਦੇ ਸ਼ਹਿਰਾਂ ਵਿੱਚ ਰੂਸ ਦੀ ਲਗਾਤਾਰ ਜਾਰੀ ਗੋਲੀਬਾਰੀ ਵਿੱਚ ਹਜ਼ਾਰਾਂ ਯੂਕਰੇਨੀ ਨਾਗਰਿਕ ਉਥੋਂ ਸੁਰੱਖਿਅਤ ਨਿਕਲਣ ਦੀ ਕੋਸ਼ਿਸ਼ ਕਰ ਰਹੇ ਹਨ। ਯੂਕਰੇਨੀ ਅਧਿਕਾਰੀਆਂ ਨੇ […]
By G-Kamboj on
INDIAN NEWS, News

ਜੀਂਦ, 7 ਮਾਰਚ-ਮੇਘਾਲਿਆ ਦੇ ਰਾਜਪਾਲ ਸਤਪਾਲ ਮਿਲਕ ਨੇ ਕਥਿਤ ਕਿਸਾਨ ਅੰਦੋਲਨਕਾਰੀਆਂ ਵੱਲੋਂ ਬੀਤੇ ਵਰ੍ਹੇ ਲਾਲ ਕਿਲੇ ’ਤੇ ‘ਨਿਸ਼ਾਲ ਸਾਹਿਬ’ ਲਗਾਏ ਜਾਣ ਨੂੰ ਸਹੀ ਠਹਿਰਾਉਂਦਿਆਂ ਕਿਹਾ ਕਿ ਇਸ ਵਿਚ ਕੁਝ ਵੀ ਗਲਤ ਨਹੀਂ ਸੀ। ਕਿਸਾਨ ਅੰਦੋਲਨ ਲਈ ਉਨ੍ਹਾਂ ਇਕ ਵਾਰ ਮੁੜ ਕੇਂਦਰ ਅਤੇ ਕੇਂਦਰੀ ਆਗੂਆਂ ਦੀ ਨਿਖੇਧੀ ਕੀਤੀ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਸੱਤਾ […]
By G-Kamboj on
INDIAN NEWS, News

ਨਵੀਂ ਦਿੱਲੀ, 7 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਫੋਨ ’ਤੇ ਗੱਲਬਾਤ ਕੀਤੀ। ਮੋਦੀ ਨੇ ਸਵੇਰੇ ਜ਼ੇਲੇਂਸਕੀ ਨਾਲ ਗੱਲਬਾਤ ਕੀਤੀ ਤੇ ਪੂਰਬੀ ਸ਼ਹਿਰ ਸੂਮੀ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਅਤ ਕੱਢਣ ਵਿੱਚ ਉਨ੍ਹਾਂ ਤੋਂ ਮਦਦ ਦੀ ਅਪੀਲ ਕੀਤੀ। ਇਹ ਗੱਲਬਾਤ ਲਗਪਗ 35 ਮਿੰਟ ਚੱਲੀ, […]
By G-Kamboj on
News, World News

ਲਵੀਵ (ਯੂਕਰੇਨ), 6 ਮਾਰਚ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਚਿਤਾਵਨੀ ਦਿੱਤੀ ਹੈ ਕਿ ਯੂਕਰੇਨ ਦਾ ਦੇਸ਼ ਦਾ ਦਰਜਾ ਖਤਰੇ ਵਿੱਚ ਹੈ। ਪੱਛਮੀ ਪਾਬੰਦੀਆਂ ਨੂੰ ਰੂਸ ਖ਼ਿਲਾਫ਼ ਜੰਗ ਦਾ ਐਲਾਨ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਕਬਜ਼ੇ ਵਾਲੇ ਬੰਦਰਗਾਹ ਸ਼ਹਿਰ ਮਾਰੀਯੁਪੋਲ ਵਿੱਚ ਅਤਿਵਾਦੀ ਘਟਨਾਵਾਂ ਕਾਰਨ ਜੰਗਬੰਦੀ ਨੂੰ ਤੋੜ ਦਿੱਤਾ ਗਿਆ ਹੈ। ਇਸ ਦੌਰਾਨ ਯੂਕਰੇਨ ਦੇ ਅਧਿਕਾਰੀਆਂ […]